Gurlal ghanaur joins aap Archives - Daily Post Punjabi

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਪੁਲਿਸ ਦੀ ਨੌਕਰੀ ਛੱਡ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਿਲ
ਪਿਛਲਾ ਹਫਤਾ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਕੇ ਗਿਆ ਹੈ।  ਹੁਣ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।

Gurlal ghanaur joins aap

ਚੋਣਾਂ ਦੇ ਵਿੱਚ ਭਾਵੇ ਅਜੇ ਕਈ ਮਹੀਨੇ ਬਾਕੀ ਹਨ, ਪਰ ਪਾਰਟੀਆਂ ਵਿੱਚ ਸ਼ਾਮਿਲ ਹੋਣ ਅਤੇ ਛੱਡਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਤਰਾਂ ਅੱਜ ਇੱਕ ਵੱਡੀ ਖਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਆ ਰਹੀ ਹੈ, ਦਰਅਸਲ ਅੱਜ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ, ਸੂਬਾ ਇਕਾਈ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰਲਾਲ ਘਨੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਹ ਵੀ ਪੜ੍ਹੋ : ਸਕੂਲ ਸੰਚਾਲਕ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਵੱਲੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਦਿੱਤਾ ਜਾ ਰਿਹਾ ਧਰਨਾ

ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਉਹ ‘ਆਪ’ ਵਿੱਚ ਸ਼ਾਮਿਲ ਹੋ ਕੇ ਖੁਸ਼ ਹਨ। ਦੱਸ ਦੇਈਏ ਕਿ ਗੁਰਲਾਲ ਘਨੌਰ ਪੰਜਾਬ ਪੁਲਿਸ ਵਿੱਚ ਸਹਾਇਕ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਤੈਨਾਤ ਸਨ। ਪਰ ਗੁਰਲਾਲ ਨੇ ਹੁਣ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਦੇਖੋ : ਖੜ੍ਹੀ-ਖੜ੍ਹੀ ਜ਼ਮੀਨ ‘ਚ ਧਸ ਗਈ ਕਾਰ, ਦੇਖਦੇ ਹੀ ਦੇਖਦੇ ਹੋਈ ਗਾਇਬ, ਵਾਇਰਲ ਹੋ ਰਹੀ ਵੀਡੀਓ

The post ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਪੁਲਿਸ ਦੀ ਨੌਕਰੀ ਛੱਡ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਿਲ appeared first on Daily Post Punjabi.