gurnam bhullar new song Archives - Daily Post Punjabi

ਗੁਰਨਾਮ ਭੁੱਲਰ ਦੀ ਫਿਲਮ ‘ਘੁੰਡ ਕੱਢ ਲੈ ਨੀਂ ਸਹੁਰਿਆਂ ਦਾ ਪਿੰਡ ਆ ਗਿਆ’ ਦਾ ਨਵਾਂ ਗੀਤ ‘ਸਹੇਲੀ’ ਗੀਤ ਹੋਇਆ ਰਿਲੀਜ਼
gurnam bhullar new song: ਗੁਰਨਾਮ ਭੁੱਲਰ ਦੀ ਨਵੀਂ ਫਿਲਮ‘ਘੁੰਡ ਕੱਢ ਲੈ ਨੀਂ ਸਹੁਰਿਆਂ ਦਾ ਪਿੰਡ ਆ ਗਿਆ’ ਰਿਲੀਜ਼ ਹੋਣ ਦੀ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਹਾਲਾਂਕਿ ਫ਼ਿਲਮ ਦੇ ਟ੍ਰੇਲਰ ਤੇ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕ ਬੇਮਿਸਾਲ ਪਿਆਰ ਦੇ ਰਹੇ ਹਨ ਤੇ ਫ਼ਿਲਮ ਦੇ ਨਿਰਮਾਤਾ ਵੀ ਦਰਸ਼ਕਾਂ ਦੇ ਉਤਸ਼ਾਹ ਨੂੰ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

gurnam bhullar new song

ਫ਼ਿਲਮ 3 ਦਿਨਾਂ ਬਾਅਦ ਰਿਲੀਜ਼ ਹੋਣ ਵਾਲੀ ਹੈ ਤੇ ਉਸ ਤੋਂ ਪਹਿਲਾਂ ਹੁਣ ਇਕ ਹੋਰ ਗੀਤ ‘ਸਹੇਲੀ’ ਰਿਲੀਜ਼ ਕੀਤਾ ਗਿਆ ਹੈ, ਜੋ ਦਰਸ਼ਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਜਿਥੇ ਜੋੜੀ ਬਾਕਮਾਲ ਹੈ, ਉਥੇ ਹੀ ਕੈਮਿਸਟਰੀ ਵੀ ਗੀਤ ’ਚ ਸ਼ਾਨਦਾਰ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਵਲੋਂ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਗੀਤ ਨੂੰ ਮਿਊਜ਼ਿਕ ਚੇਤ ਸਿੰਘ ਵਲੋਂ ਦਿੱਤਾ ਗਿਆ ਹੈ।

ਫ਼ਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ’ਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਜਾਂ ਵਿਆਹ ਬਾਰੇ ਗੱਲ ਕਰਨਾ ਆਸਾਨ ਨਹੀਂ ਸੀ ਪਰ ਜਦੋਂ ਗੁਰਨਾਮ ਦੀ ਥਾਂ ਜੱਸ ਬਾਜਵਾ ਦਾ ਰਿਸ਼ਤਾ ਆ ਜਾਵੇਗਾ ਤੇ ਗੱਲ ਹਿੰਡ ਭੰਨਣ ਦੀ ਆ ਜਾਵੇਗੀ।

The post ਗੁਰਨਾਮ ਭੁੱਲਰ ਦੀ ਫਿਲਮ ‘ਘੁੰਡ ਕੱਢ ਲੈ ਨੀਂ ਸਹੁਰਿਆਂ ਦਾ ਪਿੰਡ ਆ ਗਿਆ’ ਦਾ ਨਵਾਂ ਗੀਤ ‘ਸਹੇਲੀ’ ਗੀਤ ਹੋਇਆ ਰਿਲੀਜ਼ appeared first on Daily Post Punjabi.