Gurmeet ram rahim parol Archives - Daily Post Punjabi

ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਰਵਾਨਾ; 14ਵੀਂ ਵਾਰ ਪੈਰੋਲ ‘ਤੇ ਆਇਆ ਬਾਹਰ
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਬਾਬਾ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੈ। ਸਵੇਰੇ 6:30 ਵਜੇ ਦੇ ਕਰੀਬ ਹਨੀਪ੍ਰੀਤ, ਸਿਰਸਾ ਡੇਰਾ ਚੇਅਰਮੈਨ ਦਾਨ ਸਿੰਘ, ਡਾ. ਆਰ. ਕੇ. ਨੈਨ ਅਤੇ ਸ਼ਰਨਦੀਪ ਸਿੰਘ ਸੀਤੂ ਦੋ ਗੱਡੀਆਂ ਨਾਲ ਰੋਹਤਕ ਪਹੁੰਚੇ ਅਤੇ ਰਾਮ ਰਹੀਮ ਦੇ ਨਾਲ ਰਵਾਨਾ ਹੋਏ। ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਤੋਂ ਸਖ਼ਤ ਸੁਰੱਖਿਆ ਵਿਚਕਾਰ ਸਿਰਸਾ ਲਈ ਰਵਾਨਾ ਹੋਇਆ। ਉਨ੍ਹਾਂ ਦੇ ਲਗਜ਼ਰੀ ਵਾਹਨਾਂ ਦਾ ਕਾਫਲਾ ਰਵਾਨਾ ਹੋਇਆ, ਜਿਸ ਵਿੱਚ ਦੋ ਬੁਲੇਟ ਪਰੂਫ਼ ਲੈਂਡ ਕਰੂਜ਼ਰ, 2 ਫਾਰਚੂਨਰ ਅਤੇ 2 ਹੋਰ ਵਾਹਨ ਸ਼ਾਮਲ ਸਨ।

ਦੱਸ ਦੇਈਏ ਕਿ ਰਾਮ ਰਹੀਮ ਦਾ ਜਨਮਦਿਨ 15 ਅਗਸਤ ਨੂੰ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਵਿੱਚ ਰੱਖੜੀ ਤੋਂ ਬਾਅਦ ਜਨਮਦਿਨ ਮਨਾਇਆ ਜਾਵੇਗਾ। ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਲਈ ਜੇਲ੍ਹ ਤੋਂ ਬਾਹਰ ਜਾਣਾ ਕੋਈ ਨਵੀਂ ਗੱਲ ਨਹੀਂ ਹੈ।

ਇਹ ਵੀ ਪੜ੍ਹੋ : ਨਕਲੀ ਪੁਲਿਸ ਵਾਲੇ ਬਣ ਕੇ ਘਰ ‘ਚ ਵੜੇ ਬੰਦੇ, ਤਲਾਸ਼ੀ ਦੇ ਬਹਾਨੇ ਮਾਂ-ਪੁੱਤ ਨਾਲ ਕੀਤੀ ਲੱਖਾਂ ਦੀ ਲੁੱਟ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। 2025 ਵਿੱਚ, ਰਾਮ ਰਹੀਮ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸਨੂੰ ਫਰਵਰੀ ਵਿੱਚ 21 ਦਿਨਾਂ ਦੀ ਫਰਲੋ ਮਿਲੀ ਸੀ। ਆਖਰੀ ਵਾਰ ਉਹ 10 ਅਪ੍ਰੈਲ ਨੂੰ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਉਹ ਸਿਰਸਾ ਡੇਰੇ ਵਿੱਚ ਰੁਕਿਆ ਸੀ। ਇਸ ਤੋਂ ਇਲਾਵਾ, 2017 ਤੋਂ ਬਾਅਦ, ਉਸਨੂੰ 14ਵੀਂ ਵਾਰ ਪੈਰੋਲ ਜਾਂ ਫਰਲੋ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਰਵਾਨਾ; 14ਵੀਂ ਵਾਰ ਪੈਰੋਲ ‘ਤੇ ਆਇਆ ਬਾਹਰ appeared first on Daily Post Punjabi.

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ, ਪੜ੍ਹੋ ਪੂਰੀ ਖਬਰ
ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਲਗਾਈ ਸੀ। ਜਿਸ ਦੇ ਸਬੰਧ ਵਿੱਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਗਈ ਹੈ।

Gurmeet ram rahim parol

ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹਾਲਾਂਕਿ ਗੁਰਮੀਤ ਰਾਮ ਰਹੀਮ ਨੇ ਇਸ ਵਾਰ 21 ਦਿਨਾਂ ਲਈ ਐਮਰਜੈਂਸੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਗੁਰਮੀਤ ਰਾਮ ਰਹੀਮ ਨੂੰ ਸਵੇਰੇ 6.15 ਵਜੇ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਕੱਢਿਆ ਗਿਆ ਸੀ। ਰਾਮ ਰਹੀਮ ਆਪਣੀ ਬੀਮਾਰ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ ਹੈ। ਇਸ ਦੇ ਨਾਲ ਹੀ ਡੇਰਾ ਪ੍ਰੇਮੀਆਂ ਦਾ ਇਕੱਠ ਨਾ ਹੋਵੇ, ਇਸ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਹਜ਼ਾਰਾਂ ਲੋਕਾਂ ਦੀ ਮੌਤ ਅਤੇ 11 ਦਿਨਾਂ ਦੇ ਖੂਨੀ ਸੰਘਰਸ਼ ਤੋਂ ਬਾਅਦ ਇਜ਼ਰਾਈਲ-ਫਿਲਿਸਤੀਨ ਵਿਚਕਾਰ ਹੋਈ ਜੰਗਬੰਦੀ, ਹਮਾਸ ਨੇ ਕੀਤਾ ‘ਜਿੱਤ ਦਾ ਦਾਅਵਾ’

ਆਪਣੀ ਮਾਂ ਦੀ ਸਿਹਤ ਖਰਾਬ ਹੋਣ ਕਾਰਨ ਰਾਮ ਰਹੀਮ ਪਹਿਲਾਂ ਵੀ ਪੈਰੋਲ ‘ਤੇ ਬਾਹਰ ਆ ਚੁੱਕਾ ਹੈ। ਉਸ ਸਮੇਂ ਵੀ, ਰਾਮ ਰਹੀਮ ਆਪਣੀ ਮਾਂ ਨੂੰ ਮਿਲਣ ਗੁਰੂਗਰਾਮ ਦੇ ਹਸਪਤਾਲ ਆਇਆ ਸੀ। ਪਰ ਉਸ ਸਮੇਂ ਇਸ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਸੀ। ਤਕਰੀਬਨ 20 ਦਿਨ ਬਾਅਦ, ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਅਤੇ ਸਵਾਲ ਉੱਠਣ ਲੱਗੇ ਤਾਂ ਸੁਨਾਰੀਆ ਜੇਲ੍ਹ ਸੁਪਰਡੈਂਟ ਨੇ ਕਿਹਾ ਸੀ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਗੁਪਤ ਤਰੀਕੇ ਨਾਲ ਪੈਰੋਲ ਦਿੱਤੀ ਜਾ ਸਕਦੀ ਹੈ। ਇਹ ਸੁਰੱਖਿਆ ਕਾਰਨਾਂ ਕਰਕੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੀ ਦਲੀਲ ਦਿੱਤੀ ਸੀ ਕਿ ਰਾਮ ਰਹੀਮ ਨੂੰ ਉਸ ਦੀ ਮਾਂ ਦੀ ਸਿਹਤ ਖਰਾਬ ਹੋਣ ਕਾਰਨ ਕੁੱਝ ਘੰਟਿਆਂ ਲਈ ਪੈਰੋਲ ਦਿੱਤੀ ਗਈ ਸੀ।

ਇਹ ਵੀ ਦੇਖੋ :  BIG NEWS: ਰਾਮ ਰਹੀਮ ਨੂੰ ਮਿਲੀ ਪੈਰੋਲ, ਹੁਣ ਆਵੇਗਾ ਜੇਲ੍ਹ ‘ਚੋ ਬਾਹਰ, Live ਅਪਡੇਟ…!

The post ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ, ਪੜ੍ਹੋ ਪੂਰੀ ਖਬਰ appeared first on Daily Post Punjabi.