gurmeet ram rahim convicted Archives - Daily Post Punjabi

Big Breaking : ਇੱਕ ਹੋਰ ਮਾਮਲੇ ‘ਚ ਫਸਿਆ ਰਾਮ ਰਹੀਮ, ਰਣਜੀਤ ਕਤਲ ਮਾਮਲੇ ‘ਚ ਡੇਰਾ ਮੁਖੀ ਸਣੇ 5 ਜਾਣੇ ਦੋਸ਼ੀ ਕਰਾਰ
ਇਸ ਸਮੇ ਗੁਰਮੀਤ ਰਾਮ ਰਹੀਮ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।

gurmeet ram rahim convicted

ਸ਼ੁੱਕਰਵਾਰ ਨੂੰ ਮਾਮਲੇ ਦੇ ਦੋਸ਼ੀ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾ ਫੈਸਲਾ 26 ਅਗਸਤ ਨੂੰ ਸੁਣਾਉਣਾ ਸੀ।

ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਆਸ਼ੀਸ਼ ਮਿਸ਼ਰਾ

10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਰਣਜੀਤ ਸਿੰਘ, ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਬੇਟੇ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। 2007 ‘ਚ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਸਨ।

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post Big Breaking : ਇੱਕ ਹੋਰ ਮਾਮਲੇ ‘ਚ ਫਸਿਆ ਰਾਮ ਰਹੀਮ, ਰਣਜੀਤ ਕਤਲ ਮਾਮਲੇ ‘ਚ ਡੇਰਾ ਮੁਖੀ ਸਣੇ 5 ਜਾਣੇ ਦੋਸ਼ੀ ਕਰਾਰ appeared first on Daily Post Punjabi.