Gurgaddi Diwas Archives - Daily Post Punjabi

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ
ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਿਥੇ ਅੱਜ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਉੱਥੇ ਹੀ ਗੁਰੂ ਘਰ ਦੇ ਦਰਸ਼ਣ ਦੀਦਾਰ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਅਤੇ ਸਕੱਤਰ ਧਰਮ ਪ੍ਰਚਾਰ ਗੁਰਿੰਦਰ ਸਿੰਘ ਮੱਥੇਵਾਲ ਨੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੌਅ ਸਾਹਿਬ ਵੀ ਸਜਾਏ ਗਏ ਅਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਗੁਰੂ ਘਰ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅਗੇ ਇਹੋ ਅਰਜ ਕੀਤੀ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ-ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ‘ਤੇ ਹੋਈ।

ਉਨ੍ਹਾਂ ਕਿਹਾ ਕਿ ਇਹ ਯੁੱਗ ਕ੍ਰਾਂਤੀ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ। ਉਨ੍ਹਾ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਗੂਰੂ ਹਰਿਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮੀਰੀ ਤੇ ਪੀਰੀ ਦੀਆਂ ਪਹਿਨਾਈਆਂ, ਗੁਰੂ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ। ਜਿਨ੍ਹਾ ਦਾ ਅੱਜ ਗੁਰਤਾ ਗੱਦੀ ਦਿਵਸ ਮਨਾ ਰਹੇ ਹਾਂ। ਉਨ੍ਹਾਂ ਕਿਹਾ ਸਤਿਗੁਰੂ ਜੀ ਦੇ ਗੁਰਤਾ ਦਿਵਸ ‘ਤੇ ਪ੍ਰਕਾਸ਼ ਦਿਹਾੜੇ ਹੁੰਦੇ ਹਨ ਤੇ ਜਲੌਅ ਸਾਹਿਬ ਸਜਾਏ ਜਾਂਦੇ ਹਨ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ appeared first on Daily Post Punjabi.