gurpreet kaur Archives - Daily Post Punjabi

CM ਭਗਵੰਤ ਮਾਨ ਦੀ ਲਾੜੀ ਬਣੀ ਡਾ. ਗੁਰਪ੍ਰੀਤ ਕੌਰ ਨੇ ਤਸਵੀਰ ਕੀਤੀ ਸਾਂਝੀ, ਲਿਖਿਆ ”ਦਿਨ ਸ਼ਗਨਾਂ ਦਾ ਚੜ੍ਹਿਆ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਰਵਾਰ ਨੂੰ ਦੂਜਾ ਵਿਆਹ ਹੈ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ । ਵਿਆਹ ਦੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ ਵਿੱਚ ਹੋਣਗੀਆਂ। ਵਿਆਹ ਵਿੱਚ ਸਿਰਫ਼ CM ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।

CM Mann marriage

ਇਸੇ ਵਿਚਾਲੇ CM ਭਗਵੰਤ ਮਾਨ ਦੀ ਲਾੜੀ ਗੁਰਪ੍ਰੀਤ ਕੌਰ ਵੱਲੋਂ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ। ਦਰਅਸਲ, ਗੁਰਪ੍ਰੀਤ ਕੌਰ ਨੇ ਟਵਿੱਟਰ ‘ਤੇ ਲਾੜੀ ਬਣੀ ਦੀ ਫੋਟੋ ਸਾਂਝੀ ਕੀਤੀ ਹੈ। ਇਸ ਫੋਟੋ ਦੀ ਕੈਪਸ਼ਨ ‘ਤੇ ਉਨ੍ਹਾਂ ਵੱਲੋਂ ”ਦਿਨ ਸ਼ਗਨਾਂ ਦਾ ਚੜ੍ਹਿਆ” ਲਿਖਿਆ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਡਾ: ਗੁਰਪ੍ਰੀਤ ਕੌਰ ਮੂਲ ਰੂਪ ਵਿੱਚ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ MBBS ਦੀ ਪੜ੍ਹਾਈ ਕੀਤੀ ਹੈ। ਉਹ ਹੁਣ ਰਾਜਪੁਰਾ ਵਿੱਚ ਰਹਿੰਦੀ ਹੈ। ਜਿੱਥੇ ਪਹਿਲਾਂ ਉਨ੍ਹਾਂ ਦੀ CM ਮਾਨ ਦੀ ਭੈਣ ਮਨਪ੍ਰੀਤ ਕੌਰ ਨਾਲ ਜਾਣ-ਪਹਿਚਾਣ ਹੋਈ । 2019 ਵਿੱਚ ਗੁਰਪ੍ਰੀਤ ਕੌਰ CM ਭਗਵੰਤ ਮਾਨ ਨੂੰ ਮਿਲੀ ਸੀ। ਜਿਸ ਤੋਂ ਬਾਅਦ ਉਹ CM ਮਾਨ ਦੇ ਹਰ ਅਹਿਮ ਪ੍ਰੋਗਰਾਮ ਵਿੱਚ ਸ਼ਾਮਿਲ ਹੁੰਦੀ ਰਹੀ। CM ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵੇਲੇ ਵੀ ਗੁਰਪ੍ਰੀਤ ਖਟਕੜਕਲਾਂ ਵਿੱਚ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post CM ਭਗਵੰਤ ਮਾਨ ਦੀ ਲਾੜੀ ਬਣੀ ਡਾ. ਗੁਰਪ੍ਰੀਤ ਕੌਰ ਨੇ ਤਸਵੀਰ ਕੀਤੀ ਸਾਂਝੀ, ਲਿਖਿਆ ”ਦਿਨ ਸ਼ਗਨਾਂ ਦਾ ਚੜ੍ਹਿਆ” appeared first on Daily Post Punjabi.