gurinder singh dhillon Archives - Daily Post Punjabi

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਅੰਮ੍ਰਿਤਸਰ ਦੇ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਉਨ੍ਹਾਂ ਨੂੰ ਵਾਰਿਸ ਬਣਾਉਣ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ।

ਜਿੱਥੇ ਪੋਪ ਫਰਾਂਸਿਸ ਨਾਲ ਦੋ ਘੰਟੇ ਤੋਂ ਵੱਧ ਸਮੇਂ ਤੱਕ ਗੱਲਬਾਤ ਚੱਲੀ। ਇਸ ਚਰਚਾ ਵਿੱਚ ਸਭ ਤੋਂ ਵੱਡਾ ਮੁੱਦਾ ਸੰਸਾਰ ਵਿੱਚ ਧਰਮ ਦੇ ਪ੍ਰਚਾਰ ਦਾ ਸੀ। ਤਿੰਨਾਂ ਅਧਿਆਤਮਕ ਆਗੂਆਂ ਨੇ ਵਿਸ਼ਵ ਸ਼ਾਂਤੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ। ਤਿੰਨਾਂ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਪੋਪ ਫਰਾਂਸਿਸ ਨਾਲ ਬੈਠੇ ਨਜ਼ਰ ਆ ਰਹੇ ਹਨ।

2 ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਿਯੁਕਤ ਕਰਕੇ ਡੇਰੇ ਨਾਲ ਸਬੰਧਤ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਕੇਂਦਰ ਸਰਕਾਰ ਨੇ ਕੁਝ ਦਿਨ ਪਹਿਲਾਂ ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ।

ਡੇਰਾ ਬਿਆਸ ਨਾ ਸਿਰਫ਼ ਆਮ ਲੋਕਾਂ ਵਿੱਚ ਹਰਮਨ ਪਿਆਰਾ ਹੈ ਸਗੋਂ ਸਿਆਸਤਦਾਨਾਂ ਵਿੱਚ ਵੀ ਇਸ ਦੀ ਵਿਸ਼ੇਸ਼ ਖਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ ਸਮੇਤ ਕਈ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਆ ਰਹੇ ਹਨ। ਭਾਵੇਂ ਸਿਆਸੀ ਹਲਕਿਆਂ ਵਿੱਚ ਇਨ੍ਹਾਂ ਮੀਟਿੰਗਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ ਪਰ ਫਿਰ ਵੀ ਡੇਰਾ ਬਿਆਸ ਦੀ ਲੋਕਪ੍ਰਿਅਤਾ ਅਤੇ ਸਤਿਕਾਰ ਵੀ ਇਸ ਦਾ ਇੱਕ ਕਾਰਨ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ appeared first on Daily Post Punjabi.

ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ
ਡੇਰਾ ਰਾਧਾ ਸੁਆਮੀ ਦੇ ਮੁਖੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਕੱਲ੍ਹ ਦੁਪਹਿਰ ਵੇਲੇ ਖਬਰ ਆਈ ਕਿ ਰਾਧਾ ਸੁਆਮੀ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਜੋਂ ਨਾਮਜ਼ਦ ਕੀਤਾ ਹੈ, ਪਰ ਬਾਅਦ ‘ਚ ਦੇਰ ਰਾਤ ਡੇਰਾ ਬਿਆਸ ਨੇ ਸਪੱਸ਼ਟੀਕਰਨ ਜਾਰੀ ਕੀਤਾ ਕਿ ਫਿਲਹਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਡੇਰਾ ਬਿਆਸ ਦੇ ਮੁਖੀ ਰਹਿਣਗੇ। ਹਾਲੇ ਜਸਦੀਪ ਸਿੰਘ ਗਿੱਲ ਨੂੰ ਗੱਦੀ ਨਹੀਂ ਸੌਂਪੀ ਗਈ ਹੈ ਤੇ ਕੋਈ ਵੀ ਦਸਤਾਰਬੰਦੀ ਦਾ ਪ੍ਰੋਗਰਾਮ ਨਹੀਂ ਹੈ। ਹਾਲੇ ਦੋਵੇਂ ਮਿਲ ਕੇ ਸਤਿਸੰਗ ਕਰਿਆ ਕਰਨਗੇ।

ਇਸ ਤੋਂ ਪਹਿਲਾਂ ਡੇਰਾ ਬਿਆਸ ਨੇ ਬਿਆਨ ਜਾਰੀ ਕੀਤਾ ਸੀ ਕਿ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਅਧਿਆਤਮਕ ਮੁਖੀ ਨਾਮਜ਼ਦ ਕੀਤਾ ਗਿਆ ਹੈ। ਇਹ ਐਲਾਨ ਮੌਜੂਦਾ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਡੇਰੇ ਦੇ ਇਕ ਉੱਚ ਅਧਿਕਾਰੀ ਨੇ ਇਸ ਮਹੱਤਵਪੂਰਨ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਾਬਾ ਜੀ, ਜੋ ਕੁਝ ਸਮੇਂ ਲਈ ਸ਼ਹਿਰ ਤੋਂ ਬਾਹਰ ਸਨ, ਕੱਲ੍ਹ ਡੇਰਾ ਬਿਆਸ ਪਰਤ ਆਏ ਸਨ। ਅੱਜ ਸਵੇਰੇ ਉਨ੍ਹਾਂ (ਡੇਰਾ ਮੁਖੀ) ਨੇ ਡੇਰਾ ਸਕੱਤਰ ਤੇ ਹੋਰ ਜ਼ੋਨਾਂ ਦੇ ਮੁਖੀਆਂ ਸਮੇਤ ਸਾਰੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ, ਜਿਸ ‘ਚ ਉਨ੍ਹਾਂ ਦੇ ਅਗਲੇ ਉੱਤਰਾਧਿਕਾਰੀ ਦੇ ਨਾਂਅ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ

ਡੇਰੇ ਵੱਲੋਂ ਸਪਸ਼ਟੀਕਰਨ ਜਾਰੀ ਕਰ ਕਿਹਾ ਗਿਆ ਕਿ- “ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੌਜੂਦਾ ਸੰਤ ਸਤਿਗੁਰੂ ਹਨ। ਬਾਬਾ ਜੀ ਦੀ ਸਿਹਤ ਠੀਕ ਹੈ ਅਤੇ ਉਹ ਸਤਿਸੰਗ ਅਤੇ ਨਾਮ ਦਾਨ ਦਿੰਦੇ ਰਹਿਣਗੇ। ਜਸਦੀਪ ਸਿੰਘ ਗਿੱਲ ਨੂੰ 02 ਸਤੰਬਰ, 2024 ਤੋਂ ਸਾਰੀਆਂ RSSB ਸੁਸਾਇਟੀਆਂ ਦੇ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਉਹ ਅੱਗੇ ਤੋਂ ਸਰਪ੍ਰਸਤ ਦੇ ਸਾਰੇ ਕਾਰਜ ਕਰਨਗੇ। ਇਹ ਉੱਤਰਾਧਿਕਾਰੀ ਯੋਜਨਾ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਜਸਦੀਪ ਸਿੰਘ ਗਿੱਲ ਭਵਿੱਖ ਵਿੱਚ RSSB ਦੇ ਸੰਤ ਸਤਿਗੁਰੂ ਹੋਣਗੇ ਅਤੇ ਉਸ ਤੋਂ ਬਾਅਦ ਆਪ ਜੀ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਤਦ ਤੱਕ ਆਪ ਜੀ ਬਾਬਾ ਗੁਰਿੰਦਰ ਸਿੰਘ ਜੀ ਢਿਲੋਂ ਦੇ ਨਾਲ ਨਿਰਧਾਰਿਤ ਅਤੇ ਹੋਰ ਸਤਿਸੰਗਾਂ ਵਿੱਚ ਹਾਜ਼ਰੀ ਭਰਦੇ ਰਹਿਣਗੇ।”

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ appeared first on Daily Post Punjabi.

‘ਆਪ’ ਆਗੂ ਨਰਿੰਦਰ ਪਾਲ ਸਿੰਘ ਪਹੁੰਚੇ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਪੰਜਾਬ ਵਿਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਆਮ ਜਨਤਾ ਤੋਂ ਲੈ ਕੇ ਸੰਤ-ਮਹਾਤਮਾਵਾਂ ਤੱਕ ਨੇਤਾਵਾਂ ਪਹੁੰਚ ਕਰ ਰਹੇ ਹਨ। ਇਸੇ ਤਹਿਤ ਫਾਜ਼ਿਲਕਾ ਦੇ ਰਾਧਾ ਸੁਆਮੀ ਡੇਰਾ ਬਿਆਸ ਵਿਚ ਚੋਣਾਂ ਨੇੜੇ ਆਉਂਦੇ ਹੀ ਵੱਡੇ ਨੇਤਾਵਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ।

ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਵੀ ਵੱਖ-ਵੱਖ ਸਿਆਸੀ ਦਲਾਂ ਨੇ ਨੇਤਾ ਡੇਰਾ ਬਿਆਸ ਜਾ ਕੇ ਰਾਧਾ ਸੁਆਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।

ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਾਣਾ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸ਼ਰਨ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਖੁਸ਼ਬੂ ਤੇ ਫਾਜ਼ਿਲਕਾ ਦੇ ਸਮਾਜਿਕ ਵਰਕਰ ਤੇ ਆਪ ਨੇਤਾ ਕਰਨ ਗਿਲਹਿਤਰਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਟਿਆਲਾ ‘ਚ ‘AAP’ ਨੂੰ ਮਿਲੀ ਮਜ਼ਬੂਤੀ, ਸਾਬਕਾ ਡਿਪਟੀ ਮੇਅਰ ਇੰਦਰਜੀਤ ਸਣੇ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ

ਉਨ੍ਹਾਂ ਦੀ ਇਕ ਤਸਵੀਰ ਸਾਹਮਣੇ ਆਈ ਹੈ ਜਿਸ ਵਿਚ ਇਹ ਤਿੰਨੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਹੁਣ ਦੇਖਣਾ ਇਹ ਹੈ ਕਿ ਇਸ ਲੋਕ ਸਭਾ ਚੋਣਾਂ ਵਿਚ ਆਪ ਵਿਧਾਇਕ ਦੀ ਬਾਬਾ ਜੀ ਨਾਲ ਮੁਲਾਕਾਤ ਦਾ ਕੀ ਸਕਾਰਾਤਾਮਕ ਨਤੀਜਾ ਨਿਕਲਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ‘ਆਪ’ ਆਗੂ ਨਰਿੰਦਰ ਪਾਲ ਸਿੰਘ ਪਹੁੰਚੇ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ appeared first on Daily Post Punjabi.

ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੋਰੋਨਾ ਕਾਲ ਦੌਰਾਨ ਡੇਰਾ ਬਿਆਸ ਵੱਲੋਂ ਭਾਰਤ ਵਿੱਚ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ ਪਰ ਹੁਣ ਡੇਰਾ ਪ੍ਰਬੰਧਕਾਂ ਵੱਲੋਂ ਜਿੱਥੇ ਕੋਵਿਡ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਦਸੰਬਰ ਮਹੀਨੇ ਵਿੱਚ ਆਯੋਜਿਤ ਸਤਿਸੰਗ ਦੀ ਸਮਾਂ ਸੂਚੀ ਜਾਰੀ ਕਰ ਦਿੱਤੀ ਗਈ ਹੈ।

Gurinder singh dhillon head of dera beas

ਪ੍ਰਬੰਧਕਾਂ ਵੱਲੋਂ ਜਾਰੀ ਸੂਚੀ ਅਨੁਸਾਰ 4, 11 ਤੇ 18 ਦਸੰਬਰ ਦਿਨ ਐਤਵਾਰ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ 10 ਵਜੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਡੇਰੇ ਵਿੱਚ ਬਜ਼ੁਰਗਾਂ ਲਈ ਦਰਸ਼ਨ, ਸੇਵਾ, ਪ੍ਰਸ਼ਾਦ ਹੋਰ ਪ੍ਰੋਗਰਾਮਾਂ ਸਬੰਧੀ ਵੀ ਛੋਟ ਦਿੱਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਰਧਾਲੂਆਂ ਲਈ ਖੁਸ਼ਖਬਰੀ ! ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ 4, 11 ਤੇ 18 ਦਸੰਬਰ ਨੂੰ ਕਰਨਗੇ ਸਤਿਸੰਗ appeared first on Daily Post Punjabi.