Gurmeet Singh Meet Hayer Archives - Daily Post Punjabi

ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼
ਸੰਗਰੂਰ ਤੋਂ ਪਾਰਲੀਮੈਂਟ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਮੀਤ ਹੇਅਰ ਨੇ ਆਪਣੀ ਸਪੀਚ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਦੇ ਧੰਨਵਾਦ ਨਾਲ ਕੀਤੀ। ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ।

ਸਾਂਸਦ ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ। ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਯੁੱਧ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ‘ਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ। ਜੇ ਟੀ20 ਵਰਲਡ ਕੱਪ ਜਿੱਤਿਆ ਤਾਂ ਓਹਦੇ ’ਚ ਵੀ ਸਭ ਤੋਂ ਵੱਧ ਵਿਕਟਾਂ ਪੰਜਾਬ ਦੇ ਗੱਭਰੂ ਅਰਸ਼ਦੀਪ ਸਿੰਘ ਨੇ ਲਈਆਂ। ਅੱਜ ਜਿੰਨੀਆਂ ਵੱਡੀਆਂ ਟੀਮਾਂ ਨੇ, ਓਹਦੇ ਕੈਪਟਨ ਪੰਜਾਬੀ ਨੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ ਪੰਜਾਬਣ ਕੁੜੀ ਹਰਮਨਪ੍ਰੀਤ ਕੌਰ ਹੈ। ਜ਼ਿੰਬਾਬਵੇ ਜਾ ਰਹੀ ਭਾਰਤੀ ਕ੍ਰਿਕਟ ਟੀਮ ਦਾ ਕੈਪਟਨ ਸ਼ੁਭਮਨ ਗਿੱਲ। ਮੁੰਡਿਆਂ ਦੀ ਭਾਰਤੀ ਫੁਟਬਾਲ ਟੀਮ ਦਾ ਕੈਪਟਨ ਗੁਰਪ੍ਰੀਤ ਸੰਧੂ ਵੀ ਪੰਜਾਬੀ ਹੈ।

ਇਹ ਵੀ ਪੜ੍ਹੋ : ਬਰਨਾਲਾ ‘ਚ STF ਤੇ ਪੁਲਿਸ ਦਾ ਛਾਪਾ, ਫੈਕਟਰੀ ‘ਚੋਂ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ, ਮਾਲਕ ਸਣੇ 4 ਗ੍ਰਿਫਤਾਰ

ਮੀਤ ਹੇਅਰ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੇ ਨਾਲ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਵੀ ਜ਼ਿਕਰ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸਨ, ਜਿਨ੍ਹਾਂ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਕਰੋੜ ਰੁਪਏ ਦੀ ਸਹਾਇਤਾ ਦਿਤੀ ਸੀ।  ਉਨ੍ਹਾਂ ਨੇ ਪੰਜਾਬ ਦੇ RDF ਸਮੇਤ 8,000 ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰਨ ਦੀ ਮੰਗ ਕੀਤੀ।

ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ’ਚ ਗੱਲ ਕੀਤੀ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਸਾਂਸਦ ਮੀਤ ਹੇਅਰ ਨੇ ਅੱਗ ਕਿਹਾ ਕਿ ਪੰਜਾਬੀ ਸਵੈਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ। ਸਾਡੇ ਕਿਸਾਨਾਂ ਨੂੰ ਹਰਿਆਣਾ ਤੋਂ ਅੱਗੇ ਨਹੀ ਜਾਣ ਦਿੱਤਾ। ਨਾਲ ਹੀ ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਦਾ ਮੁੱਦਾ ਵੀ ਉਠਾਇਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼ appeared first on Daily Post Punjabi.

MP ਬਣਨ ਮਗਰੋਂ ਮੀਤ ਹੇਅਰ ਨੇ ਛੱਡਿਆ ਮੰਤਰੀ ਦਾ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ
ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਹੁਣ ਖੇਡ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਿਲ ਕੀਤੀ ਸੀ। ਇਹ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਨੇ 2 ਨ.ਸ਼ਾ ਤ.ਸਕ.ਰਾਂ ਦੀ 1 ਕਰੋੜ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ

ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇੱਥੇ ਵੀ ਉਪ ਚੋਣ ਹੋਣੀ ਹੈ। ਜਦੋਂਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post MP ਬਣਨ ਮਗਰੋਂ ਮੀਤ ਹੇਅਰ ਨੇ ਛੱਡਿਆ ਮੰਤਰੀ ਦਾ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ appeared first on Daily Post Punjabi.

ਲੋਕ ਸਭਾ ਚੋਣਾਂ 2024 ਨਤੀਜੇ : ਸੰਗਰੂਰ ਤੋਂ AAP ਦੇ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 3953 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 2490, ਭਾਜਪਾ ਦੇ ਅਰਵਿੰਦ ਖੰਨਾ ਨੂੰ 1002 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 1182 ਵੋਟਾਂ ਮਿਲੀਆਂ।

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ। ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ। ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ। ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ। ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ, ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ। ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਕਾਊਂਟਿੰਗ ਹਾਲ ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ। ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ : Election Result 2024 : ਅੰਮ੍ਰਿਤਸਰ ‘ਚ ਵੋਟਾਂ ਦੀ ਗਿਣਤੀ ਜਾਰੀ, ਫਸਵੇਂ ਮੁਕਾਬਲੇ ‘ਚ ਕੌਣ ਮਾਰੇਗਾ ਬਾਜ਼ੀ, ਫੈਸਲਾ ਅੱਜ

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦੇਸ਼ ਭਗਤ ਕਾਲਜ ਬੜਦਵਾਲ, ਸੰਗਰੂਰ, ਧੂਰੀ ਅਤੇ ਐਸਡੀ ਕਾਲਜ ਬਰਨਾਲਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਵੀ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਈਵੀਐਮ ਨੂੰ ਸਖ਼ਤ ਟ੍ਰਿਪਲ ਲੇਅਰ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿੱਥੇ ਪੰਛੀ ਵੀ ਉੱਡ ਨਹੀਂ ਸਕਦੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੋਵਾਂ ਗਿਣਤੀ ਕੇਂਦਰਾਂ ‘ਤੇ ਆਉਣ ਵਾਲੇ ਲੋਕਾਂ ਨੂੰ ਪਛਾਣ ਪੱਤਰ ਅਤੇ ਪਾਸ ਜਾਰੀ ਕੀਤੇ ਹਨ। ਮੀਡੀਆ ਨੂੰ ਵੀ ਪਛਾਣ ਪੱਤਰ ਜਾਂ ਪਾਸ ਤੋਂ ਬਿਨਾਂ ਅੰਦਰ ਜਾਣ ਦੀ ਆਗਿਆ ਨਹੀਂ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕ ਸਭਾ ਚੋਣਾਂ 2024 ਨਤੀਜੇ : ਸੰਗਰੂਰ ਤੋਂ AAP ਦੇ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ appeared first on Daily Post Punjabi.

ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ
ਸੰਗਰੂਰ ਤੋਂ ਆਪ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ। ਇਸ ਤੋਂ ਬਾਅਦ ‘ਆਪ’ ਉਮੀਦਵਾਰ ਮੀਤ ਹੇਅਰ ਨੇ ਆਪਣੇ ਮਾਤਾ, ਪਿਤਾ, ਪਤਨੀ ਨਾਲ ਡੀਸੀ ਸੰਗਰੂਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ।

Meet Hayer from Sangrur

ਇਸ ਮੌਕੇ ਡੀਸੀ ਦਫ਼ਤਰ ਦੇ ਬਾਹਰ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਬਰਿੰਦਰ ਗੋਇਲ, ਵਿਧਾਇਕ ਜਮੀਲ ਉਰ ਰਹਿਮਾਨ, ਮਲੇਰਕੋਟਲਾ ਵੀ ਮੌਜੂਦ ਸਨ। ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਤੋਂ ਆਪਣੇ ਕੰਮਾਂ ‘ਤੇ ਵੋਟਾਂ ਮੰਗ ਰਹੀ ਹੈ ਅਤੇ ਸਾਡਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।

Meet Hayer from Sangrur

ਮੀਤ ਹੇਅਰ ਦੀ ਮਾਤਾ ਨੇ ਕਿਹਾ ਕਿ ਮੀਤ ਹੇਅਰ ਚੋਣਾਂ ‘ਚ ਬਹੁਤ ਮਿਹਨਤ ਕਰ ਰਿਹਾ ਹੈ। ਉਹ ਕਈ ਵਾਰ ਬਿਨ੍ਹਾਂ ਖਾਣਾ ਖਾਦੇ ਘਰੋਂ ਚਲਿਆ ਜਾਂਦਾ ਹੈ। ਉਸ ‘ਚ ਇਨ੍ਹਾਂ ਜਨੂੰਨ ਹੈ ਕਿ ਉਹ ਰਾਤ 1 ਵਜੇ ਦੇ ਕਰੀਬ ਘਰ ਆਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੀਤ ਹੇਅਰ ਦੇ ਸਹੁਰੇ ਅਤੇ ਨਾਨਕਾ ਪਰਿਵਾਰ ਸਾਰੇ ਉਸ ਦਾ ਸਾਥ ਦੇ ਰਹੇ ਹਨ।

Meet Hayer from Sangrur

ਇਹ ਵੀ ਪੜ੍ਹੋ : ਡਾ.ਸੁਰਜੀਤ ਪਾਤਰ ਪੰਜ ਤੱਤਾਂ ‘ਚ ਹੋਏ ਵਿਲੀਨ, ਭਾਵੁਕ ਹੋ ਕੇ ਰੋ ਪਏ CM ਭਗਵੰਤ ਮਾਨ

ਪੰਜਾਬੀ ਕਲਾਕਾਰ ਗੈਵੀ ਚਹਿਲ ਵੀ ਮੀਤ ਹੇਅਰ ਦੇ ਸਮਰਥਨ ‘ਚ ਪਹੁੰਚੇ। ਉਨ੍ਹਾਂ ਕਿਹਾ ਮੀਤ ਹੇਅਰ ਨਾਲ ਮੇਰਾ ਬਹੁਤ ਪਿਆਰ ਹੈ। ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਦੇ ਲੋਕਾਂ ਦੀਆਂ ਸਾਰੀਆਂ ਸੱਮਸਿਆਵਾਂ ਨੂੰ ਧਿਆਨ ਨਾਲ ਸੁਣਦਾ ਹੈ ਅਤੇ ਉਨ੍ਹਾਂ ਨੂੰ ਹੱਲ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ appeared first on Daily Post Punjabi.

‘ਆਪ’ ਸੁਪਰੀਮੋ ਨਾਲ ਡਟ ਕੇ ਖੜ੍ਹੀ ਪਾਰਟੀ’, ਜਰਨੈਲ ਸਿੰਘ ਸਣੇ ਮੰਤਰੀ, ਵਿਧਾਇਕ ਮਿਲੇ ਸੁਨੀਤਾ ਕੇਜਰੀਵਾਲ ਨੂੰ
ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦੇ ਨਾਲ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ।

ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੁਲਾਕਾਤ ਨਾਲ ਜੁੜੀ ਇੱਕ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਮੌਕੇ ਸੰਗਰੂਰ ਹਲਕੇ ਦੇ ਸਮੂਹ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਗੁਰਮੀਤ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦਿੱਲੀ ਵਿੱਚ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲੇ। ਇਸ ਮੌਕੇ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੋਸਾ ਦਿੱਤਾ ਕਿ ਸਮੁੱਚੀ ਪਾਰਟੀ ਸਾਡੇ ਆਗੂ ਦੇ ਨਾਲ ਖੜ੍ਹੀ ਹੈ। ਚੋਣਾਂ ਸਬੰਧੀ ਵੀ ਚਰਚਾ ਹੋਈ।

ਇਹ ਵੀ ਪੜ੍ਹੋ : ਅੱਜ ਜਾਰੀ ਹੋ ਸਕਦੀ ਹੈ ਕਾਂਗਰਸ ਦੇ ਬਾਕੀ ਉਮੀਦਵਾਰਾਂ ਦੀ ਲਿਸਟ, ਪੰਜਾਬ ਦੀਆਂ 7 ਸੀਟਾਂ ‘ਤੇ ਹੋਈ ਚਰਚਾ

ਲੋਕ ਸਭਾ ਹਲਕਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ ਹਲਕਾ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਸੰਸਦ ਲਈ ਚੁਣੇ ਗਏ ਹਨ। 2019 ‘ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਪਾਰਟੀ ਇਹ ਸੀਟ ਹਾਰ ਗਈ ਸੀ। ਇਸ ਸਮੇਂ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਜੀਤ ਸਿੰਘ ਮਾਨ ਇੱਥੋਂ ਦੇ ਸੰਸਦ ਮੈਂਬਰ ਹਨ। ਸਿਮਰਨਜੀਤ ਸਿੰਘ ਵੀ ਇਸ ਵਾਰ ਚੋਣ ਮੈਦਾਨ ਵਿਚ ਉਤਰੇ ਹਨ। ‘ਆਪ’ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਉਮੀਦਵਾਰ ਹਨ, ਜਦਕਿ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਭਾਜਪਾ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਹ ਸੀਟ ਪਾਰਟੀ ਲਈ ਬਹੁਤ ਅਹਿਮ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਸੁਪਰੀਮੋ ਨਾਲ ਡਟ ਕੇ ਖੜ੍ਹੀ ਪਾਰਟੀ’, ਜਰਨੈਲ ਸਿੰਘ ਸਣੇ ਮੰਤਰੀ, ਵਿਧਾਇਕ ਮਿਲੇ ਸੁਨੀਤਾ ਕੇਜਰੀਵਾਲ ਨੂੰ appeared first on Daily Post Punjabi.

ਪੰਜਾਬ ‘ਚ ਜਲਦ ਖੁੱਲ੍ਹਣਗੀਆਂ 250 ਖੇਡ ਨਰਸਰੀਆਂ, 205 ਕੋਚ ਤੇ 21 ਸੁਪਰਵਾਈਜ਼ਰ ਦੀ ਕੀਤੀ ਜਾਵੇਗੀ ਨਿਯੁਕਤੀ
ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ 14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ। ਇਹ ਸਾਰੀ ਪ੍ਰਕਿਰਿਆ ਮਾਰਚ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰ ਲਈ ਜਾਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਨਵੇਂ ਸੈਸ਼ਨ ਤੋਂ ਖੇਡਾਂ ਦੀਆਂ ਨਰਸਰੀਆਂ ਨੌਜਵਾਨਾਂ ਨੂੰ ਸੌਂਪੀਆਂ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਖੇਡਾਂ ਦੀ ਚੰਗੀ ਕੋਚਿੰਗ ਮਿਲ ਸਕੇ।

ਖੇਡ ਵਿਭਾਗ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ 3 ਸਾਲਾਂ ਲਈ ਭਰਤੀ ਕੀਤੇ ਜਾਣਗੇ। ਚੋਣ ਲਈ ਮਾਪਦੰਡ ਤੈਅ ਕੀਤੇ ਗਏ ਹਨ। ਇਸ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਦੇ ਮੈਡਲ ਜੇਤੂਆਂ ਦੀ ਗਿਣਤੀ ਤੈਅ ਕੀਤੀ ਗਈ ਹੈ। ਕੋਚ ਦੀ ਚੋਣ ਪ੍ਰਕਿਰਿਆ ਲਈ 100 ਅੰਕ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਪੰਜ ਪੜਾਵਾਂ ਵਿੱਚੋਂ ਲੰਘਣਾ ਹੋਵੇਗਾ। ਜਦੋਂ ਕਿ ਸੁਪਰਵਾਈਜ਼ਰ ਲਈ 50 ਅੰਕ ਨਿਰਧਾਰਤ ਕੀਤੇ ਗਏ ਹਨ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿੱਥੇ ਖਿਡਾਰੀਆਂ ਦੀ ਖੇਡ ਮੈਰਿਟ ਬਰਾਬਰ ਹੋਵੇਗੀ, ਉਥੇ ਹੀ ਨੀਤੀ ਅਨੁਸਾਰ ਖੇਡਾਂ ਦਾ ਗਰੇਡੇਸ਼ਨ ਤੈਅ ਕੀਤਾ ਜਾਵੇਗਾ। ਅਜਿਹੀ ਸਥਿਤੀ ਵਿੱਚ, ਵੱਡੀ ਉਮਰ ਦੇ ਵਿਅਕਤੀ ਨੂੰ ਤਰਜੀਹ ਦਿੱਤੀ ਜਾਵੇਗੀ। ਵਿਭਾਗ ਵੱਲੋਂ ਖੇਡ ਸੁਪਰਵਾਈਜ਼ਰ ਦੀ ਉਮਰ ਹੱਦ 18 ਤੋਂ 45 ਸਾਲ ਤੈਅ ਕੀਤੀ ਗਈ ਹੈ। ਜਦਕਿ ਕੋਚਾਂ ਲਈ ਉਮਰ 18 ਤੋਂ 37 ਸਾਲ ਤੈਅ ਕੀਤੀ ਗਈ ਹੈ। ਸਪੋਰਟਸ ਸੁਪਰਵਾਈਜ਼ਰ ਦੀ ਤਨਖਾਹ 50 ਹਜ਼ਾਰ ਰੁਪਏ ਅਤੇ ਕੋਚ ਲਈ 25 ਹਜ਼ਾਰ ਰੁਪਏ ਹੋਵੇਗੀ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਫਰਵਰੀ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਖਿਡਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ 25 ਫਰਵਰੀ ਤੱਕ ਖੁੱਲ੍ਹੀਆਂ ਰਹਿਣਗੀਆਂ। ਜਦੋਂਕਿ ਇੰਟਰਵਿਊ ਅਤੇ ਫਿਜ਼ੀਕਲ ਟੈਸਟ 28 ਫਰਵਰੀ ਨੂੰ ਸ਼ੁਰੂ ਹੋਣਗੇ। ਬਿਨੈਕਾਰ ਇਸ ਸਬੰਧੀ ਜਾਣਕਾਰੀ ਪੰਜਾਬ ਖੇਡ ਵਿਭਾਗ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ।

ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਜਾਣ ਲਈ ਸਰਕਾਰ ਨੇ ਸਾਲ 2023 ਵਿੱਚ ਖੇਡ ਨੀਤੀ ਬਣਾਈ ਸੀ। ਇਸ ਅਨੁਸਾਰ ਹੁਣ ਸਪੋਰਟਸ ਨਰਸਰੀ ਸਥਾਪਤ ਕਰਨ ਵੱਲ ਕੰਮ ਸ਼ੁਰੂ ਹੋ ਗਿਆ ਹੈ। ਦਰਅਸਲ, ਪੂਰੇ ਰਾਜ ਵਿੱਚ ਲਗਭਗ 1000 ਸਪੋਰਟਸ ਨਰਸਰੀਆਂ ਸਥਾਪਿਤ ਕੀਤੀਆਂ ਜਾਣੀਆਂ ਹਨ। ਪਰ ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਨ੍ਹਾਂ ਵਿੱਚੋਂ 45 ਪੇਂਡੂ ਅਤੇ 205 ਸ਼ਹਿਰੀ ਖੇਤਰਾਂ ਵਿੱਚ ਹੋਣਗੇ। ਖੇਡ ਨਰਸਰੀ ਵਿੱਚ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਪੋਰਟਸ ਨਰਸਰੀ ‘ਤੇ 60 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ‘ਚ ਜਲਦ ਖੁੱਲ੍ਹਣਗੀਆਂ 250 ਖੇਡ ਨਰਸਰੀਆਂ, 205 ਕੋਚ ਤੇ 21 ਸੁਪਰਵਾਈਜ਼ਰ ਦੀ ਕੀਤੀ ਜਾਵੇਗੀ ਨਿਯੁਕਤੀ appeared first on Daily Post Punjabi.

ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਮੀਤ ਹੇਅਰ, ਨਵੰਬਰ ਦੇ ਪਹਿਲੇ ਹਫਤੇ ਕਰਵਾਉਣਗੇ ਵਿਆਹ
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ। ਜਿਸ ਮੁਤਾਬਕ ਮੰਤਰੀ ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿੱਚ ਮੰਗਣੀ ਕਰਵਾਉਣਗੇ। ਜਿਸ ਤੋਂ ਬਾਅਦ ਉਹ ਨਵੰਬਰ ਦੇ ਪਹਿਲੇ ਹਫ਼ਤੇ ਯਾਨੀ ਕਿ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ।

Minister Meet Hayer Marriage

Minister Meet Hayer Marriage

Minister Meet Hayer Marriage

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਮੀਤ ਹੇਅਰ, ਨਵੰਬਰ ਦੇ ਪਹਿਲੇ ਹਫਤੇ ਕਰਵਾਉਣਗੇ ਵਿਆਹ appeared first on Daily Post Punjabi.

ਬਰਨਾਲਾ : ਸਾਬਕਾ ਫੌਜੀ ਤੇ ਪੁਲਿਸ ਮੁਲਾਜ਼ਮ ਦੀ ਧੀ ਬਣੀ ਸਿਵਲ ਜੱਜ, ਮੀਤ ਹੇਅਰ ਨੇ ਦਿੱਤੀ ਵਧਾਈ
ਬਰਨਾਲਾ ਦੇ ਪਿੰਡ ਕੋਟਦੁੱਨਾ ਦੀ 23 ਸਾਲ ਅੰਜਲੀ ਕੌਰ ਆਪਣੀ ਮਿਹਨਤ ਸਦਕਾ ਜੱਜ ਬਣ ਗਈ ਹੈ। ਉਸ ਨੂੰ ਵਧਾਈ ਦੇਣ ਲਈ ਪਿੰਡ ਭਰ ਤੋਂ ਲੋਕ ਉਸ ਦੇ ਘਰ ਪਹੁੰਚ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਦੀ ਤਰਫੋਂ ਜਿਨ੍ਹਾਂ ਲੜਕੀਆਂ ਨੇ ਅਦਾਲਤੀ ਕੰਮ ਕੀਤਾ ਹੈ, ਉਨ੍ਹਾਂ ਨੂੰ ਵਧਾਈ ਦੇਣ ਲਈ ਅੱਜ ਬਰਨਾਲਾ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਅੰਜਲੀ ਕੌਰ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ।

ਇਸ ਮੌਕੇ ਮੀਤ ਹੇਅਰ ਨੇ ਅੰਜਲੀ ਕੌਰ ਨੂੰ ਵਧਾਈ ਦਿੰਦੇ ਹੋਏ ਉਸ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਉਨ੍ਹਾਂ ਦੇ ਨਾਲ ਮਾਤਾ-ਪਿਤਾ ਨੇ ਪੂਰੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਅੱਜ ਪਿੰਡ ਦਾ ਹਰ ਪਰਿਵਾਰ ਅੰਜਲੀ ਕੌਰ ਦੀ ਗੱਲ ਕਰ ਰਿਹਾ ਹੈ। ਅੱਜ ਅੰਜਲੀ ਕੌਰ ਨੇ ਜੱਜ ਬਣ ਕੇ ਆਪਣੀ ਮਿਹਨਤ ਨਾਲ ਇੱਕ ਮਿਸਾਲ ਕਾਇਮ ਕੀਤੀ ਹੈ, ਜੋ ਪੂਰੇ ਪਿੰਡ ਲਈ ਲਾਹੇਵੰਦ ਹੈ।

ਇਹ ਵੀ ਪੜ੍ਹੋ : ਬਰਨਾਲਾ ‘ਚ ਮੀਤ ਹੇਅਰ ਨੇ 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਅੰਜਲੀ ਕੌਰ ਦੇ ਪਿਤਾ ਵੀ ਬੱਚਿਆਂ ਲਈ ਪ੍ਰੇਰਨਾ ਸਰੋਤ ਹਨ। ਉਹ ਪੰਜਾਬ ਪੁਲਿਸ ਵਿੱਚ ਵੀ ਸੇਵਾ ਨਿਭਾਅ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਉਹ ਫੌਜ ਵਿੱਚ ਵੀ ਦੇਸ਼ ਦੀ ਸੇਵਾ ਕਰ ਚੁੱਕੇ ਹਨ। ਉਹਨਾਂ ਨੇ ਅੰਜਲੀ ਕੌਰ ਦੀ ਛੋਟੀ ਭੈਣ ਨੂੰ ਵੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ ਕਿਉਂਕਿ ਉਹ UPS ਦੀ ਤਿਆਰੀ ਕਰ ਰਹੀ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਬਰਨਾਲਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਬਰਨਾਲਾ : ਸਾਬਕਾ ਫੌਜੀ ਤੇ ਪੁਲਿਸ ਮੁਲਾਜ਼ਮ ਦੀ ਧੀ ਬਣੀ ਸਿਵਲ ਜੱਜ, ਮੀਤ ਹੇਅਰ ਨੇ ਦਿੱਤੀ ਵਧਾਈ appeared first on Daily Post Punjabi.