gurdwara sri kartarpur sahib Archives - Daily Post Punjabi

ਗੁ: ਸ੍ਰੀ ਕਰਤਾਰਪੁਰ ਸਾਹਿਬ ’ਚੋਂ ਤੁਰੰਤ ਕੱਢਿਆ ਜਾਵੇ ਪਾਣੀ, ਪਾਕਿ ਪੰਜਾਬ ਦੀ CM ਮਰੀਅਮ ਨਵਾਜ਼ ਨੇ ਦਿੱਤੇ ਆਦੇਸ਼
ਰਾਵੀ ਨਦੀ ਦਾ ਹੜ੍ਹ ਦਾ ਪਾਣੀ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ। ਜਿਸ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਪਾਣੀ ਵਿੱਚ ਡੁੱਬ ਗਿਆ। ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ਦਾ ਇੱਕ ਵੱਡਾ ਹਿੱਸਾ ਪਾਣੀ ਵਿੱਚ ਪੂਰੀ ਤਰ੍ਹਾਂ ਡੁੱਬ ਗਿਆ ਹੈ। ਹਾਲਾਂਕਿ, ਗੁਰੂ ਗ੍ਰੰਥ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਵਿਚਾਲੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਵੱਲੋਂ ਹੜ੍ਹ ਪ੍ਰਭਾਵਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਾਫ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਲਾਕੇ ਦਾ ਹਵਾਈ ਸਰਵੇਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਾਣੀ ਦੀ ਪੂਰੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮਰੀਅਮ ਨਵਾਜ਼ ਨੇ ਕਿਹਾ ਕਿ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਦੇ ਅੰਦਰੋਂ ਹੜ੍ਹ ਦਾ ਪਾਣੀ ਕੱਢਣਾ ਪਵੇਗਾ, ਤਾਂ ਜੋ ਸਿੱਖ ਭਾਈਚਾਰੇ ਨੂੰ ਕੋਈ ਮੁਸ਼ਕਿਲ ਨਾ ਆਵੇ ਕਿਉਂਕਿ ਇਹ ਇੱਕ ਸਿੱਖ ਧਾਰਮਿਕ ਸਥਾਨ ਹੈ।

ਇਹ ਵੀ ਪੜ੍ਹੋ : ਜਾਪਾਨ ਦੇ ਦੌਰੇ ‘ਤੇ PM ਮੋਦੀ, ਕਿਹਾ- ‘ਜਾਪਾਨ ਟੈਕ ਪਾਵਰ ਹਾਊਸ ਤੇ ਇੰਡੀਆ ਟੇਲੈਂਟ ਪਾਵਰ ਹਾਊਸ ਹੈ’

ਰਾਵੀ ਨਦੀ ਦੇ ਕੰਢੇ ਸਥਿਤ ਕਰਤਾਰਪੁਰ ਸਾਹਿਬ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਦੇ ਅੰਤਿਮ ਵਿਰਾਮ ਸਥਾਨ ਵਜੋਂ ਬਹੁਤ ਅਧਿਆਤਮਿਕ ਮਹੱਤਵ ਰੱਖਦਾ ਹੈ। ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਸ ਅਸਥਾਨ ਤੱਕ ਵੀਜ਼ਾ-ਮੁਕਤ ਪਹੁੰਚ ਪ੍ਰਦਾਨ ਕਰਨ ਲਈ 2019 ਵਿੱਚ ਉਦਘਾਟਨ ਕੀਤਾ ਗਿਆ ਕਰਤਾਰਪੁਰ ਲਾਂਘਾ, ਮਈ 2025 ਦੀ ਭਾਰਤ-ਪਾਕਿਸਤਾਨ ਜੰਗ ਤੋਂ ਬਾਅਦ ਬੰਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁ: ਸ੍ਰੀ ਕਰਤਾਰਪੁਰ ਸਾਹਿਬ ’ਚੋਂ ਤੁਰੰਤ ਕੱਢਿਆ ਜਾਵੇ ਪਾਣੀ, ਪਾਕਿ ਪੰਜਾਬ ਦੀ CM ਮਰੀਅਮ ਨਵਾਜ਼ ਨੇ ਦਿੱਤੇ ਆਦੇਸ਼ appeared first on Daily Post Punjabi.

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਲੱਗੀ ਰੋਕ, ਧੁੱਸੀ ਬੰਨ੍ਹ ਟੁੱਟਣ ਕਾਰਨ ਕਾਰੀਡੋਰ ਤੱਕ ਪਹੁੰਚਿਆ ਰਾਵੀ ਦਾ ਪਾਣੀ
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਉਝ ਤੇ ਰਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਨਾਲ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਕਾਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਜਾਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ਦੇ ਪਾਣੀ ਦਾ ਵਹਾਅ ਕਰਤਾਰਪੁਰ ਕਾਰੀਡੋਰ ਦੇ ਨਾਲ ਧੁੱਸੀ ਬੰਨ੍ਹ ਤੱਕ ਆ ਜਾਣ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਸਰਕਾਰ ਪਾਕਿਸਤਾਨੀ ਅਥਾਰਟੀ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਰਸਤੇ ਵਿੱਚ ਪੈਣ ਵਾਲੇ ਰਾਵੀ ਦੇ ਪਾਣੀ ‘ਤੇ ਰਿਪੋਰਟ ਲੈ ਰਹੀ ਹੈ।

Gurudwara Sri Kartarpur Sahib yatra stop

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਗਲਿਆਰੇ ਦੇ ਨੇੜੇ ਧੁੱਸੀ ਬੰਨ੍ਹ ਤੋਂ ਹੁੰਦੇ ਹੋਏ ਪਾਕਸਿਤਾਨ ਵੱਲੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ, ਪਰ ਇਹ ਪਾਣੀ ਧੁੱਸੀ ਬੰਨ੍ਹ ਦੇ ਪਾਰ ਪਾਕਿਸਤਾਨ ਵੱਲ ਦਰਸ਼ਨ ਵਾਲੇ ਸਥਾਨ ਦੇ ਨੇੜੇ ਹੈ। ਇਸ ਪਾਣੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਧੁੱਸੀ ਬੰਨ੍ਹ ਤੇ ਦਰਸ਼ਨ ਵਾਲੇ ਸਥਾਨ ਨੂੰ ਕੋਈ ਖਤਰਾ ਨਹੀਂ ਹੈ।

ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਤੇ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਪਾਣੀ ਪਾਕਿਸਤਾਨ ਵੱਲੋਂ ਕਿਵੇਂ ਆਇਆ, ਇਸਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੋਕ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਉਸ ਪਾਰ ਹੈ। ਇਸ ਸਮੇਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਲਈ ਸ਼ਰਧਾਲੂਆਂ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ।

Gurudwara Sri Kartarpur Sahib yatra stop

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਉਝ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਹੈ , ਜਿਸਦੇ ਚਲਦਿਆਂ ਮਕੌੜਾ ਪਤਨ ਤੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜਿਸ ਕਾਰਨ ਫੌਜ ਤੇ BSF ਵੱਲੋਂ ਰਾਹਤ ਕਾਰਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਲੱਗੀ ਰੋਕ, ਧੁੱਸੀ ਬੰਨ੍ਹ ਟੁੱਟਣ ਕਾਰਨ ਕਾਰੀਡੋਰ ਤੱਕ ਪਹੁੰਚਿਆ ਰਾਵੀ ਦਾ ਪਾਣੀ appeared first on Daily Post Punjabi.