Gurinder singh dhillon head of dera beas Archives - Daily Post Punjabi

ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ ਹਨ। ਇਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੂਜੀ ਵਾਰ ਬਿਕਰਮ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ।

ਮੁਲਾਕਾਤ ਮਗਰੋਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬਿਕਰਮ ਮਜੀਠੀਆ ਚੜ੍ਹਦੀ ਕਲਾ ‘ਚ ਹਨ। ਮਜੀਠੀਆ ‘ਤੇ ਲੱਗੇ ਇਲਜ਼ਾਮ ਗਲਤ ਹਨ। ਰਿਸ਼ਤੇਦਾਰੀ ਆਪਣੀ ਜਗ੍ਹਾ ਹੈ ਤੇ ਸਰਕਾਰ ਜੋ ਕਰੇ ਉਹ ਉਨ੍ਹਾਂ ਦੀ ਜਗ੍ਹਾ ‘ਤੇ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੂੰ ਲੈ ਕੇ ਸਾਬਕਾ CM ਚੰਨੀ ਦਾ ਵੱਡਾ ਬਿਆਨ -‘ਗਿਲ਼ੇ ਸ਼ਿਕਵੇ ਹੋ ਜਾਂਦੇ ਨੇ ਪਰ ਕੱਢਾਂਗੇ ਰਸਤਾ’

ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤੰਬਰ ਮਹੀਨੇ ਵਿਚ ਵੀ ਮਜੀਠੀਆ ਨੂੰ ਮਿਲ ਚੁੱਕੇ ਹਨ। ਸੁਪਰੀਮ ਕੋਰਟ ਵਿਚ ਅੱਜ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ ਹੋਈ ਤੇ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ appeared first on Daily Post Punjabi.

ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੋਰੋਨਾ ਕਾਲ ਦੌਰਾਨ ਡੇਰਾ ਬਿਆਸ ਵੱਲੋਂ ਭਾਰਤ ਵਿੱਚ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ ਪਰ ਹੁਣ ਡੇਰਾ ਪ੍ਰਬੰਧਕਾਂ ਵੱਲੋਂ ਜਿੱਥੇ ਕੋਵਿਡ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਦਸੰਬਰ ਮਹੀਨੇ ਵਿੱਚ ਆਯੋਜਿਤ ਸਤਿਸੰਗ ਦੀ ਸਮਾਂ ਸੂਚੀ ਜਾਰੀ ਕਰ ਦਿੱਤੀ ਗਈ ਹੈ।

Gurinder singh dhillon head of dera beas

ਪ੍ਰਬੰਧਕਾਂ ਵੱਲੋਂ ਜਾਰੀ ਸੂਚੀ ਅਨੁਸਾਰ 4, 11 ਤੇ 18 ਦਸੰਬਰ ਦਿਨ ਐਤਵਾਰ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ 10 ਵਜੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਡੇਰੇ ਵਿੱਚ ਬਜ਼ੁਰਗਾਂ ਲਈ ਦਰਸ਼ਨ, ਸੇਵਾ, ਪ੍ਰਸ਼ਾਦ ਹੋਰ ਪ੍ਰੋਗਰਾਮਾਂ ਸਬੰਧੀ ਵੀ ਛੋਟ ਦਿੱਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ appeared first on Daily Post Punjabi.