gurpret kangar Archives - Daily Post Punjabi

ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਪੁੱਛਗਿਛ
ਹੁਣੇ ਜਿਹੇ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਇਕ ਵਾਰ ਫਿਰ ਵਿਜੀਲੈਂਸ ਨੇ ਤਲਬ ਕੀਤਾ ਤੇ ਇਸ ਦੌਰਾਨ ਬਠਿੰਡਾ ਵਿਜੀਲੈਂਸ ਦਫਤਰ ਵਿਚ ਕਾਂਗੜ ਇਕ ਵਾਰ ਫਿਰ ਤੋਂ ਪੇਸ਼ ਹੋਏ।

ਵਿਜੀਲੈਂਸ ਨੇ ਕਾਂਗੜ ਤੋਂ ਕਈ ਘੰਟੇ ਤੱਕ ਪੁੱਛਗਿਛ ਕੀਤੀ। ਵਿਜੀਲੈਂਸ ਦਫਤਰ ਤੋਂ ਬਾਹਰ ਆਉਣ ਦੇ ਬਾਅਦ ਕਾਂਗੜ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਤੋਂ ਜੋ ਦਸਤਾਵੇਜ਼ ਮੰਗੇਸਨ, ਉਹ ਸਾਰੇ ਸੌਂਪ ਦਿੱਤੇ ਗਏ ਹਨ ਤੇ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।

ਇਹ ਵੀ ਪੜ੍ਹੋ : ਬਾਇਡੇਨ ਨੇ ਨੇਤਨਯਾਹੂ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਗਾਜ਼ਾ ‘ਚ 500 ਲੋਕਾਂ ਦੀ ਮੌਤ ਪਿੱਛੇ ਇਜ਼ਰਾਈਲ ਦਾ ਹੱਥ ਨਹੀਂ’

ਕਾਂਗੜ ਨੇ ਕਿਹਾ ਕਿ ਭਾਜਪਾ ਜੁਆਇਨ ਕਰਨ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ। ਉਨ੍ਹਾਂ ਨੇ ਜਿਵੇਂ ਸੋਚਿਆ ਸੀ, ਉਹੋ ਜਿਹਾ ਕੁਝ ਦੇਖਣ ਨਹੀਂ ਮਿਲਿਆ ਤੇ ਆਉਣ ਵਾਲੇ ਦਿਨਾਂ ਵਿਚ ਨੇਤਾ ਕਾਂਗਰਸ ਵਿਚ ਸਾਮਲ ਹੋਣਗੇ। ਕਾਂਗਰਸ਼ ਨੇ ਕਿਹਾ ਕਿ ਸਰਕਾਰ ਸਿਆਸਤ ਕਰ ਰਹੀ ਹੈ, ਉਸ ਦੀ ਪੁਸ਼ਤੈਨੀ ਜਾਇਦਾਦ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਜੋ ਵੀ ਸਵਾਲ ਪੁੱਛੇ ਸਾਰਿਆਂ ਦਾ ਜਵਾਬ ਦਿੱਤਾ ਜਦੋਂਕਿ ਉਹ ਉਨ੍ਹਾਂ ਬਿਨਾਂ ਕਿਸੇ ਵਜ੍ਹਾ ਤੋਂ ਪ੍ਰੇਸ਼ਾਨ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਪੁੱਛਗਿਛ appeared first on Daily Post Punjabi.