gurjit aujla Archives - Daily Post Punjabi

ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਗਿਣਤੀ ਜਾਰੀ, ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸਭ ਤੋਂ ਅੱਗੇ
ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਅੰਮ੍ਰਿਤਸਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨ ਵਿਚ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਪਹਿਲੇ ਨੰਬਰ ‘ਤੇ ਸੀ ਪਰ ਹੁਣ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅੱਗੇ ਚੱਲ ਰਹੇ ਹਨ।

ਅੰਮ੍ਰਿਤਸਰ ਸੀਟ ‘ਤੇ ਕਾਂਗਰਸ ਦੇ ਗੁਰਜੀਤ ਔਜਲਾ ਲਗਾਤਾਰ ਬੜ੍ਹਤ ਵੱਲ ਹਨ। ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ ਜਦੋਂ ਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 105462 ਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ ਹਨ।

ਇਥੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਜਿਨ੍ਹਾਂ ਵਿਚੋਂ 56.06 ਫੀਸਦੀ ਵੋਟਰਾਂ ਨੇ ਲੋਕ ਸਭਾ ਚੋਣਾਂ ਲਈ ਮਤਦਾਨ ਕੀਤਾ। ਇਨ੍ਹਾਂ ਵਿਚ 4 ਲੱਖ 87 ਹਜ਼ਾਰ 101 ਪੁਰਸ਼, 4 ਲੱਖ 16 ਹਜ਼ਾਰ 86 ਔਰਤਾਂ ਤੇ 19 ਟ੍ਰਾਸਜੈਂਡਰਾਂ ਨੇ ਵੋਟ ਕੀਤਾ ਹੈ। ਪੂਰੇ ਪੰਜਾਬ ਵਿਚ ਅੰਮ੍ਰਿਤਸਰ ਸਭ ਤੋਂ ਪਿੱਛੇ ਰਿਹਾ ਹੈ ਜਿਥੇ ਸਭ ਤੋਂ ਘੱਟ ਵੋਟਿੰਗ ਹੋਈ ਹੈ।

ਇਹ ਵੀ ਪੜ੍ਹੋ : Election Result 2024 : ਵੋਟਾਂ ਦੀ ਗਿਣਤੀ ਵਿਚਾਲੇ ਰਾਜਾ ਵੜਿੰਗ ਪਤਨੀ ਸਣੇ ਗੁਰੂਘਰ ਹੋਏ ਨਤਮਸਤਕ

ਭਾਜਪਾ ਸ਼ਹਿਰਾਂ ਵਿਚ ਮਜ਼ਬੂਤ ਹੈ ਪਰ ਪਿੰਡਾਂ ਵਿਚ ਉਸ ਨੂੰ ਨੁਕਸਾਨ ਝੇਲਣਾ ਪੈ ਸਕਦਾ ਹੈ। ਦੂਜੇ ਪਾਸੇ ਅਕਾਲੀ ਦਲ ਦੇ ਅਨਿਲ ਜੋਸ਼ੀ ਤੇ ਕੁਲਦੀਪ ਸਿੰਘ ਧਾਲੀਵਾਲ ਵੀ ਸਖਤ ਟੱਕਰ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਗਿਣਤੀ ਜਾਰੀ, ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸਭ ਤੋਂ ਅੱਗੇ appeared first on Daily Post Punjabi.