Gurjot won bronze medal Archives - Daily Post Punjabi

ਹੁਸ਼ਿਆਰਪੁਰ ਦੇ ਗੁਰਜੋਤ ਨੇ ਵਧਾਇਆ ਮਾਣ, ਨੈਸ਼ਨਲ ਅਥਲੀਟ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ
ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜੌਹਲ ਦਾ 17 ਸਾਲਾ ਨੌਜਵਾਨ ਨੈਸ਼ਨਲ ਅਥਲੀਟ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਪੂਰੇ ਦੇਸ਼ ‘ਚ ਪਿੰਡ ਜੌਹਲ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਜਦੋਂ ਗੁਰਜੋਤ ਮੈਡਲ ਜਿੱਤ ਕੇ ਆਪਣੇ ਪਿੰਡ ਜੌਹਲ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਢੋਲ ਵਜਾ ਕੇ ਗੁਰਜੋਤ ਦਾ ਭਰਵਾਂ ਸਵਾਗਤ ਕੀਤਾ। ਗੁਰਜੋਤ ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਵਿੱਚ ਸੋਨ ਤਗਮੇ ਜਿੱਤ ਚੁੱਕਾ ਹੈ ਅਤੇ ਹੁਣ ਭਵਿੱਖ ਵਿੱਚ ਉਲੰਪਿਕ ਵਿੱਚ ਵੀ ਤਗਮਾ ਜਿੱਤਣ ਦੀ ਤਿਆਰੀ ਕਰ ਰਿਹਾ ਹੈ।

Gurjot won bronze medal

ਜਾਣਕਾਰੀ ਦਿੰਦੇ ਹੋਏ ਗੁਰਜੋਤ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਜੋਤ ਦੀ ਇਸ ਕਾਮਯਾਬੀ ਪਿੱਛੇ ਉਸਦੀ ਸਖਤ ਮਿਹਨਤ ਅਤੇ ਉਸਦੇ ਕੋਚ ਦਾ ਹੱਥ ਹੈ ਜੋ ਗੁਰਜੋਤ ਨੂੰ ਹਰ ਰੋਜ਼ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਸੀ। ਉਨ੍ਹਾਂ ਦੱਸਿਆ ਕਿ ਗੁਰਜੋਤ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਬਹੁਤ ਹੁਸ਼ਿਆਰ ਹੈ। ਗੁਰਜੋਤ ਨੂੰ ਦੇਖ ਕੇ ਹੁਣ ਪਿੰਡ ਦੇ ਕਈ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਰਹੇ ਹਨ ਅਤੇ ਹਰ ਰੋਜ਼ ਪ੍ਰੈਕਟਿਸ ਲਈ ਸਟੇਡੀਅਮ ਜਾਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਭਲਕੇ ਕਿਸਾਨ ਨਹੀਂ ਕਰਨਗੇ ਦਿੱਲੀ ਕੂਚ, ਡੱਲੇਵਾਲ ਨੂੰ ਮ.ਰ.ਨ ਵਰਤ ਖ਼ਤਮ ਕਰਨ ਦੀ ਕੀਤੀ ਅਪੀਲ : ਸਰਵਣ ਪੰਧੇਰ

ਹੋਰ ਜਾਣਕਾਰੀ ਦਿੰਦਿਆਂ ਗੁਰਜੋਤ ਨੇ ਦੱਸਿਆ ਕਿ ਮੇਰੀ ਕਾਮਯਾਬੀ ਵਿੱਚ ਮੇਰੇ ਮਾਤਾ-ਪਿਤਾ ਦੇ ਨਾਲ-ਨਾਲ ਮੇਰੇ ਕੋਚ ਦਾ ਵੀ ਅਹਿਮ ਯੋਗਦਾਨ ਹੈ। ਮੈਡਲ ਜਿੱਤ ਕੇ ਜਦੋਂ ਮੈਂ ਪਿੰਡ ਪਹੁੰਚਿਆ ਤਾਂ ਪੂਰਾ ਪਿੰਡ ਮੇਰੇ ਸੁਆਗਤ ਲਈ ਖੜ੍ਹਾ ਸੀ। ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ। ਗੁਰਜੋਤ ਨੇ ਸਮੂਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੁਸ਼ਿਆਰਪੁਰ ਦੇ ਗੁਰਜੋਤ ਨੇ ਵਧਾਇਆ ਮਾਣ, ਨੈਸ਼ਨਲ ਅਥਲੀਟ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ appeared first on Daily Post Punjabi.