Gurmeet Ram Rahim discharged Archives - Daily Post Punjabi

ਗੁਰਮੀਤ ਰਾਮ ਰਹੀਮ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਭੇਜਿਆ ਗਿਆ PGI ਤੋਂ ਜੇਲ੍ਹ
Gurmeet Ram Rahim discharged : ਬੀਤੇ ਦਿਨ ਜਬਰ ਜਨਾਹ ਦੇ ਮਾਮਲੇ ਵਿੱਚ ਹਰਿਆਣਾ ਦੀ ਸੋਨਾਰੀਆ ਜੇਲ੍ਹ ‘ਚ ਬੰਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਅਚਾਨਕ ਤਬੀਅਤ ਵਿਗੜਣ ਕਾਰਨ ਇਲਾਜ ਲਈ ਰੋਹਤਕ ਦੇ ਪੀ. ਜੀ. ਆਈ. ਵਿਖੇ ਭਰਤੀ ਕਰਵਾਇਆ ਗਿਆ ਸੀ।

Gurmeet Ram Rahim discharged

ਹੁਣ ਇਸ ਵੇਲੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੀ ਜਾਣਕਰੀ ਸਾਹਮਣੇ ਆ ਰਹੀ ਹੈ ਕੇ ਉਨ੍ਹਾਂ ਨੂੰ ਰੋਹਤਕ ਦੇ ਪੀ. ਜੀ. ਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੀਤੇ ਦਿਨ ਜਿਸ ਤਰਾਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਾਮ ਰਹੀਮ ਨੂੰ PGI ਲਿਆਂਦਾ ਗਿਆ ਸੀ, ਛੁੱਟੀ ਤੋਂ ਬਾਅਦ ਓਸੇ ਤਰਾਂ ਹੀ ਗੁਰਮੀਤ ਰਾਮ ਰਹੀਮ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਿਸ ਜੇਲ੍ਹ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਮੰਤਰੀਆਂ ਨੇ ਕੀਤੀ ਸਿੱਧੂ ਨੂੰ ਬਰਖਾਸਤ ਕਰਨ ਦੀ ਮੰਗ, ਕਿਹਾ- BJP ਦੇ ਏਜੰਡੇ ‘ਤੇ ਕਰ ਰਹੇ ਹਨ ਕੰਮ

ਬੀਤੇ ਦਿਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਡੈਂਟ ਡਾਕਟਰ ਪੁਸ਼ਪਾ ਦਹੀਆ ਨੇ ਦੱਸਿਆ ਸੀ ਕਿ ਰਾਮ ਰਹੀਮ ਨੂੰ ਦਿਨ ‘ਚ ਚੱਕਰ ਆਏ ਸਨ ਅਤੇ ਉਨ੍ਹਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ। ਉਨ੍ਹਾਂ ਨੂੰ ਕੋਰੋਨਾ ਦੀ ਕੋਈ ਸ਼ਿਕਾਇਤ ਨਹੀਂ ਹੈ।

ਇਹ ਵੀ ਦੇਖੋ : ਅੰਧ ਭਗਤਾਂ ਵਾਂਗ ਹੋ ਗਏ ਨੇ fans ਨਹੀਂ ਵਰਤਦੇ ਆਪਣਾ ਦਿਮਾਗ, ਨਾਮ ਲਏ ਬਿਨਾਂ Rai Jujhar ਨੇ ਨਹੀਂ ਛੱਡਿਆ ਕੋਈ Artist

The post ਗੁਰਮੀਤ ਰਾਮ ਰਹੀਮ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਭੇਜਿਆ ਗਿਆ PGI ਤੋਂ ਜੇਲ੍ਹ appeared first on Daily Post Punjabi.