gurnam chaduni Archives - Daily Post Punjabi

ਦਿੱਲੀ ‘ਚ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਚਢੂਨੀ ਦਾ ਵੱਡਾ ਬਿਆਨ, ਕੀਤੀ ਇਹ ਅਪੀਲ
ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਦਿੱਲੀ ਦੀ ਰਾਮ ਲੀਲਾ ਗਰਾਊਂਡ ਵਿਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਉਥੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਦਿੱਲੀ ਵਿਚ ਹੋਣ ਵਾਲੀ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਇਸ ਸੰਘਰਸ਼ ਵਿਚ ਜ਼ਿਆਦਾ ਤੋਂ ਜ਼ਿਆਦਾ ਲੋਕ ਇਕੱਠੇ ਹੋਣ ਤੇ ਅੰਦੋਲਨ ਨੂੰ ਮਜ਼ਬੂਤ ਕਰਨ। ਭਾਵੇਂ ਸਾਡੀ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਦੀਆਂ ਟੀਮਾਂ ਹੋਣ ਉਹ ਜ਼ਿਆਦਾ ਤੋਂ ਜ਼ਿਆਦਾ ਪ੍ਰਚਾਰ ਕਰਨ ਤੇ ਅਧਿਕਾਰੀ ਇਕ-ਦੂਜੇ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਟ੍ਰੇਨ, ਗੱਡੀ ਜਾਂ ਬੱਸ ਰਾਹੀਂ ਦਿੱਲੀ ਪਹੁੰਚ ਸਕਦੇ ਹਨ ਤੇ ਨਾਲ ਹੀ ਉਨ੍ਹਾਂ ਦੇ ਹੱਥਾਂ ਵਿਚ ਕਿਸਾਨੀ ਝੰਡੇ ਵੀ ਹੋਣੇ ਚਾਹੀਦੇ ਹਨ। ਜੇ ਝੰਡਾ ਨਾ ਹੋਣ ਤਾਂ ਸਟਿੱਕਰ ਬਣਾ ਕੇ ਲਗਵਾ ਸਕਦੇ ਹਨ। ਆਪਣੀ ਤਾਕਤ ਦਿਖਾਉਣ ਦਾ ਸਮਾਂ ਹੈ। ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਪਹੁੰਚਣਾ ਹੈ। ਹਰਿਆਣੇ ਵਾਲੇ ਸਵੇਰੇ 9 ਵਜੇ ਕਨੌਰ ਕੋਲ ਸਬਜ਼ੀ ਮੰਡੀ ਕੋਲ ਇਕੱਠੇ ਹੋ ਜਾਣਗੇ ਤੇ ਫਿਰ ਰਾਮ ਲੀਲਾ ਗਰਾਊਂਡ ਵਿਚ ਜਾਣਗੇ।

ਇਹ ਵੀ ਪੜ੍ਹੋ : PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 5 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕਰਨ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਰੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਚਾਹੁੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ‘ਚ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਚਢੂਨੀ ਦਾ ਵੱਡਾ ਬਿਆਨ, ਕੀਤੀ ਇਹ ਅਪੀਲ appeared first on Daily Post Punjabi.

ਚੋਣਾਂ ਤੋਂ ਪਹਿਲਾਂ ਗੁਰਨਾਮ ਚੜੂਨੀ ਨੇ ਰਾਜੇਵਾਲ ਨੂੰ ਦਿੱਤਾ ਅਲਟੀਮੇਟਮ, ਕਿਹਾ-‘ਕਰ ਰਹੇ ਨੇ Ignore’
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਅਤੇ ਕਿਸਾਨ ਆਗੂ ਗਰੁਨਾਮ ਸਿੰਘ ਚੜੂਨੀ ਵਿਚਾਲੇ ਗਠਜੋੜ ਤੋਂ ਪਹਿਲਾਂ ਹੀ ਪੇਚ ਫਸ ਗਿਆ ਹੈ। ਸੰਯੁਕਤ ਸੰਘਰਸ਼ ਮੋਰਚਾ ਦੇ ਮੁਖੀ ਗੁਰਨਾਮ ਚੜੂਨੀ ਨੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ‘ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਰਾਜੇਵਾਲ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਮੈਨੂੰ ਨਜ਼ਰ ਅੰਦਾਜ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਅਸੀਂ ‘ਸੰਯੁਕਤ ਸਮਾਜ ਮੋਰਚਾ’ ਵਿੱਚ 25 ਸੀਟਾਂ ਮੰਗੀਆਂ ਹਨ ਪਰ ਉਹ ਸਾਨੂੰ ਸਿਰਫ਼ 9 ਸੀਟਾਂ ਹੀ ਦੇ ਰਹੇ ਹਨ ।

Gurnam chaduni ultimatum

ਗੁਰਨਾਮ ਚੜੂਨੀ ਨੇ ਕਿਹਾ ਕਿ ਰਾਜੇਵਾਲ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਨੇ ਜਦੋਂ ਵੀ ਰਾਜੇਵਾਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਨਜ਼ਰਅੰਦਾਜ਼ ਹੀ ਕੀਤਾ ਗਿਆ। ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਦੋਂ ਮੈਂ ਮਿਸ਼ਨ ਪੰਜਾਬ ਸ਼ੁਰੂ ਕੀਤਾ ਸੀ ਉਦੋਂ ਵੀ ਮੇਰੇ ਨਾਲ ਇਸੇ ਤਰ੍ਹਾਂ ਹੀ ਕੀਤਾ ਗਿਆ ਸੀ। ਮੈਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਬਾਹਰ ਕੱਢ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿੱਥੋਂ ਚੋਣ ਲੜਨਗੇ ਰਾਜੇਵਾਲ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਸੀਂ ਇਕੱਲੇ ਚੋਣਾਂ ਨਹੀਂ ਲੜਨਾ ਚਾਹੁੰਦੇ। ਪਰ ਸੰਯੁਕਤ ਸਮਾਜ ਮੋਰਚੇ ਵੱਲੋਂ ਕੋਈ ਸਨਮਾਨ ਨਹੀਂ ਮਿਲ ਰਿਹਾ। ਸਾਨੂੰ ਸਨਮਾਨ ਚਾਹੀਦਾ ਹੈ। ਸਾਡੇ ਨਾਲ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਜੁੜੀਆਂ ਹੋਈਆਂ ਹਨ। ਸਾਨੂੰ ਸਿਰਫ 9 ਸੀਟਾਂ ਆਫਰ ਕੀਤੀਆਂ ਜਾ ਰਹੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਸਾਨੂੰ ਘੱਟੋਂ-ਘੱਟ 25 ਸੀਟਾਂ ਤਾਂ ਦਿੱਤੀਆਂ ਜਾਣ, ਪਰ ਰਾਜੇਵਾਲ ਸਾਡੇ ਨਾਲ ਠੀਕ ਤਰ੍ਹਾਂ ਗੱਲ ਵੀ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਸਾਡਾ ਬਣਦਾ ਹੱਕ ਨਾ ਮਿਲਿਆ ਤਾਂ ਅਸੀਂ ਚੋਣ ਮੈਦਾਨ ਵਿੱਚ ਆਪਣੇ ਵੱਖਰੇ ਉਮੀਦਵਾਰ ਉਤਾਰਾਂਗੇ।

Gurnam chaduni ultimatum

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਟੁੱਟਣ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਨੇ ਗੁਰਨਾਮ ਚੜੂਨੀ ਦੇ ਨਾਲ ਗਠਜੋੜ ਨੂੰ ਲੈ ਕੇ ਗੱਲਬਾਤ ਸ਼ੁਰੂ ਕੀਤੀ ਸੀ। ਗੌਰਤਲਬ ਹੈ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਚੋਣਾਂ ਤੋਂ ਪਹਿਲਾਂ ਗੁਰਨਾਮ ਚੜੂਨੀ ਨੇ ਰਾਜੇਵਾਲ ਨੂੰ ਦਿੱਤਾ ਅਲਟੀਮੇਟਮ, ਕਿਹਾ-‘ਕਰ ਰਹੇ ਨੇ Ignore’ appeared first on Daily Post Punjabi.

ਫ਼ਿਲਮੀ ਸਟਾਈਲ ‘ਚ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਲਖੀਮਪੁਰ ਖੀਰੀ ਪਹੁੰਚੇ ਚੜੂਨੀ, ਦੇਖੋ ਤਸਵੀਰਾਂ
ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅੱਜ ਅਖਿਲੇਸ਼ ਯਾਦਵ ਲਖੀਮਪੁਰ ਜਾਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ।

gurnam chaduni reached lakhimpur khiri

ਪਰ ਇਸ ਦੌਰਾਨ ਲਖੀਮਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਫ਼ਿਲਮੀ ਸਟਾਈਲ ‘ਚ ਪੁਲਿਸ ਨੂੰ ਚਕਮਾ ਦੇ ਕਿ ਲਖੀਮਪੁਰ ਪਹੁੰਚ ਚੁੱਕੇ ਹਨ।

gurnam chaduni reached lakhimpur khiri

ਇਸ ਦੌਰਾਨ ਚੜੂਨੀ ਨੇ ਬੀਤੇ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕੀਤੀ ਹੈ।

gurnam chaduni reached lakhimpur khiri

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣ ਲਈ ਪੁਲਿਸ ਨੇ ਈਪੀਈ ਅਤੇ ਨਿਵਾੜਾ ਚੈੱਕਪੋਸਟ ‘ਤੇ ਡੇਰਾ ਲਾਇਆ ਹੋਇਆ ਸੀ। ਵਾਹਨਾਂ ਦੇ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਪਰ ਗੁਰਨਾਮ ਸਿੰਘ ਚੜੂਨੀ ਪੁਲਿਸ ਨੂੰ ਚਕਮਾ ਦੇ ਕੇ ਲਖੀਮਪੁਰ ਪਹੁੰਚਣ ‘ਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਲਖੀਮਪੁਰ ਪਹੁੰਚੇ ਸਨ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਸੀ। ਯੋਗੀ ਸਰਕਾਰ ਨੇ ਬੁੱਧਵਾਰ ਨੂੰ ਹੀ ਲਖੀਮਪੁਰ ਜਾਣ ‘ਤੇ ਲੱਗੀ ਰੋਕ ਹਟਾਈ ਸੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਫ਼ਿਲਮੀ ਸਟਾਈਲ ‘ਚ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਲਖੀਮਪੁਰ ਖੀਰੀ ਪਹੁੰਚੇ ਚੜੂਨੀ, ਦੇਖੋ ਤਸਵੀਰਾਂ appeared first on Daily Post Punjabi.

ਗੁਰਨਾਮ ਚੜੂਨੀ ਦੀ ਸਰਕਾਰ ਨੂੰ ਚੇਤਾਵਨੀ- “ਜੇਕਰ ਕੱਲ੍ਹ ਤੋਂ ਖਰੀਦ ਸ਼ੁਰੂ ਨਾ ਹੋਈ ਤਾਂ ਇਨ੍ਹਾਂ ਦਾ ਕੁੱਤਾ ਵੀ ਘਰੋਂ ਬਾਹਰ ਨਹੀਂ ਨਿਕਲਣ ਦਿਆਂਗੇ”
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਜਿਸ ਤੋਂ ਬਾਅਦ ਹੁਣ ਫਸਲਾਂ ਦੀ ਖਰੀਦ ਨੂੰ ਲੈ ਕੇ ਵੀ ਸਰਕਾਰ ਤੇ ਕਿਸਾਨ ਜਥੇਬੰਦੀਆਂ ਇੱਕ ਵਾਰ ਆਹਮੋ-ਸਾਹਮਣੇ ਹਨ।

Gurnam Chaduni on paddy procurement

ਦਰਅਸਲ, ਫਸਲ ਦੀ ਖਰੀਦ ਨੂੰ ਲੈ ਕੇ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ੍ਹ ਯਾਨੀ ਕਿ 2 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਨਹੀਂ ਹੋਈ ਤਾਂ ਇਨ੍ਹਾਂ ਦੇ ਘਰ ਦਾ ਕੁੱਤਾ ਵੀ ਬਾਹਰ ਨਹੀਂ ਨਿਕਲਣ ਦਿਆਂਗੇ।

Gurnam Chaduni on paddy procurement

ਗੌਰਤਲਬ ਹੈ ਕਿ ਮੌਸਮ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋਣ ਵਿੱਚ ਦੇਰੀ ਹੋਈ ਹੈ। ਖਰਾਬ ਮੌਸਮ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ-ਹਰਿਆਣਾ ਤੋਂ MSP ਦੇ  ਆਧਾਰ ‘ਤੇ 11 ਅਕਤੂਬਰ ਤੋਂ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ ਵਿਚਾਲੇ CM ਚੰਨੀ ਅੱਜ ਫਿਰ ਜਾਣਗੇ ਦਿੱਲੀ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗੁਰਨਾਮ ਚੜੂਨੀ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਮੰਡੀਆਂ ਵਿੱਚ ਫਸਲਾਂ ਦਾ ਢੇਰ ਲੱਗਿਆ ਹੋਇਆ ਹੈ। ਬਾਰਿਸ਼ ਕਾਰਨ ਕਈ ਫਸਲਾਂ ਖਰਾਬ ਵੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ 1 ਅਕਤੂਬਰ ਤੋਂ ਫਸਲਾਂ ਦੀ ਖਰੀਦ ਸ਼ੁਰੂ ਕਰਨ ਬਾਰੇ ਕਿਹਾ ਗਿਆ ਸੀ, ਪਰ ਹੁਣ ਇਸ ਨੂੰ ਵਧਾ ਕੇ  11 ਅਕਤੂਬਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਅੰਦੋਲਨ ਵਿਚਾਲੇ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਵਿੱਚ ਦੇਰੀ ਕੀਤੀ ਜਾ ਰਹੀ ਹੈ ਤੇ ਅਲੱਗ-ਅਲੱਗ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸਾਡੀਆਂ ਫਸਲਾਂ ਖੇਤਾਂ ਵਿੱਚ ਹੋ ਖਰਾਬ ਹੋਣਗੀਆਂ ਤੇ ਮੰਡੀਆਂ ਵਿੱਚ ਵਿਕਰੀ ਵੀ ਨਹੀਂ ਹੋਵੇਗੀ।

ਇਹ ਵੀ ਦੇਖੋ: ਹੁਣ ਤੁਹਾਡੇ ਵਲੋਂ ਕੀਤੀ ਮਦਦ ਹੀ ਬਚਾ ਸਕਦੀ ਹੈ ਇਸ ਰੌਂਦੀ ਮਾਂ ਦਾ ਜਵਾਨ ਪੁੱਤ… | CMC Hospital | Help Story

The post ਗੁਰਨਾਮ ਚੜੂਨੀ ਦੀ ਸਰਕਾਰ ਨੂੰ ਚੇਤਾਵਨੀ- “ਜੇਕਰ ਕੱਲ੍ਹ ਤੋਂ ਖਰੀਦ ਸ਼ੁਰੂ ਨਾ ਹੋਈ ਤਾਂ ਇਨ੍ਹਾਂ ਦਾ ਕੁੱਤਾ ਵੀ ਘਰੋਂ ਬਾਹਰ ਨਹੀਂ ਨਿਕਲਣ ਦਿਆਂਗੇ” appeared first on Daily Post Punjabi.