Gurpreet Kangar Archives - Daily Post Punjabi

ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਘਰ ਵਿਜੀਲੈਂਸ ਦਾ ਛਾਪਾ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਕਾਰਵਾਈ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਫਸੇ ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਅੱਜ ਵਿਜੀਲੈਂਸ ਦੀ ਟੀਮ ਪਹੁੰਚੀ। ਵਿਜੀਲੈਂਸ ਬਠਿੰਡਾ ਦੀ ਟੀਮ ਨੇ ਉਨ੍ਹਾਂ ਦੇ ਜੱਦੀ ਪਿੰਡ ਕਾਂਗੜ ਵਿਚ ਘਰ ਦਾ ਜਾਇਜ਼ਾ ਲਿਆ।

ਗੁਰਪ੍ਰੀਤ ਸਿੰਘ ਕਾਂਗੜ ਕਈ ਵਾਰ ਪੁੱਛਗਿਛ ਲਈ ਵਿਜੀਲੈਂਸ ਬਿਊਰੋ ਬਠਿੰਡਾ ਦਫਤਰ ਵਿਚ ਸ਼ਾਮਲ ਹੋ ਚੁੱਕੇ ਹਨ। ਹੁਣ ਟੀਮ ਉਨ੍ਹਾਂ ਦੇ ਘਰ ਪਹੁੰਚੀ ਹੈ। ਸਰੋਤਾਂ ਤੋਂ ਵੱਧ ਆਮਦਨ ਦਾ ਪਤਾ ਲਗਾਉਣ ਲਈ ਘਰ ਦਾ ਜਾਇਜ਼ਾ ਲੈ ਰਹੀ ਹੈ। ਪੰਜਾਬ ਵਿਚ ਸਰਕਾਰ ਬਦਲਣ ਦੇ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹੁਣ ਉਨ੍ਹਾਂ ਦੀ ਕਾਂਗਰਸ ਵਿਚ ਘਰ ਵਾਪਸੀ ਹੋ ਗਈ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ MLA ਜਗਦੀਪ ਕੰਬੋਜ ਨੇ ਛੁਡਵਾਇਆ 6 ਏਕੜ ਜ਼ਮੀਨ ਤੋਂ ਕਬਜ਼ਾ, ਵਿਭਾਗੀ ਟੀਮ ਨੇ ਟ੍ਰੈਕਟਰ ਨਾਲ ਵਾਹੀ ਜ਼ਮੀਨ

ਇਹ ਵੀ ਖੁਲਾਸਾ ਹੋਇਆ ਹੈ ਕਿ ਸਰਵੇ ਦੌਰਾਨ ਸਾਬਕਾ ਮੰਤਰੀ ਦੇ ਪੁੱਤਰ ਹਰਮਨਵੀਰ ਸਿੰਘ ਕਾਂਗੜ ਤੇ ਉਨ੍ਹਾਂ ਦੇ ਸਾਥੀ ਇੰਦਰਜੀਤ ਸਿੰਘ ਮੌਜੂਦ ਸਨ ਪਰ ਬਾਅਦ ਵਿਚ ਜਦੋਂ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਤਾਂ ਉਹ ਉਥੋਂ ਚਲੇ ਗਏ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਘਰ ਵਿਜੀਲੈਂਸ ਦਾ ਛਾਪਾ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਕਾਰਵਾਈ appeared first on Daily Post Punjabi.

ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ
ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਰਾਜ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਬਿਊਰੋ ਵੱਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਕਾਂਗੜ ਨੂੰ 31 ਮਈ ਅਤੇ ਬਲਬੀਰ ਸਿੰਘ ਸਿੱਧੂ ਨੂੰ 2 ਜੂਨ ਨੂੰ ਤਲਬ ਕੀਤਾ ਹੈ। ਇਹ ਦੋਵੇਂ ਇਸ ਵੇਲੇ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਹਨ। ਅਜਿਹੇ ‘ਚ ਉਸ ਤੋਂ ਪੁੱਛਗਿੱਛ ਕਰਨਾ ਅਹਿਮ ਮੰਨਿਆ ਜਾ ਰਿਹਾ ਹੈ।

ਵਿਜੀਲੈਂਸ ਬਿਊਰੋ ਪਿਛਲੇ ਸਾਲ ਦੇ ਅਖੀਰ ਤੋਂ ਦੋ ਸਾਬਕਾ ਮੰਤਰੀਆਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਦੋਵਾਂ ਤੋਂ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕੁਝ ਸਮਾਂ ਪਹਿਲਾਂ ਕਾਂਗੜ ਨੂੰ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤਾ ਗਿਆ ਸੀ। ਉਸ ਸਮੇਂ ਉਸ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਗੋਡੇ ਦਾ ਅਪਰੇਸ਼ਨ ਹੋਇਆ ਹੈ। ਅਜਿਹੀ ਸਥਿਤੀ ਵਿੱਚ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਵੱਲੋਂ ਇਸ ਸਬੰਧੀ ਸਾਰਾ ਰਿਕਾਰਡ ਵੀ ਵਿਜੀਲੈਂਸ ਨੂੰ ਭੇਜਿਆ ਗਿਆ ਸੀ।

ਹਾਲਾਂਕਿ ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ। ਅਜਿਹੇ ਵਿੱਚ ਵਿਜੀਲੈਂਸ ਅਧਿਕਾਰੀ ਇਹ ਮੰਨ ਰਹੇ ਹਨ ਕਿ ਉਹ ਹੁਣ ਠੀਕ ਹੋ ਗੇ ਹਨ। ਇਸ ਮਾਮਲੇ ਵਿੱਚ ਉਹ ਪੁੱਛਗਿੱਛ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਬਠਿੰਡਾ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਣੇ 8 ਰਾਜਾਂ ‘ਚ ਪਏਗਾ ਮੀਂਹ, ਗਰਜ਼-ਤੂਫਾਨ ਨਾਲ ਚੱਲੇਗੀ ਤੇਜ਼ ਹਨੇਰੀ, ਯੈਲੋ ਅਲਰਟ ਜਾਰੀ

ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਅਪ੍ਰੈਲ ਦੇ ਅਖੀਰ ਵਿੱਚ ਬਲਬੀਰ ਸਿੱਧੂ ਤੋਂ ਇੱਕ ਵਾਰ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 5 ਮਈ ਨੂੰ ਤਲਬ ਕੀਤਾ ਗਿਆ ਪਰ ਉਸ ਨੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰਨ ਲਈ ਸਮਾਂ ਮੰਗਿਆ। ਇਸ ਦੌਰਾਨ ਜਲੰਧਰ ਲੋਕ ਸਭਾ ਦੀ ਉਪ ਚੋਣ ਤੋਂ ਬਾਅਦ ਮਾਮਲਾ ਅੱਧ ਵਿਚਾਲੇ ਹੀ ਛੱਡ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ appeared first on Daily Post Punjabi.

ਕੈਬਨਿਟ ਮੰਤਰੀ ਕਾਂਗੜ ਦੇ ਸੰਪਰਕ ‘ਚ ਆਏ ਪੁਲਿਸ ਅਧਿਕਾਰੀਆਂ ਦੇ ਲਏ ਗਏ ਕੋਰੋਨਾ ਸੈਪਲ
policemen corona samples mansa: ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੀ ਲਿਸਟ ਬਣਾਈ ਗਈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਦੀ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਪਿੰਡ ਕਾਹਨਗੜ੍ਹ ਵਿਖੇ ਕੋਰੋਨਾ ਸੈਂਪਲਿੰਗ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ 90 ਕੋਰੋਨਾ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਇਸ ਦੌਰਾਨ ਪੁਲਿਸ ਲਾਈਨ ਤਾਮਕੋਟ ਵਿਖੇ ਵੀ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਸਮੇਤ 72 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ, ਜਿਸ ਦੀ ਜਾਣਕਾਰੀ ਜ਼ਿਲ੍ਹਾ ਇੰਚਾਰਜ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਸਾਂਝੀ ਕੀਤੀ।

policemen corona samples mansa

ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ 15 ਅਗਸਤ ਵਾਲੇ ਸਮਾਗਮ ਦੌਰਾਨ ਜਿਹੜੇ ਵੀ ਮੁਲਾਜ਼ਮ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਾਰਿਆਂ ਦਾ ਟੈਸਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਕਰਵਾਉਣ ਵਿੱਚ ਕੋਈ ਵੀ ਨੁਕਸਾਨ ਨਹੀਂ ਹੈ ਅਤੇ ਜੋ ਵੀ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਂਦਾ ਹੈ, ਉਨ੍ਹਾਂ ਨੂੰ ਖੁਦ ਹੀ ਟੈਸਟ ਕਰਵਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਕੋਰੋਨਾ ਤੋਂ ਜਿੱਤ ਸਕੀਏ।

policemen corona samples mansa

ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਸਾਹਮਣੇ ਆਈ ਸੀ। ਇਸ ਦੌਰਾਨ ਸਭ ਤੋਂ ਵੱਡੀ ਖਤਰੇ ਦੀ ਗੱਲ ਇਹ ਸਾਹਮਣੇ ਆਈ ਸੀ ਕਿ ਕਾਂਗੜ ਨੇ 15 ਅਗਸਤ ਨੂੰ ਝੰਡਾ ਲਹਿਰਾਉਣ ਤੋਂ ਬਾਅਦ ਇਕ ਸਕੂਲ ‘ਚ ਪਹੁੰਚੇ ਸੀ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੇ ਕੋਰੋਨਾ ਟੈਸਟਿੰਗ ਲਈ ਸੈਂਪਲ ਲਏ ਗਏ।

The post ਕੈਬਨਿਟ ਮੰਤਰੀ ਕਾਂਗੜ ਦੇ ਸੰਪਰਕ ‘ਚ ਆਏ ਪੁਲਿਸ ਅਧਿਕਾਰੀਆਂ ਦੇ ਲਏ ਗਏ ਕੋਰੋਨਾ ਸੈਪਲ appeared first on Daily Post Punjabi.

ਵਿਦਿਆਰਥੀਆਂ ਸਮੇਤ 1000 ਲੋਕਾਂ ਦੇ ਸੰਪਰਕ ‘ਚ ਆਏ ਕੋਰੋਨਾ ਪੀੜਤ ਮੰਤਰੀ ਗੁਰਪ੍ਰੀਤ ਕਾਂਗੜ
smartschool corona cabinet minister: ਵੈਸੇ ਤਾਂ ਮੰਤਰੀਆਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਸਰਕਾਰ ਦੇ ਖੂਬ ਕਸੀਦੇ ਪੜ੍ਹੇ ਜਾਂਦੇ ਹਨ ਅਤੇ ਹਰ ਨਾਗਰਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਾਮੂਲੀ ਲੱਛਣ ਦਿਸਣ ‘ਤੇ ਵੀ ਟੈਸਟ ਕਰਵਾਓ। ਇਸ ਦੇ ਨਾਲ ਸੋਸ਼ਲ ਡਿਸਟੈਂਸਿੰਗ ਦਾ ਵੀ ਪਾਲਣ ਕਰੋ। ਹੁਣ ਸਵਾਲ ਉਦੋਂ ਉੱਠਦਾ ਹੈ ਕਿ ਦੂਜਿਆਂ ਨੂੰ ਸਲਾਹ ਦੇਣ ਦੇ ਨਾਲ ਮੰਤਰੀਆਂ ਵੱਲੋਂ ਖੁਦ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਦਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਹੈ।

smartschool corona cabinet minister

ਇਹ ਮਾਮਲਾ ਸਾਹਮਣੇ ਆਉਂਦਿਆਂ ਹੀ ਸਿਹਤ ਵਿਭਾਗ ਲਈ ਵੱਡੀ ਚਿੰਤਾ ਪੈਦਾ ਹੋ ਗਈ। ਦੱਸ ਦੇਈਏ ਕਿ 74ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਮਾਨਸਾ ‘ਚ ਝੰਡਾ ਲਹਿਰਾਇਆ ਗਿਆ ਅਤੇ ਇੱਥੇ ਕੋਟੜਾ ਪਿੰਡ ਦੇ ਇਕ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ, ਜਿੱਥੇ ਸਕੂਲ ਦੇ 100 ਦੇ ਕਰੀਬ ਵਿਦਿਆਰਥੀ ਸਨ, ਜਿਨ੍ਹਾਂ ਨੂੰ ਮੰਤਰੀ ਜੀ ਨੇ ਸਨਮਾਨਿਤ ਕੀਤਾ। ਇਸ ਕਾਰਨ ਉਨ੍ਹਾਂ ਬੱਚਿਆਂ ਵਿੱਚ ਵੀ ਸਹਿਮ ਦਾ ਮਾਹੌਲ ਹੈ।

smartschool corona cabinet minister

ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਤੋਂ ਬਾਅਦ ਮੰਤਰੀ ਜੀ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਪਹੁੰਚੇ, ਜਿੱਥੇ ਕਈ ਕਾਂਗਰਸੀ ਵਰਕਰਾਂ ਨੂੰ ਮਿਲੇ। ਸਿਹਤ ਵਿਭਾਗ ਇਨ੍ਹਾਂ ਸਾਰੇ ਵਿਅਕਤੀਆਂ ਦਾ ਪਤਾ ਲਾਇਆ ਜਾ ਰਿਹਾ ਹੈ। ਮੰਤਰੀ ਦੇ ਇਸ ਦੌਰੇ ‘ਤੇ ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕੇ ਹਨ ਕਿ ਜਦੋਂ ਉਨ੍ਹਾਂ ਦੀ ਸਿਹਤ ਪਹਿਲਾਂ ਹੀ ਖ਼ਰਾਬ ਸੀ ਤਾਂ ਉਨ੍ਹਾਂ ਨੇ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਉਣਾ ਸੀ।ਹੁਣ ਮੰਤਰੀ ਜੀ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ‘ਚ ਇਕਾਂਤਵਾਸ ਕਰ ਦਿੱਤਾ ਹੈ ਅਤੇ ਉਨ੍ਹਾਂ ਸਾਰੇ ਵਿਅਕਤੀਆਂ ਲਈ ਸੈਂਪਲਿੰਗ ਕੀਤੀ ਜਾਵੇਗੀ ।

The post ਵਿਦਿਆਰਥੀਆਂ ਸਮੇਤ 1000 ਲੋਕਾਂ ਦੇ ਸੰਪਰਕ ‘ਚ ਆਏ ਕੋਰੋਨਾ ਪੀੜਤ ਮੰਤਰੀ ਗੁਰਪ੍ਰੀਤ ਕਾਂਗੜ appeared first on Daily Post Punjabi.

ਹੁਣ ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ
Corona Cabinet Minister Gurpreet Kangar: ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਦਾ ਸੰਕਟ ਆਮ ਜਨਤਾ ਦੇ ਨਾਲ ਸਿਆਸੀ ਆਗੂਆਂ ‘ਤੇ ਵੀ ਛਾਇਆ ਹੋਇਆ ਹੈ।ਤਾਜ਼ਾ ਜਾਣਕਾਰੀ ਮੁਤਾਬਕ ਹੁਣ ਪੰਜਾਬ ਦਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਝੰਡਾ ਵੀ ਲਹਿਰਾਇਆ ਸੀ। ਇਸ ਤੋਂ ਬਾਅਦ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਹੋਰ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀ ਲਿਸਟ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

Corona Cabinet Minister Gurpreet Kangar

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ। ਇਸ ਤੋਂ ਬਾਅਦ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ‘ਚ ਪਤਨੀ ਅਤੇ ਪੁੱਤਰ ਦਾ ਕੋਰੋਨਾ ਟੈਸਟ ਪਾਜ਼ੀਟਿਵ ਮਿਲਿਆ ਸੀ।

Corona Cabinet Minister Gurpreet Kangar

ਪੰਜਾਬ ਭਰ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਦਾ ਸਮਾਂ 2 ਘੰਟੇ ਵਧਾ ਦਿੱਤਾ ਹੈ। ਹੁਣ ਰਾਤ 11 ਵਜੇ ਦੇ ਬਜਾਏ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਲੁਧਿਆਣਾ ,ਪਟਿਆਲਾ ਅਤੇ ਜਲੰਧਰ ਅਗਲੇ ਪੰਦਰਵਾੜੇ ਦੇ ਲਈ ਹਫਤੇ ਦੇ ਆਖਰੀ ਦਿਨਾਂ (ਸ਼ਨੀਵਾਰ ਅਤੇ ਐਤਵਾਰ) ਨੂੰ ਘਰਾਂ ‘ਚ ਹੀ ਰਹਿਣ ਦਾ ਐਲਾਨ ਕੀਤਾ ਹੈ।

The post ਹੁਣ ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ appeared first on Daily Post Punjabi.