gurmeet khudian Archives - Daily Post Punjabi

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਅਮਰੀਕਾ ਦੌਰਾ ਰੱਦ, ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਮਨਜ਼ੂਰੀ
ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦੀ ਟੀਮ ਨੂੰ ਅਮਰੀਕਾ ਜਾਣ ਲਈ ਰਾਜਨੀਤਿਕ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਵਾਨਗੀ ਨਾ ਦੇਣ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਮੰਤਰੀ ਨੂੰ ਰਾਜਨੀਤਿਕ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਗਿਆ ਹੋਵੇ।

29 ਮਾਰਚ ਤੋਂ 6 ਅਪ੍ਰੈਲ ਤੱਕ ਯਾਤਰਾ ਲਈ ਮਨਜ਼ੂਰੀ ਮੰਗੀ ਗਈ ਸੀ। ਜਿਸ ਵਿੱਚ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾ. ਜੀ.ਐਸ. ਬੇਦੀ ਵੀ ਸ਼ਾਮਲ ਸਨ, ਨੇ ਅਮਰੀਕਾ ਦੇ ਵਿਸਕਾਨਸਿਨ ਵਿੱਚ ਏ.ਬੀ.ਐਸ. ਗਲੋਬਲ ਦੀ ਪ੍ਰਯੋਗਸ਼ਾਲਾ ਦਾ ਦੌਰਾ ਕਰਨਾ ਸੀ ਤਾਂ ਜੋ ਹੋਲਸਟਾਈਨ ਫ੍ਰਾਈਜ਼ੀਅਨ (ਐਚ.ਐਫ.) ਨਸਲ ਦੀਆਂ ਗਾਵਾਂ ਲਈ ਸੈਕਸਡ ਵੀਰਜ ਪ੍ਰਾਪਤ ਕਰਨ ਲਈ ਇੱਕ ਸੌਦਾ ਕੀਤਾ ਜਾ ਸਕੇ, ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੁਆਰਾ ਪਸੰਦ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : CM ਮਾਨ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ, ਸੂਬੇ ਦੇ ਵੱਖ-ਵੱਖ ਮੁੱਦਿਆਂ ਤੇ ਬਿੱਲਾਂ ‘ਤੇ ਹੋਵੇਗੀ ਚਰਚਾ

ਖੁੱਡੀਆਂ ਨੂੰ ਪੰਜਾਬ ਦੇ ਡੇਅਰੀ ਕਿਸਾਨਾਂ ਲਈ ਹੋਲਸਟਾਈਨ ਫ੍ਰਾਈਜ਼ੀਅਨ (HF) ਨਸਲ ਦੀਆਂ ਗਾਵਾਂ ਲਈ ਲਿੰਗੀ ਵੀਰਜ ਖਰੀਦਣ ਲਈ ਇੱਕ ਸਮਝੌਤਾ ਕਰਨਾ ਸੀ। ਯਾਤਰਾ ਦਾ ਸਾਰਾ ਖਰਚਾ ਪੰਜਾਬ ਪਸ਼ੂਧਨ ਵਿਕਾਸ ਬੋਰਡ ਵੱਲੋਂ ਚੁੱਕਿਆ ਜਾਣਾ ਸੀ। ਉਨ੍ਹਾਂ ਨੇ ਮਾਰਚ ਦੇ ਪਹਿਲੇ ਹਫ਼ਤੇ ਵਿਦੇਸ਼ ਮੰਤਰਾਲੇ ਨੂੰ ਇਸ ਦੌਰੇ ਲਈ ਪੱਤਰ ਲਿਖਿਆ ਸੀ। ਹਾਲਾਂਕਿ, ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਅਮਰੀਕਾ ਦੌਰਾ ਰੱਦ, ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਮਨਜ਼ੂਰੀ appeared first on Daily Post Punjabi.

ਲੋਕ ਸਭਾ ਚੋਣਾਂ ਨੂੰ ਲੈਕੇ ਮਾਨਸਾ ਪਹੁੰਚੇ ਮੰਤਰੀ ਗੁਰਮੀਤ ਖੁੱਡੀਆਂ, ਸਿੱਧੂ ਮੂਸੇਵਾਲੇ ਦਾ ਕੀਤਾ ਜ਼ਿਕਰ
ਲੋਕ ਸਭਾ ਚੋਣਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਜ ਮਾਨਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਕੇਸ ਤੇ ਉਸ ਦੇ ਪਰਿਵਾਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ।

ਇਹ ਵੀ ਪੜ੍ਹੋ : 1 ਅਪ੍ਰੈਲ ਤੱਕ ED ਦੀ ਰਿਮਾਂਡ ‘ਚ ਰਹਿਣਗੇ CM ਕੇਜਰੀਵਾਲ, ਕੋਰਟ ਦਾ ਵੱਡਾ ਫੈਸਲਾ

‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਹਰ ਬੰਦੇ ਦੀ ਨੀਅਤ ਹੁੰਦੇ ਹਨ ਅਤੇ ਪਤਾ ਨਹੀਂ ਕਿਸ ਬੰਦੇ ਦੀ ਕੀ ਨੀਅਤ ਹੈ। ਪਰ ਉਨ੍ਹਾਂ ਦੀ ਮਰਜ਼ੀ ਹੈ ਕਿ ਉਹ ਬੀਜੇਪੀ ਵਿਚ ਸ਼ਾਮਲ ਹੋਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹੁੰਦੇ ਹਨ।

ਉਨ੍ਹਾਂ ਬੋਲਦਿਆਂ ਕਿਹਾ ਕਿ ਲੰਬੀ ਖੇਤਰ ਦੇ ਲੋਕਾਂ ਨੇ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿੱਤ ਦਿਵਾਈ ਹੈ ਅਤੇ ਅਜੇ ਵੀ ਉਮੀਦ ਹੈ ਕਿ ਮੋਰਚਾ ਫਤਿਹ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਨੂੰ ਲੈਕੇ ਮਾਨਸਾ ਪਹੁੰਚੇ ਮੰਤਰੀ ਗੁਰਮੀਤ ਖੁੱਡੀਆਂ, ਸਿੱਧੂ ਮੂਸੇਵਾਲੇ ਦਾ ਕੀਤਾ ਜ਼ਿਕਰ appeared first on Daily Post Punjabi.