Gurpreet Ghuggi Archives - Daily Post Punjabi

‘ਜਾਣਬੁਝ ਕੇ Paid Promotion ਕਰਵਾ ਕੇ ਚਲਾਈ ਗਈ ਗਲਤ ਵੀਡੀਓ’- ਵਿਵਾਦ ‘ਤੇ ਗੁਰਪ੍ਰੀਤ ਘੁੱਗੀ ਦਾ ਬਿਆਨ
ਮਸ਼ਹੂਰ ਪੰਜਾਬੀ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਇਕ ਵੀਡੀਓ ਸਾਂਝੀ ਕੀਤੀ ਹੈ ਤੇ ਨਾਲ ਹੀ ਇਸ ਵਿਚ ਅਹਿਮ ਖੁਲਾਸੇ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੁਝ Memes Pages ਚਲਾਉਣ ਵਾਲੇ ਬੱਚਿਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ। ਵਿਵਾਦ ਪੈਦਾ ਕਰਨ ਵਾਲੇ ਬੰਦਿਆਂ ਨੂੰ ਟਰੇਸ ਕਰ ਲਿਆ ਗਿਆ ਹੈ ।

ਜਾਣਬੁਝ ਕੇ Paid Promotion ਕਰਵਾ ਕੇ ਗਲਤ ਵੀਡੀਓ ਚਲਾਈ ਗਈ ਸੀ। ਕਾਨੂੰਨ ਕਾਰਵਾਈ ਕਰ ਰਿਹਾ ਹੈ, ਜੋ ਵੀ ਇਸ ਦੇ ਪਿੱਛੇ ਨੇ ਉਹ ਜਲਦੀ ਹੀ ਫੜੇ ਜਾਣਗੇ। ਇਸ ਦੇ ਨਾਲ ਹੀ ਗੁਰਪ੍ਰੀਤ ਘੁੱਗੀ ਨੇ ਸਪੋਰਟ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਬਾਘਾਪੁਰਾਣਾ ਬਲਾਕ ਸਮਿਤੀ ਚੋਣਾਂ ਸਮਾਪਤ, ‘ਆਪ’ ਨੂੰ ਚੇਅਰਮੈਨ ਤੇ ਕਾਂਗਰਸ ਨੂੰ ਮਿਲਿਆ ਉਪ-ਚੇਅਰਮੈਨ ਅਹੁਦਾ

ਅਦਾਕਾਰ ਨੇ ਦੱਸਿਆ ਕਿ ਪੂਰੇ ਵਿਵਾਦ ਦੇ ਪਿੱਛੇ ਇਕ ਸੰਗਠਿਤ ਸਾਜਿਸ਼ ਸੀ। ਇਕ ਕੰਪਨੀ ਪੇਡ ਪ੍ਰਮੋਸ਼ਨ ਕਰਵਾ ਕੇ ਮੀਮਜ਼ ਤੇ ਰੀਲਾਂ ਬਣਵਾਉਣ ਲਈ ਪੈਸੇ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਦੁੱਖ ਹੋ ਰਿਹਾ ਸੀ ਕਿ ਕਿਸੇ ਨੂੰ ਬੁਰਾ ਦਿਖਾਉਣ ਲਈ ਪੈਸਿਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸ ਵਿਵਾਦ ਨਾਲ ਜੁੜੇ ਫਰੈਸ਼ੀ ਕੈਨੇਡੀਅਨ ਤੇ ਇਟਲੀ ਵਾਲੇ ਨੌਜਵਾਨ ਨੇ ਗੁਰਪ੍ਰੀਤ ਘੁੱਗੀ ਦੀ ਮਦਦ ਕੀਤੀ। ਜਦੋਂ ਘੁੱਗੀ ਦੀ ਟੀਮ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਥਿਤੀ ਨੂੰ ਸਮਝਿਆ ਤੇ ਆਪਣੀ ਗਲਤੀ ਵੀ ਮੰਨ ਲਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਜਾਣਬੁਝ ਕੇ Paid Promotion ਕਰਵਾ ਕੇ ਚਲਾਈ ਗਈ ਗਲਤ ਵੀਡੀਓ’- ਵਿਵਾਦ ‘ਤੇ ਗੁਰਪ੍ਰੀਤ ਘੁੱਗੀ ਦਾ ਬਿਆਨ appeared first on Daily Post Punjabi.

ਪਲਟੇ ਟਰੱਕ ‘ਚੋਂ ਸੇਬ ਚੋਰੀ ਕਰਨ ਵਾਲਿਆਂ ਦੀ ਪੰਚਾਇਤਾਂ ‘ਚ ਬੁਲਾ ਕੇ ਤਾੜਨਾ ਕੀਤੀ ਜਾਵੇ : ਗੁਰਪ੍ਰੀਤ ਸਿੰਘ ਘੁੱਗੀ
ਪਿਛਲੇ ਦਿਨੀਂ ਰਾਸ਼ਟਰੀ ਰਾਜ ਮਾਰਗ ‘ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਇੱਕ ਟਰੱਕ ਪਲਟ ਗਿਆ ਸੀ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਤੇ ਉਸਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦੀ ਬਜਾਏ 1200 ਤੋਂ ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਕੇ ਲੈ ਗਏ ਸਨ ।

Gurpreet ghuggi on apple stolen people

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਮਗਰੋਂ ਹਰ ਕੋਈ ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ ਨੂੰ ਲਾਹਨਤਾਂ ਪਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪਟਿਆਲਾ ਤੇ ਮੋਹਾਲੀ ਦੇ ਦੋ ਨੌਜਵਾਨਾਂ ਨੇ ਇਸ ਦਾਗ ਨੂੰ ਧੋ ਦਿੱਤਾ ਹੈ । ਇਨ੍ਹਾਂ ਨੌਜਵਾਨਾਂ ਨੇ ਪੰਜਾਬੀਆਂ ‘ਤੇ ਲੱਗੇ ਦਾਗ ਨੂੰ ਧੋਣ ਲਈ ਸੇਬਾਂ ਦੇ ਵਪਾਰੀ ਨੂੰ ਬੁਲਾ ਕੇ 9 ਲੱਖ 12 ਹਜ਼ਾਰ ਦਾ ਚੈੱਕ ਆਪਣੇ ਪੱਲਿਓਂ ਦੇ ਦਿੱਤਾ ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਉੱਥੇ ਹੀ, ਹੁਣ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਨੁਕਸਾਨ ਦੀ ਭਰਪਾਈ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਬੜਾ ਸੋਹਣਾ ਕੰਮ ਕੀਤਾ ਹੈ । ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦੀ ਲਾਜ਼ ਬਚਾਈ ਹੈ । ਉਨ੍ਹਾਂ ਕਿਹਾ ਕਿ ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ ਨੂੰ ਉਨ੍ਹਾਂ ਦੇ ਪਿੰਡਾਂ ਦੀਆਂ ਪੰਚਾਇਤਾਂ ਬੁਲਾ ਕੇ ਤਾੜਨਾ ਕਰਨ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਲਟੇ ਟਰੱਕ ‘ਚੋਂ ਸੇਬ ਚੋਰੀ ਕਰਨ ਵਾਲਿਆਂ ਦੀ ਪੰਚਾਇਤਾਂ ‘ਚ ਬੁਲਾ ਕੇ ਤਾੜਨਾ ਕੀਤੀ ਜਾਵੇ : ਗੁਰਪ੍ਰੀਤ ਸਿੰਘ ਘੁੱਗੀ appeared first on Daily Post Punjabi.

Gurpreet Ghuggi Birthday: ਗੁਰਪ੍ਰੀਤ ਘੁੱਗੀ ਮਨਾ ਰਹੇ ਹਨ 50ਵਾਂ ਜਨਮਦਿਨ, ਜਾਣੋ ਉਨ੍ਹਾਂ ਬਾਰੇ ਕੁਝ ਦਿਲਚਸਪ ਗੱਲਾਂ
Happy Birthday Gurpreet Ghuggi: ਗੁਰਪ੍ਰੀਤ ਘੁੱਗੀ ਯਾਨਿ ਗੁਰਪ੍ਰੀਤ ਸਿੰਘ ਵੜੈਚ ਨੂੰ ਤਾਂ ਸਾਰੇ ਜਾਣਦੇ ਹੀ ਹਨ। ਇਹ ਉਹ ਨਾਂ ਹੈ ਜੋ ਕਿਸੇ ਪਹਿਚਾਣ ਦਾ ਮੋਹਤਾਜ ਨਹੀਂ ਹੈ। ਇਹ ਆਪਣੀ ਸਾਫ਼ ਸੁਥਰੀ ਕਾਮੇਡੀ ਨਾਲ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਦਰਸ਼ਕਾਂ ਤੇ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੁਰਪ੍ਰੀਤ ਘੁੱਗੀ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 19 ਜੁਲਾਈ 1971 ਨੂੰ ਗੁਰਦਾਸਪੁਰ ‘ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਜਲੰਧਰ ਨਾਲ ਕੀਤੀ ਸੀ। ਉਹ ਇੱਕ ਸਫ਼ਲ ਅਦਾਕਾਰ ਤੇ ਕਮੇਡੀਅਨ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੇ ਜਨਮਦਿਨ ਤੇ ਅਸੀਂ ਤੁਹਾਨੂੰ ਦੱਸਾਂਗੇ ਉਨ੍ਹਾਂ ਦੀਆਂ ਕੁੱਝ ਖਾਸ ਗੱਲਾਂ।

Happy Birthday Gurpreet Ghuggi

ਸਭ ਨੂੰ ਇਹ ਪਤਾ ਹੈ ਕਿ ਕਾਮੇਡੀਅਨ ਦੇ ਰੂਪ ਚ ਗੁਰਪ੍ਰੀਤ ਘੁੱਗੀ ਪਹਿਲੀ ਵਾਰ 2002ਚ ਸਾਹਮਣੇ ਆਏ ਸੀ। ਉਨ੍ਹਾਂ ਨੇ ਆਪਣੀ ਪਹਿਲੀ ਕਾਮੇਡੀ ਟੇਪ ਤੋਹਫ਼ੇ ਘੁੱਗੀ ਦੇ ਕੱਢੀ ਸੀ। ਜਿਸ ਨੂੰ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿਤਾ ਸੀ। ਉਸ ਤੋਂ ਬਾਅਦ 2 ਦਹਾਕਿਆਂ ਦੇ ਕਰੀਬ ਸਮਾਂ ਹੋ ਚੁੱਕਿਆ ਹੈ। ਗੁਰਪ੍ਰੀਤ ਘੁੱਗੀ ਛੋਟੇ ਵੱਡੇ ਪਰਦੇ `ਤੇ ਕਮੇਡੀਅਨ ਬਣ ਕੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਪਰ ਇਹ ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਕਮੇਡੀਅਨ ਬਣਨ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਥੀਏਟਰ ਆਰਟਿਸਟ ਸੀ। ਉਨ੍ਹਾਂ ਨੇ 1990 ਚ ਥੀਏਟਰ ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ। ਇੱਥੇ ਉਨ੍ਹਾਂ ਨੇ ਆਪਣੀ ਦਮਦਾਰ ਐਕਟਿੰਗ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਤੋਂ ਬਾਅਦ ਉਨ੍ਹਾਂ ਟੀਵੀ ਸੀਰੀਅਲ ਰੌਣਕ ਮੇਲਾ 'ਚ ਤੇ ਪਰਛਾਵੇਂਚ ਕੰਮ ਮਿਲਿਆ। ਇੱਥੇ ਇਨ੍ਹਾਂ ਦੀ ਐਕਟਿੰਗ ਨੇ ਸਭ ਨੂੰ ਖੂਬ ਪ੍ਰਭਾਵਤ ਕੀਤਾ। ਪਰ ਇਸ ਸਭ ਤੋਂ ਘੁੱਗੀ ਕਿਤੇ ਨਾ ਕਿਤੇ ਸੰਤੁਸ਼ਟ ਨਹੀਂ ਸੀ। ਉਹ ਇੱਕ ਵੱਖਰੀ ਪਛਾਣ ਚਾਹੁੰਦੇ ਸੀ।

ਇਹ ਮੌਕਾ ਉਨ੍ਹਾਂ ਨੂੰ 2002 ਚ ਮਿਲਿਆ ਜਦੋਂ ਉਨ੍ਹਾਂ ਦੀ ਪਹਿਲੀ ਕੈਸਟ ਤੋਹਫ਼ੇ ਘੁੱਗੀ ਦੇ ਰਿਲੀਜ਼ ਹੋਈ। ਇੱਥੇ ਘੁੱਗੀ ਦੇ ਚੁਟਕਲਿਆਂ ਤੇ ਕਾਮਿਕ ਟਾਈਮਿੰਗ ਨੇ ਸਭ ਦਾ ਦਿਲ ਜਿੱਤ ਲਿਆ। ਇਸ ਤੋਂ ਬਾਅਦ 2003ਚ ਪਲਾਜ਼ਮਾ ਰਿਕਾਰਡਜ਼ ਦੇ ਬੈਨਰ ਹੇਠ ਉਨ੍ਹਾਂ ਦੀ ਅਗਲੀ ਕੈਸਟ ਘੁੱਗੀ ਜੰਕਸ਼ਨ ਰਿਲੀਜ਼ ਹੋਈ। ਜਿਸ ਨੇ ਦੁਨੀਆ ਭਰ ਚ ਘੁੱਗੀ ਨੂੰ ਬੇਹਤਰੀਨ ਕਮੇਡੀਅਨ ਵਜੋਂ ਪਹਿਚਾਣ ਦਿਵਾਈ। ਇਸ ਤੋਂ ਬਾਅਦ ਹਰ ਸਾਲ ਇੱਕ ਤੋਂ ਬਾਅਦ ਇੱਕ ਉਨ੍ਹਾਂ ਦੀ ਕੈਸਟਾਂ ਆਉਂਦੀਆਂ ਰਹੀਆਂ ਤੇ ਪੰਜਾਬਚ ਹੀ ਨਹੀਂ ਉਨ੍ਹਾਂ ਦੀ ਕਾਮੇਡੀ ਨੂੰ ਦੁਨੀਆ ਭਰ `ਚ ਸਲਾਹਿਆ ਗਿਆ।

The post Gurpreet Ghuggi Birthday: ਗੁਰਪ੍ਰੀਤ ਘੁੱਗੀ ਮਨਾ ਰਹੇ ਹਨ 50ਵਾਂ ਜਨਮਦਿਨ, ਜਾਣੋ ਉਨ੍ਹਾਂ ਬਾਰੇ ਕੁਝ ਦਿਲਚਸਪ ਗੱਲਾਂ appeared first on Daily Post Punjabi.

ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸਾਦਿਆ ਸਰਕਾਰ ਤੇ ਨਿਸ਼ਾਨਾ ਕਿਹਾ – ਰੈਲੀਆਂ ਨਾਲ ਮਤਲਬ ਹੈ ਬੰਦੇ ਸੜਕਾਂ ਤੇ ਜਿੰਨੇ ਮਰਜ਼ੀ ਮਰੇ ਹੋਣ….
Gurpreet Ghughi about Government : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ ਜੋ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਹਨ ਦਸਣਯੋਗ ਹੈ ਕਿ ਉਹ ਲਗਾਤਾਰ ਕਿਸਾਨੀ ਧਰਨੇ ਦਾ ਸਮਰਥਨ ਕਰ ਰਹੇ ਹਨ ਤੇ ਹੁਣ ਕੋਰੋਨਾ ਮਹਾਂਮਾਰੀ ਦੇ ਚਲਦੇ ਉਹਨਾਂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ – ਅਸੀਂ ਮਹਾਂਮਾਰੀ ਨੂੰ ਤਾ ਮਾਰ ਸਕਦੇ ਹਾਂ ਜੇਕਰ ਅਸੀਂ ਸੇਵਾ ਕਰਾਂਗੇ।

Gurpreet Ghughi about Government

ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਲੋਕ ਆਕਸੀਜਨ ਦੀ ਕਮੀ ਕਰਕੇ ਮਰ ਰਹੇ ਹਨ ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਤੇ ਆਮ ਲੋਕਾਂ ਨੂੰ ਵੀ। ਉਹਨਾਂ ਨੇ ਕਿਹਾ ਮੈਂ ਅਜਿਹੀ organizations ਦਾ ਧੰਨਵਾਦ ਕਰਦਾ ਹਾਂ ਜੋ ਇਸ ਸਮਾਏ ਮਨੁੱਖਤਾ ਦੇ ਸੇਵਾ ਕਰ ਰਹੀਆਂ ਹਨ। ਮੈਨੂੰ ਬਹੁਤ ਹੀ ਫ਼ਕਰ ਮਹਿਸੂਸ ਹੁੰਦਾ ਹੈ ਇਹ ਸਭ ਦੇਖ। ਉਹਨਾਂ ਕਿਹਾ ਕਿ ਲੋਕ ਆਪਣੇ ਪਰਿਵਾਰਾਂ ਦੇ ਮੈਂਬਰ ਜਿਹਨਾਂ ਦੀਆ ਮੌਤਾਂ ਕੋਰੋਨਾ ਕਰਨ ਹੁੰਦੀਆਂ ਹਨ ਉਹਨਾਂ ਨੂੰ ਹੱਥ ਲਾਉਣ ਤੋਂ ਵੀ ਡਰਦੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ ਪਰ ਅਜਿਹੀਆਂ ਸੰਸਥਾਵਾਂ ਅੱਗੇ ਆ ਕੇ ਇਸ ਤਰਾਂ ਦੀਆ ਸੇਵਾ ਵੀ ਨਿਭਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਰਕਾਰਾਂ ਸਾਡੀਆਂ ਆਪਣਾ ਅਸਲ ਰੋਲ ਇਸ ਸਮੇ ਅਦਾ ਕਰ ਹੀ ਨਹੀਂ ਰਹੀਆਂ।

Gurpreet Ghughi about Government

ਜਦੋ ਲੋਕਾਂ ਨੂੰ ਮਦਦ ਦੀ ਲੋੜ ਸੀ ਉਸ ਸਮੇ ਸਰਕਾਰਾਂ ਵੋਟਾਂ ਲੜ ਰਹੀਆਂ ਸਨ। ਜੇਕਰ NGO ਨਾ ਅੱਗੇ ਆਉਂਦੇ ਤਾ ਲੋਕਾਂ ਦਾ ਇਸ ਤੋਂ ਵੀ ਬੁਰਾ ਹਾਲ ਹੋਣਾ ਸੀ। ਕਿਸਾਨੀ ਅੰਦੋਲਨ ਬਾਰੇ ਗੱਲ ਕਦੇ ਹੋਏ ਉਹਨਾਂ ਨੇ ਕਿਹਾ ਕਿ – ਸਰਕਾਰ ਵੱਡੀ ਹੁੰਦੀ ਹੈ , ਸਰਕਾਰ ਫੈਂਸਲਾ ਲੈ ਸਕਦੀ ਸੀ ਕਿ ਜੋ ਇਹ ਮਹਾਂਮਾਰੀ ਚਲ ਰਹੀ ਹੈ ਉਸ ਕਾਰਨ ਹੁਣ ਲਈ ਹੀ ਕਾਨੂੰਨ ਰੱਧ ਕਰ ਦਿੰਦੇ। ਕਹਿ ਸਕਦੇ ਸੀ ਕਿ ਲੋਕਾਂ ਦੀ ਜਿੰਦਗੀ ਜ਼ਿਆਦਾ ਜਰੂਰੀ ਹੈ। ਜੇਕਰ ਇਸ ਸਮੇਂ ਵੀ ਅਸੀਂ ਲੋਕਾਂ ਦੀਆ ਜਾਨਾਂ ਦੀ ਕੀਮਤ ਨਹੀਂ ਸਮਝਾਂਗੇ ਤਾ ਕੁੱਝ ਨਹੀਂ ਹੋ ਸਕਦਾ। ਦੱਸਣਯੋਗ ਹੈ ਕਿ united ਸਿਖਸ ਵਲੋਂ ਕੋਵਿਡ ਪੇਸ਼ੈਂਟਸ ਲਈ ‘united sikhs care centre ‘ ਇਹ ਜਗ੍ਹਾ ਬਣਾਈ ਗਈ ਹੈ ਜਿਥੇ ਉਹਨਾਂ ਦਾ ਖਿਆਲ ਰਖਿਆ ਜਾਵੇਗਾ ਤੇ ਜਿਸ ਦੇ ਚਲਦੇ ਗੁਰਪ੍ਰੀਤ ਘੁੱਗੀ ਵੀ ਉਹਨਾਂ ਦਾ ਸਾਥ ਦੇ ਰਹੇ ਹਨ।

ਇਹ ਵੀ ਦੇਖੋ : ਦੋਗਲੀ ਨੀਤੀ ਖੇਡ ਰਹੇ Navjot Sidhu, ਬਹਿਬਲਕਲਾਂ ਦੇ ਸ਼ਹੀਦ ਕ੍ਰਿਸ਼ਨ ਭਗਵਾਨ ਦੇ ਬੇਟੇ ਨੇ ਲਾਏ ਵੱਡੇ ਇਲਜ਼ਾਮ

The post ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸਾਦਿਆ ਸਰਕਾਰ ਤੇ ਨਿਸ਼ਾਨਾ ਕਿਹਾ – ਰੈਲੀਆਂ ਨਾਲ ਮਤਲਬ ਹੈ ਬੰਦੇ ਸੜਕਾਂ ਤੇ ਜਿੰਨੇ ਮਰਜ਼ੀ ਮਰੇ ਹੋਣ…. appeared first on Daily Post Punjabi.

ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕਿਸਾਨ ਅੰਦੋਲਨ ਲਈ ਖ਼ਾਸ ਸੁਨੇਹਾ ਦਿੰਦੇ ਹੋਏ , ਸ਼ਹੀਦ ਭਗਤ ਸਿੰਘ ਦੇ ਪਿਤਾ ਅਤੇ ਚਾਚਾ ਦੀ ਸਾਂਝੀ ਕੀਤੀ ਤਸਵੀਰ
Gurpreet Ghughi gave a special message : ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ । ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਹਾਲੇ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਹੈ । ਹਾਲਾਂਕਿ ਕਿਸਾਨਾਂ ਦੀ ਸਰਕਾਰ ਦੇ ਨਾਲ ਕਈ ਦੌਰ ਦੀ ਗੱਲ ਬਾਤ ਹੋ ਚੁੱਕੀ ਹੈ । ਪਰ ਹਰ ਵਾਰ ਇਹ ਗੱਲਬਾਤ ਬੇਸਿੱਟਾ ਹੀ ਰਹੀ ਹੈ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Gurpreet Ghuggi (@ghuggigurpreet)

ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਤਾਰ ਇਸ ਧਰਨੇ ਪ੍ਰਦਰਸ਼ਨ ਨੂੰ ਸਪੋਟ ਕਰ ਰਹੇ ਹਨ । ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸ਼ਹੀਦ ਭਗਤ ਸਿੰਘ ਦੇ ਚਾਚੇ ਅਤੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ 1906 ਅਤੇ 1907 ’ਚ ਅੰਗਰੇਜ਼ਾਂ ਦੇ ਖੇਤੀ ਲਈ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਜਤਾਇਆ ਗਿਆ ਸੀ ।ਉਦੋਂ ਭਗਤ ਸਿੰਘ ਜੀ ਦੇ ਚਾਚਾ ਜੀ ‘ਪੱਗੜੀ ਸੰਭਾਲ ਜੱਟਾ’ ਦੇ ਨਾਅਰੇ ਦੇ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਸੀ ।

Gurpreet Ghughi gave a special message

ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਤੇ ਲਗਾਤਾਰ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਆ ਰਹੇ ਹਨ । ਉਹ ਹਰ ਦਿਨ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ । ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ।

ਦੇਖੋ ਵੀਡੀਓ : 26 ਨੂੰ ਦਿੱਲੀ ਤੋਂ ਪਹਿਲਾਂ ਕਿਸਾਨਾਂ ਨੇ ਚੰਡੀਗੜ੍ਹ ‘ਚ ਵਾੜੇ ਟਰੈਕਟਰ, ਪਿਆ ਗਾਹ, ਪੁਲਿਸ ਨੂੰ ਚੁੱਕਣੇ ਪਏ ਬੈਰੀਕੇਡ

The post ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕਿਸਾਨ ਅੰਦੋਲਨ ਲਈ ਖ਼ਾਸ ਸੁਨੇਹਾ ਦਿੰਦੇ ਹੋਏ , ਸ਼ਹੀਦ ਭਗਤ ਸਿੰਘ ਦੇ ਪਿਤਾ ਅਤੇ ਚਾਚਾ ਦੀ ਸਾਂਝੀ ਕੀਤੀ ਤਸਵੀਰ appeared first on Daily Post Punjabi.

ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨੌਮੀਨੇਟ, ਗੁਰਪ੍ਰੀਤ ਘੁੱਗੀ ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ
Khalsa Aid nominated for Nobel Peace Prize : ਖਾਲਸਾ ਏਡ ਨੂੰ ਉਸ ਦੀ ਇਨਸਾਨੀਅਤ ਦੀ ਕੀਤੀ ਜਾ ਰਹੀ ਸੇਵਾ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨੌਮੀਨੇਟ ਕੀਤਾ ਗਿਆ ਹੈ ।ਕੈਨੇਡਾ ਦੇ ਸਾਂਸਦ ਟਿਮ ਉੱਪਲ, ਬ੍ਰੈਂਪਟਨ ਪੈਟ੍ਰਿਕ ਬਰਾਉਨ ਦੇ ਮੇਅਰ ਅਤੇ ਸਾਂਸਦ ਪ੍ਰਬੀਤ ਸਿੰਘ ਸਰਕਾਰੀਆਂ ਨੇ ਨੋਬਲ ਸ਼ਾਤੀ ਪੁਰਸਕਾਰ ਲਈ ਅਧਿਕਾਰਕ ਤੌਰ ‘ਤੇ ਖਾਲਸਾ ਏਡ ਨੂੰ ਨੌਮੀਨੇਟ ਕੀਤਾ ਹੈ ।

Khalsa Aid nominated for Nobel Peace Prize

ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨੌਮੀਨੇਟ ਕੀਤੇ ਜਾਣ ‘ਤੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਖਾਲਸਾ ਏਡ ਨੇ ਹੁਣ ਤੱਕ ਮਨੁੱਖਤਾ ਦੇ ਭਲੇ ਲਈ ਬਹੁਤ ਸਾਰੇ ਕੰਮ ਕੀਤੇ ਹਨ ਗਰੀਬ ਦੀ ਬਹੁਤ ਹੀ ਜ਼ਿਆਦਾ ਮੱਦਦ ਕੀਤੀ ਹੈ। ਜਿਥੇ ਵੀ ਕਿਤੇ ਔਖਾ ਸਮਾਂ ਆਉਂਦਾ ਹੈ ਖ਼ਾਲਸਾ ਏਡ ਉਸ ਜਗਾਹ ਤੇ ਮੱਦਦ ਲਈ ਹਮੇਸ਼ਾਂ ਹਾਜਿਰ ਹੁੰਦੀ ਹੈ ਸਿਰਫ ਸਿੱਖਾਂ ਜਾ ਹਿੰਦੂਆਂ ਲਈ ਹੀ ਨਹੀਂ ਖਾਲਸਾ ਏਡ ਸਮੁੱਚੀ ਮਨੁੱਖਤਾ ਦੀ ਸੇਵਾ ਕਰਦੀ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Gurpreet Ghuggi (@ghuggigurpreet)

ਉੱਪਲ ਨੇ ਲਿਖਿਆ ਕਿ ਖਾਲਸਾ ਏਡ ਸਰਬਤ ਦਾ ਭਲਾ ਦੀ ਸਿੱਖ ਵਿਚਾਰਧਾਰਾ ਤੋਂ ਪ੍ਰੇਰਿਤ ਹੈ, ਜੋ ਬਿਨਾਂ ਕਿਸੇ ਜਾਤੀ, ਧਰਮ ਅਤੇ ਭੇਦਭਾਵ ਤੋਂ ਇਨਸਾਨੀਅਤ ਦੀ ਮਦਦ ਕਰਦੀ ਹੈ । ਰਵੀ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ‘ਅਸੀਂ ਇਸ ਨਾਮਾਂਕਣ ਨਾਲ ਬਹੁਤ ਪ੍ਰਭਾਵਿਤ ਹਾਂ, ਅਸੀਂ ਜੋ ਕੁਝ ਵੀ ਕਰਦੇ ਹਾਂ ਉਹ ਦੁਨੀਆ ਭਰ ‘ਚ ਸਾਡੀਆਂ ਟੀਮਾਂ ਅਤੇ ਵਲੰਟੀਅਰਾਂ ਦੇ ਕਾਰਨ ਹੁੰਦਾ ਹੈ’। ਭਾਈ ਰਵੀ ਸਿੰਘ ਖਾਲਸਾ ਜੋ ਕਿ ਖ਼ਾਲਸਾ ਏਡ ਦੇ ਮੇਨ ਫਾਊਂਡਰ ਹਨ ਉਹਨਾਂ ਨੂੰ ਹੋਰ ਵੀ ਬਹੁਤ ਸਾਰੇ ਦੇਸ਼ਾ ਦੇ ਵਿੱਚ ਉਹਨਾਂ ਦੇ ਇਸ ਮਨੁੱਖਤਾ ਦੇ ਭਲੇ ਵਾਲੇ ਕੰਮਾਂ ਕਰਕੇ ਸਨਮਾਨਿਆ ਗਿਆ ਹੈ।

ਦੇਖੋ ਵੀਡੀਓ : ਸੁਪਰੀਮ ਕੋਰਟ ਤੋਂ ਦਿੱਲੀ ਪੁਲਿਸ ਨੂੰ ਵੱਡਾ ਝੱਟਕਾ ਤਾਂ ਦਿੱਲੀ ਪੁਲਿਸ ਨੇ ਵੱਡੀ ਗਿਣਤੀ ‘ਚ ਲਾ ਦਿੱਤੀ ਫੋਰਸ !

The post ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨੌਮੀਨੇਟ, ਗੁਰਪ੍ਰੀਤ ਘੁੱਗੀ ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ appeared first on Daily Post Punjabi.

ਗੁਰਪ੍ਰੀਤ ਘੁੱਗੀ ਦੇ ਜਨਮਦਿਨ ਤੇ ਜਾਣੋ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ
Gurpreet Ghuggi Happy Birthday: ਪੰਜਾਬੀ ਇੰਡਸਟਰੀ ਦੇ ਹਰਮਨ ਪਿਆਰੇ ਕਲਾਕਾਰ ਗੁਰਪ੍ਰੀਤ ਘੁੱਗੀ ਦਾ ਅੱਜ ਜਨਮਦਿਨ ਹੈ। ਅੱਜ ਉਨ੍ਹਾਂ ਦੇ ਜਨਮਦਿਨ ਤੇ ਆਓ ਜਾਣਦੇ ਹਾਂ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ। ਪੰਜਾਬੀ ਸਿਨੇਮਾ ਵਿਚ ਇੱਕ ਕਾਮੇਡੀਅਨ ਹੀ ਨਹੀਂ ਸਗੋਂ ਬਤੌਰ ਨਾਇਕ ਸੰਜੀਦਾ ਕਿਰਦਾਰਾਂ ਨਾਲ ਖੇਡਣ ਵਾਲਾ ਸਫ਼ਲ ਕਲਾਕਾਰ ਵੀ ਹਨ। ਅਜੋਕੇ ਦੌਰ ਦੀਆਂ ਫ਼ਿਲਮਾਂ ਵਿਚ ਇੱਕ ਅਲੱਗ ਪਛਾਣ ਰੱਖਣ ਵਾਲੇ ਇਸ ਕਲਾਕਾਰ ਨੇ ਅਦਾਕਾਰ ਬਣਨ ਦਾ ਸੁਫ਼ਨਾ ਬਚਪਨ ਦੇ ਦਿਨਾਂ ਵਿਚ ਹੀ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਵੱਡਾ ਸੰਘਰਸ਼ ਕਰਨਾ ਪਿਆ। ਸਮੇਂ ਅਤੇ ਹਾਲਾਤ ਨਾਲ ਜੂਝਦਾ ਗੁਰਪ੍ਰੀਤ ਘੁੱਗੀ ਜਦੋਂ ਆਪਣੇ ਉਸਤਾਦ ਬਲਵਿੰਦਰ ਵਿੱਕੀ ਉਰਫ਼ ‘ਚਾਚਾ ਰੌਣਕੀ ਰਾਮ’ ਕੋਲ ਗਏ ਤਾਂ ਉਨ੍ਹਾਂ ਨੂੰ ਕਲਾਕਾਰੀ ਦੇ ਖੇਤਰ ‘ਚ ਅੱਗੇ ਵਧਣ ਦਾ ਇੱਕ ਚੰਗਾ ਮੌਕਾ ਮਿਲਿਆ। ਦੂਰਦਰਸ਼ਨ ਦੇ ਲੜੀਵਾਰਾਂ ‘ਰੋਣਕ ਮੇਲਾ’, ‘ਨੂਰਾ’ ਅਤੇ ‘ਪਰਛਾਵੇਂ’ ਵਿਚ ਉਨ੍ਹਾਂ ਦੇ ਕਿਰਦਾਰ ਦਰਸ਼ਕਾਂ ਲਈ ਪ੍ਰਭਾਵਸ਼ਾਲੀ ਰਹੇ।

Gurpreet Ghuggi Happy Birthday

ਦੂਰਦਰਸ਼ਨ ਅਤੇ ਆਲ ਇੰਡੀਆ ਦੇ ਪ੍ਰੋਗਰਾਮਾਂ ਰਾਹੀਂ ਇਕ ਵੱਖਰੀ ਪਛਾਣ ਬਣਾ ਚੁੱਕੇ ਗੁਰਪ੍ਰੀਤ ਘੁੱਗੀ ਨੇ ਪੰਜਾਬੀ ਫਿਲਮ ‘ਜੀ ਆਇਆਂ ਨੂੰ’ ਤੋਂ ਫਿਲਮੀ ਪਰਦੇ ਵੱਲ ਪਹਿਲਾ ਕਦਮ ਰਖਿਆ। ਭਾਵੇਂ ਕਿ ਗੁਰਪ੍ਰੀਤ ਘੁੱਗੀ ਨੇ ਹੁਣ ਤਕ ਜ਼ਿਆਦਾਤਰ ਕਾਮੇਡੀ ਕਿਰਦਾਰ ਹੀ ਨਿਭਾਏ, ਪਰ ਕੁਝ ਸਾਲ ਪਹਿਲਾਂ ਆਈ ਫਿਲਮ ‘ਅਰਦਾਸ’ ‘ਚ ਮਾਸਟਰ ਗੁਰਮੱਖ ਸਿੰਘ ਦੇ ਕਿਰਦਾਰ ਨੇ ਦਰਸ਼ਕਾਂ ਦੇ ਦਿਲਾਂ ‘ਤੇ ਨਾਇਕ ਵਾਲੀ ਗੂੜ੍ਹੀ ਮੋਹਰ ਲਾ ਦਿੱਤੀ।

ਇਸ ਕਿਰਦਾਰ ਨੇ ਦਰਸ਼ਕਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਕਿ ਇਹ ਕਾਮੇਡੀ ਕਲਾਕਾਰ ਗੁਰਪ੍ਰੀਤ ਘੁੱਗੀ ਹੀ ਹੈ। ਇਸ ਕਿਰਦਾਰ ਬਦਲੇ ਉਨ੍ਹਾਂ ਨੂੰ ਬੈਸਟ ਐਕਟਰ ਦਾ ਐਵਾਰਡ ਵੀ ਮਿਲਿਆ। ਇਸੇ ਤਰ੍ਹਾਂ ਇਸ ਫ਼ਿਲਮ ਦੇ ਸੀਕਵਲ ‘ਅਰਦਾਸ ਕਰਾਂ’ ‘ਚ ਗੁਰਪ੍ਰੀਤ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਪੀੜਤ ਇਕ ਜਿੰਦਾਂ-ਦਿਲ ਇਨਸਾਨ ਦੇ ਕਿਰਦਾਰ ਨੂੰ ਬਾਖ਼ੂਬੀ ਪਰਦੇ ‘ਤੇ ਪੇਸ਼ ਕੀਤਾ। ਦੱਸ ਦੇਈਏ ਇਸ ਕੋਰੋਨਾ ਕਾਰਨ ਹੋਏ ਲੌਕਡਾਉਨ ਦੌਰਾਨ ਵੀ ਗੁਰਪ੍ਰੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਕਈ ਵੀਡੀਓਜ਼ ਸ਼ੇਅਰ ਕੀਤੀਆਂ ਸਨ।

The post ਗੁਰਪ੍ਰੀਤ ਘੁੱਗੀ ਦੇ ਜਨਮਦਿਨ ਤੇ ਜਾਣੋ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ appeared first on Daily Post Punjabi.