Gurnam chaduni meets rajewal Archives - Daily Post Punjabi

ਕੀ ਚੋਣਾਂ ਲਈ ਇੱਕ ਹੋਣਗੇ ਰਾਜੇਵਾਲ ਤੇ ਗੁਰਨਾਮ ਚੜੂਨੀ ? ਚੜੂਨੀ ਨੇ ਇੱਕ ਹੋ ਕੇ ਚੋਣ ਲੜਣ ਦੇ ਦਿੱਤੇ ਸੰਕੇਤ
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਹੁਣ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਲੱਗ ਗਈਆਂ ਹਨ। ਇਸੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਨਾਮ ਚੜੂਨੀ ਆਪਣੀ ਪ੍ਰੈਸ ਕਾਨਫਰੰਸ ਰੱਦ ਕਰ ਕੇ ਬਲਬੀਰ ਰਾਜੇਵਾਲ ਨੂੰ ਮਿਲਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਜੇਵਾਲ ਨਾਲ ਇੱਕ ਮੀਟਿੰਗ ਕੀਤੀ। ਇਸੇ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਦੋਵੇਂ ਪਾਰਟੀਆਂ ਇੱਕ ਹੋ ਕੇ ਚੋਣਾਂ ਲੜ ਸਕਦੀਆਂ ਹਨ।

Gurnam chaduni meets rajewal

ਇਸ ਸਬੰਧੀ ਗੁਰਨਾਮ ਚੜੂਨੀ ਨੇ ਸੰਕੇਤ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਇੱਕ ਹੋ ਕੇ ਚੋਣਾਂ ਲੜਨਗੀਆਂ। ਉਨ੍ਹਾਂ ਦੇ ਇਸ ਬਿਆਨ ਨਾਲ ਇੱਕ ਬਹੁਤ ਵੱਡੀ ਸੰਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਕਹਿ ਰਹੇ ਸਨ ਕਿ ਕਿਸਾਨ ਜਥੇਬੰਦੀਆਂ ਨੂੰ ਕਿਸੇ ਸਿਆਸੀ ਪਾਰਟੀ ਨਾਲ ਗਠਜੋੜ ਕਰ ਕੇ ਚੋਣਾਂ ਨਹੀਂ ਲੜਨੀਆਂ ਚਾਹੀਦੀਆਂ।

ਇਹ ਵੀ ਪੜ੍ਹੋ: PM ਮੋਦੀ ਦਾ ਵੱਡਾ ਐਲਾਨ, 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਦੱਸ ਦੇਈਏ ਕਿ ਗੁਰਨਾਮ ਚੜੂਨੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾਣੀ ਸੀ, ਪਰ ਹੁਣ ਨੇ ਇਹ ਲਿਸਟ ਰੋਕ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਆਪਸ ਵਿੱਚ ਗੱਲਬਾਤ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਹੁਣ ਕਈ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜ ਸਕਦੀਆਂ ਹਨ।

Gurnam chaduni meets rajewal

ਇਸ ਤੋਂ ਪਹਿਲਾਂ ਵੀ ਕਈ ਜਥੇਬੰਦੀਆਂ ਵੱਲੋਂ ਦੋਹਾਂ ਪਾਰਟੀਆਂ ਨੂੰ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਸੀ। ਜਥੇਬੰਦੀਆਂ ਦਾ ਕਹਿਣਾ ਸੀ ਕਿ ਕਿਸਾਨ ਸੰਗਠਨ ਸੂਬੇ ਵਿੱਚ ਇੱਕ ਹੋ ਕੇ ਚੋਣਾਂ ਲੜਨ, ਜਿਸ ਨਾਲ ਸੂਬੇ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਜਾ ਸਕੇ। ਫਿਲਹਾਲ ਇਨ੍ਹਾਂ ਆਗੂਆਂ ਦੀ ਅਗਲੀ ਮੀਟਿੰਗ ਬਾਰੇ ਹਾਲੇ ਕੁਝ ਸਪੱਸ਼ਟ ਨਹੀਂ ਹੋਇਆ ਹੈ। ਉੱਥੇ ਹੀ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦਾ AAP ਨਾਲ ਗਠਜੋੜ ਨਹੀਂ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੀ ਚੋਣਾਂ ਲਈ ਇੱਕ ਹੋਣਗੇ ਰਾਜੇਵਾਲ ਤੇ ਗੁਰਨਾਮ ਚੜੂਨੀ ? ਚੜੂਨੀ ਨੇ ਇੱਕ ਹੋ ਕੇ ਚੋਣ ਲੜਣ ਦੇ ਦਿੱਤੇ ਸੰਕੇਤ appeared first on Daily Post Punjabi.