Gursimran Singh Mand Archives - Daily Post Punjabi

ਗੁਰਸਿਮਰਨ ਮੰਡ ਨੂੰ ਗੈਂਗਸਟਰ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ! ਮਿਲੀ Y+ ਦੀ ਸੁਰੱਖਿਆ
ਸੋਸ਼ਲ ਮੀਡੀਆ ‘ਤੇ ਆਪਣੇ ਵਿਵਾਦਿਤ ਬਿਆਨਾਂ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਮੰਡ ਨੂੰ (Y+) ਸੁਰੱਖਿਆ ਦਿੱਤੀ ਹੈ। ਸੂਤਰਾਂ ਮੁਤਾਬਕ ਉਸ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਉਸ ਨੂੰ ਲਗਾਤਾਰ ਧਮਕੀ ਭਰੇ ਈ-ਮੇਲ ਮਿਲ ਰਹੇ ਸਨ, ਜਿਸ ਦੇ ਮੱਦੇਨਜ਼ਰ ਕੇਂਦਰ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ।

ਦੱਸ ਦੇਈਏ ਕਿ ਮੰਡ ਨੂੰ ਪਾਕਿਸਤਾਨ ਅਤੇ ਗੈਂਗਸਟਰਾਂ ਤੋਂ ਕਈ ਧਮਕੀਆਂ ਮਿਲੀਆਂ ਹਨ। ਪਹਿਲਾਂ ਉਸ ਕੋਲ ਪੰਜਾਬ ਪੁਲਿਸ ਦੇ 8 ਸੁਰੱਖਿਆ ਮੁਲਾਜ਼ਮ ਸਨ ਪਰ ਪਿਛਲੇ ਦਿਨੀਂ ਏਜੰਸੀਆਂ ਤੋਂ ਮਿਲੇ ਇਨਪੁਟਸ ਤੋਂ ਬਾਅਦ ਮੰਡ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ।

gursimran mand got y+

ਮਿਲੀ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਨੂੰ ਵਾਈ ਸੁਰੱਖਿਆ ਦਿੱਤੀ ਗਈ ਹੈ, ਜਿਸ ਵਿੱਚ 11 ਜਵਾਨ ਕੇਂਦਰੀ ਬਲਾਂ ਦੇ ਹੋਣਗੇ। ਇਸ ਲਈ ਹੁਣ ਉਸ ਕੋਲ 19 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਹੋਵੇਗੀ। ਦੂਜੇ ਪਾਸੇ ਮੰਡ ਨੇ ਕਿਹਾ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਕਈ ਵਾਰ ਮੰਗ ਕੀਤੀ ਸੀ ਕਿ ਪੰਜਾਬ ਪੁਲਿਸ ਉਸ ਦੀ ਸੁਰੱਖਿਆ ਨਹੀਂ ਕਰ ਰਹੀ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ।

ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਵੀ ਗੈਂਗਸਟਰ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਸੀ। ਦੱਸ ਦੇਈਏ ਕਿ ਮੰਡ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਖੁਸ਼ ਨਹੀਂ ਸੀ। ਉਸ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਉਸ ਨੂੰ ਘਰ ਦੇ ਅੰਦਰ ਹੀ ਨਜ਼ਰਬੰਦ ਕਰ ਲਿਆ ਹੈ। ਇਸ ਲਈ ਉਸ ਨੇ ਡੀਜੀਪੀ ਨੂੰ ਵੀ ਪੱਤਰ ਲਿਖਿਆ ਹੈ। ਹੁਣ ਕੇਂਦਰ ਸਰਕਾਰ ਨੇ ਮੰਡ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਹੈ।

ਇਹ ਵੀ ਪੜ੍ਹੋ : PM ਮੋਦੀ ‘ਤੇ ਕੇਸ ਕਰਨਾ ਚਾਹੁੰਦੀ ਏ ਪਾਕਿਸਤਾਨੀ ਅਦਾਕਾਰਾ, ਦਿੱਲੀ ਪੁਲਿਸ ਨੇ ਦਿੱਤਾ ਕਮਾਲ ਦਾ ਜਵਾਬ

ਪਿਛਲੇ ਸਾਲ 4 ਨਵੰਬਰ ਨੂੰ ਸਿਆਸੀ ਪਾਰਟੀ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕਤਲ ਤੋਂ ਬਾਅਦ ਗੁਰਸਿਮਰਨ ਸਿੰਘ ਮੰਡ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ। ਉਸ ਦੇ ਫੋਨ ਅਤੇ ਵ੍ਹਾਟਸਐਪ ‘ਤੇ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀਆਂ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਗੁਰਸਿਮਰਨ ਮੰਡ ਨੂੰ ਗੈਂਗਸਟਰ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ! ਮਿਲੀ Y+ ਦੀ ਸੁਰੱਖਿਆ appeared first on Daily Post Punjabi.

ਨਜ਼ਰਬੰਦੀ ਤੋਂ ਪ੍ਰੇਸ਼ਾਨ ਮੰਡ ਨੇ ਕੀਤੀ ਭੱਜਣ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ ਨੇ ਫੜਿਆ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹਨ। ਇਸ ਤੋਂ ਪ੍ਰੇਸ਼ਾਨ ਹੋ ਕੇ ਮੰਡ ਨੇ ਅੱਜ ਲੁਧਿਆਣਾ ਕਮਿਸ਼ਨਰੇਟ ਛੱਡ ਕੇ ਪੇਂਡੂ ਖੇਤਰਾਂ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਸੁਰੱਖਿਆ ਕਰਮਚਾਰੀਆਂ ਵੱਲੋਂ ਰੋਕੇ ਜਾਣ ਦੇ ਬਾਵਜੂਦ ਮੰਡ ਆਪਣੇ ਘਰ ਦਾ ਤਾਲਾ ਤੋੜ ਕੇ ਫਰਾਰ ਹੋ ਗਏ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਮੰਡ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਜ਼ਮੀਨ ‘ਤੇ ਲੇਟ ਗਏ।

Gursimran Mand tried to escape

ਦੱਸ ਦੇਈਏ ਕਿ ਗੁਰਸਿਮਰਨ ਸਿੰਘ ਮੰਡ ਨੂੰ ਧਮਕੀਆਂ ਮਿਲੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਹਨ ਅਤੇ ਆਸਪਾਸ ਦੇ ਇਲਾਕੇ ਨੂੰ ਵੀ ਘੇਰ ਲਿਆ ਗਿਆ ਹੈ। ਮੰਡ ਨੇ ਕਿਹਾ ਕਿ ਅਧਿਕਾਰੀਆਂ ਕੋਲ ਨਜ਼ਰਬੰਦੀ ਦਾ ਕੋਈ ਹੁਕਮ ਨਹੀਂ ਹੈ, ਉਸ ਨੂੰ ਜ਼ਬਰਦਸਤੀ ਨਜ਼ਰਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਗੁਜਰਾਤ : ਕ੍ਰਿਕਟ ਖੇਡਦੇ ਸਮੇਂ ਇਕ ਹੋਰ ਨੌਜਵਾਨ ਨੂੰ ਹਾਰਟ ਅਟੈਕ, ਗੇਂਦਬਾਜ਼ੀ ਦੌਰਾਨ ਮੈਦਾਨ ‘ਚ ਡਿੱਗਿਆ, ਮੌ.ਤ

ਮੰਡ ਦਾ ਕਹਿਣਾ ਹੈ ਕਿ ਉਹ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਤੋਂ ਪ੍ਰੇਸ਼ਾਨ ਹਨ। ਗੁਰਸਿਮਰਨ ਮੰਡ ਨੇ ਦੱਸਿਆ ਕਿ ਸਾਢੇ ਤਿੰਨ ਮਹੀਨਿਆਂ ਤੋਂ ਘਰ ਵਿੱਚ ਬੰਦ ਰਹਿਣ ਕਾਰਨ ਉਸ ਦੇ ਘਰ ਦੀ ਆਰਥਿਕ ਹਾਲਤ ਖ਼ਰਾਬ ਹੋ ਗਈ ਹੈ। ਉਹ ਕੋਈ ਕੰਮ ਕਰਨ ਤੋਂ ਅਸਮਰੱਥ ਹੈ। ਅਫਸਰਾਂ ਤੋਂ ਤੰਗ ਆ ਕੇ ਉਹ ਲੁਧਿਆਣਾ ਕਮਿਸ਼ਨਰੇਟ ਛੱਡ ਕੇ ਜਗਰਾਓਂ ਆਦਿ ਪੇਂਡੂ ਖੇਤਰਾਂ ਵਿੱਚ ਰਹਿਣਾ ਚਾਹੁੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਨਜ਼ਰਬੰਦੀ ਨਾ ਹਟਾਈ ਗਈ ਤਾਂ ਉਹ ਭਲਕੇ ਘਰ ਦੀਆਂ ਚਾਬੀਆਂ ਪੁਲਿਸ ਪ੍ਰਸ਼ਾਸਨ ਨੂੰ ਸੌਂਪਣ ਲਈ ਜਾਣਗੇ। ਮੰਡ ਅਨੁਸਾਰ ਉਸ ਦੇ ਗੰਨਮੈਨ ਵੀ ਉਸ ਦੀ ਗੱਲ ਨਹੀਂ ਸੁਣਦੇ। ਮੰਡ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦਾ ACP ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਇਸ ਮਾਮਲੇ ਸਬੰਧੀ ਸੀਨੀਅਰ ਮਹਿਲਾ ਪੁਲਿਸ ਅਧਿਕਾਰੀ ਨਾਲ ਵੀ ਗੱਲ ਕੀਤੀ ਪਰ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ।

ਇਸ ਦੇ ਨਾਲ ਹੀ ਗੁਰਸਿਮਰਨ ਮੰਡ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਨਜ਼ਰਬੰਦੀ ਨੂੰ ਹਟਾਇਆ ਜਾਵੇ। ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਖ਼ਤਰਾ ਹੈ ਤਾਂ ਜ਼ਿਲ੍ਹਾ ਪੁਲਿਸ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਦੋ ਗੰਨਮੈਨ ਕਿਉਂ ਘੱਟ ਕੀਤੇ ਗਏ ਹਨ।

The post ਨਜ਼ਰਬੰਦੀ ਤੋਂ ਪ੍ਰੇਸ਼ਾਨ ਮੰਡ ਨੇ ਕੀਤੀ ਭੱਜਣ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ ਨੇ ਫੜਿਆ appeared first on Daily Post Punjabi.

ਨਜ਼ਰਬੰਦੀ ਤੋਂ ਦੁਖੀ ਮੰਡ, ਟਵੀਟ ਕਰ ਬੋਲੇ- ’31 ਜਨਵਰੀ ਤੱਕ ਬਾਹਰ ਨਾ ਕੱਢਿਆ ਤਾਂ ਅਦਾਲਤ ਜਾਊਂਗਾ’
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹਨ। ਇਸ ‘ਤੋਂ ਉਹ ਬਹੁਤ ਪ੍ਰੇਸ਼ਾਨ ਹੋ ਚੁਕੇ ਹਨ। ਇਸ ਕਰਕੇ ਮੰਡ ਨੇ ਉਨ੍ਹਾਂ ਨੂੰ ਨਾ ਕੱਢੇ ਜਾਣ ‘ਤੇ ਹਾਈ ਕੋਰਟ ਜਾਣ ਦੀ ਗੱਲ ਕਹੀ ਹੈ। ਮੰਡ ਨੇ ਇਸ ਸਬੰਧੀ ਇਕ ਟਵੀਟ ਸਾਂਝਾ ਕੀਤਾ ਹੈ।

ਇਸ ਟਵੀਟ ਵਿੱਚ ਮੰਡ ਨੇ ਲਿਖਿਆ ਸੀ ਕਿ ਪੰਜਾਬ ਪੁਲਿਸ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਮੈਨੂੰ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਮੈਨੂੰ ਆਪਣੇ ਕਾਰੋਬਾਰ ਅਤੇ ਮੀਟਿੰਗਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ, ਜੇਕਰ ਖ਼ਤਰਾ ਹੈ ਤਾਂ ਹੁਣ ਤੱਕ ਸੁਰੱਖਿਆ ਕਿਉਂ ਨਹੀਂ ਵਧਾਈ ਗਈ? ਜੇਕਰ 31 ਜਨਵਰੀ ਤੱਕ ਨਜ਼ਰਬੰਦੀ ਨਾ ਹਟਾਈ ਗਈ ਤਾਂ ਮੈਂ ਹਾਈ ਕੋਰਟ ਜਾਵਾਂਗਾ।

Gursimran Mand will protest in court

ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਮੰਡ ਨੇ ਇਸ ਤਰ੍ਹਾਂ ਦਾ ਟਵੀਟ ਕੀਤਾ ਹੋਵੇ। ਮੰਡ ਕਈ ਵਾਰ ਸੋਸ਼ਲ ਮੀਡੀਆ ‘ਤੇ ਘਰੋਂ ਬਾਹਰ ਨਿਕਲਣ ਦੀਆਂ ਵੀਡੀਓ ਵੀ ਜਾਰੀ ਕਰ ਚੁੱਕੇ ਹਨ। ਕਈ ਵਾਰ ਉਹ ਜ਼ਮੀਨ ‘ਤੇ ਲੇਟ ਕੇ ਗਲੀ ‘ਚ ਪ੍ਰਦਰਸ਼ਨ ਕਰ ਚੁੱਕੇ ਹਨ। ਮੰਡ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਬਾਹਰ ਜਾਣ ਦਿੱਤਾ ਜਾਵੇ।

ਇਹ ਵੀ ਪੜ੍ਹੋ : ਪੁਲਿਸ ਵਿਭਾਗ ‘ਚ ਸਰਕਾਰ ਵੱਲੋਂ ਨਵੇਂ ਨਿਯਮ, ਸਿਵਲ ਵਰਦੀ ‘ਚ ਹਥਿਆਰ ਲੈ ਕੇ ਨਹੀਂ ਘੁੰਮ ਸਕਣਗੇ ਪੁਲਿਸ ਮੁਲਾਜ਼ਮ

ਮੰਡ ਨੇ ਕਿਹਾ ਕਿ ਉਹ 6 ਨਵੰਬਰ ਤੋਂ ਘਰ ਵਿੱਚ ਨਜ਼ਰਬੰਦ ਹੈ। ਅੱਤਵਾਦੀ ਉਸ ਨੂੰ ਮਾਰੇ ਜਾਂ ਨਾ ਮਾਰੇ ਪਰ ਕੋਈ ਕਾਰੋਬਾਰ ਨਾ ਕਰਨ ਕਾਰਨ ਉਸ ਦੇ ਘਰ ਦੀ ਆਰਥਿਕ ਹਾਲਤ ਖ਼ਰਾਬ ਹੋ ਗਈ ਹੈ। ਉਸ ਦੇ ਘਰ ਰਾਸ਼ਨ ਪਾਣੀ ਦਾ ਪ੍ਰਬੰਧ ਵੀ ਬਹੁਤ ਘੱਟ ਹੈ। ਹੁਣ ਉਸ ਦੇ ਹਾਲਾਤ ਅਜਿਹੇ ਬਣ ਰਹੇ ਹਨ ਕਿ ਉਹ ਭੁੱਖਾ ਮਰ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਕਾਰਨ ਮੰਡ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮੰਡ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਦੇ ਨਿਸ਼ਾਨੇ ‘ਤੇ ਰਿਹਾ ਹੈ। ਇਸ ਕਾਰਨ ਮੰਡ ਨੂੰ ਸੁਰੱਖਿਆ ਦਿੰਦੇ ਹੋਏ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰਵਾ ਦਿੱਤੀ ਹੈ। ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ਸ਼ੀਸ਼ੇ ਵੀ ਲਗਾਏ ਹੋਏ ਸਨ। ਘਰ ਦੀ ਸੁਰੱਖਿਆ ਨੂੰ ਤਿੰਨ ਪੱਧਰੀ ਬਣਾਇਆ ਗਿਆ ਹੈ। ਪੁਲਿਸ ਅਧਿਕਾਰੀ ਮਾਹੌਲ ਮੁਤਾਬਕ ਕਿਸੇ ਕਿਸਮ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੇ, ਇਸੇ ਕਰਕੇ ਮੰਡ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

The post ਨਜ਼ਰਬੰਦੀ ਤੋਂ ਦੁਖੀ ਮੰਡ, ਟਵੀਟ ਕਰ ਬੋਲੇ- ’31 ਜਨਵਰੀ ਤੱਕ ਬਾਹਰ ਨਾ ਕੱਢਿਆ ਤਾਂ ਅਦਾਲਤ ਜਾਊਂਗਾ’ appeared first on Daily Post Punjabi.

ਗੁਰਸਿਮਰਨ ਮੰਡ ਨੇ ਆਪਣੀ ਸੁਰੱਖਿਆ ਵਾਪਸ ਲੈਣ ਦਾ ਕੀਤਾ ਵੱਡਾ ਐਲਾਨ
ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕੀਤਾ ਹੈ। ਮੰਡ ਨੇ ਦੱਸਿਆ ਕਿ ਉਹ ਸੁਰੱਖਿਆ ਵਿੱਚ ਤਾਇਨਾਤ ਸਾਰੇ ਸੁਰੱਖਿਆ ਕਰਮੀਆਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਵਾਪਸ ਦੇਣਗੇ। ਉਨ੍ਹਾਂ ਦੇ ਗੁਆਂਢੀ ਹਰ ਰੋਜ਼ ਮੰਡ ਦੇ ਖ਼ਿਲਾਫ਼ ਭੱਦੀ ਭਾਸ਼ਾ ਵਰਤਦੇ ਹਨ ਕਿਉਂਕਿ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਬੰਕਰ ਆਦਿ ਬਣਾਏ ਹਨ।

ਮੰਡ ਨੇ ਕਿਹਾ ਕਿ ਹੁਣ ਜੇਕਰ ਪੁਲਿਸ ਵੱਲੋਂ ਬੰਕਰ ਬਣਾਏ ਗਏ ਹਨ ਤਾਂ ਇਸ ਵਿੱਚ ਉਨ੍ਹਾਂ ਦਾ ਕੀ ਕਸੂਰ ਹੈ। ਨੇੜਲੇ ਇਲਾਕੇ ਵਿੱਚ ਬਣੇ ਬੰਕਰਾਂ ਅਤੇ ਇਲਾਕੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ‘ਤੋਂ ਉਨ੍ਹਾਂ ਦੇ ਗੁਆਂਢੀ ਪ੍ਰੇਸ਼ਾਨ ਹਨ। ਇਸ ਕਾਰਨ ਉਹ ਉਸ ਨੂੰ ਦੋਸ਼ੀ ਸਮਝ ਕੇ ਹਰ ਰੋਜ਼ ਉਸ ਨਾਲ ਝਗੜਾ ਕਰਦੇ ਹਨ। ਮੰਡ ਨੇ ਕਿਹਾ ਕਿ ਜੇਕਰ ਕਦੇ ਗੁਆਂਢੀਆਂ ਨਾਲ ਉਨ੍ਹਾਂ ਦਾ ਝਗੜਾ ਵਧ ਗਿਆ ਤਾਂ ਮਾਹੌਲ ਖਰਾਬ ਹੋ ਸਕਦਾ ਹੈ, ਇਸ ਲਈ ਉਹ ਆਪਣੀ ਸੁਰੱਖਿਆ ਵਾਪਸ ਕਰ ਰਹੇ ਹਨ।

ਸੁਰੱਖਿਆ ਵਾਪਸ ਲੈਣ ਦਾ ਇਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਪੁਲਿਸ ਮੁਲਾਜ਼ਮ ਅਜਿਹੇ ਹਨ ਜੋ ਸੁਰੱਖਿਆ ਕਰਮੀਆਂ ਨੂੰ ਸਹੀ ਢੰਗ ਨਾਲ ਤਾਇਨਾਤ ਨਹੀਂ ਕਰ ਪਾ ਰਹੇ ਹਨ। ਮੰਡ ਨੇ ਦੱਸਿਆ ਕਿ ਉਨ੍ਹਾਂ ਨੇ ਸੁਰੱਖਿਆ ਵਾਪਸ ਲੈਣ ਲਈ ਪੁਲਿਸ ਕੰਟਰੋਲ ਨੂੰ ਵੀ ਬੁਲਾਇਆ ਹੈ। ਇਸ ਦੇ ਨਾਲ ਹੀ DCPਵਰਿੰਦਰ ਬਰਾੜ ਨੂੰ ਵੀ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ।

ਇਹ ਵੀ ਪੜ੍ਹੋ:ਲੁਧਿਆਣਾ ’ਚ ਅੱਤਵਾਦੀ ਹਮਲੇ ਦਾ ਖ਼ਤਰਾ, ਪੰਜਾਬ ਪੁਲਿਸ ਨੇ ਜਾਰੀ ਕੀਤਾ ਹਾਈ ਅਲਰਟ

ਗੁਰਸਿਮਰਨ ਮੰਡ ਨੇ ਕਿਹਾ ਕਿ ਧਮਕੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਗੈਂਗਸਟਰ ਉਸ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ ਅਤੇ ਪੁੱਛ ਰਹੇ ਹਨ ਕਿ ਤੁਸੀਂ ਕਿਸ ਗੋਲੀ ਨਾਲ ਮਰਨਾ ਚਾਹੁੰਦੇ ਹੋ। ਇਸ ਦੇ ਨਾਲ ਹੀ ਦੋਸ਼ੀ ਗਾਲ੍ਹਾਂ ਵੀ ਕੱਢ ਰਹੇ ਹਨ। ਅੱਜ ਤੱਕ ਪੁਲਿਸ ਇਨ੍ਹਾਂ ਕਾਲਾਂ ਕਰਨ ਵਾਲੇ ਲੋਕਾਂ ਨੂੰ ਫੜ ਨਹੀਂ ਸਕੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਵੀ ਇੱਕ ਮੁਲਜ਼ਮ ਨੇ ਫੋਨ ਕੀਤਾ, ਜਿਸ ਦੀ ਆਡੀਓ ਉਨ੍ਹਾਂ ਨੇ ਪ੍ਰੈਸ ਸਾਹਮਣੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਮੰਡ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਘਰ ਵਿੱਚ ਨਜ਼ਰਬੰਦ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਰਸਿਮਰਨ ਮੰਡ ਨੇ ਆਪਣੀ ਸੁਰੱਖਿਆ ਵਾਪਸ ਲੈਣ ਦਾ ਕੀਤਾ ਵੱਡਾ ਐਲਾਨ appeared first on Daily Post Punjabi.

ਲੁਧਿਆਣਾ ‘ਚ ਮੰਡ ਨੂੰ ਕੀਤਾ ਗਿਆ ਨਜ਼ਰਬੰਦ, ਈ-ਮੇਲ ‘ਤੇ ਮਿਲ ਰਹੀਆਂ ਧਮਕੀਆਂ-‘ਤੈਨੂੰ ਜ਼ਰੂਰ ਮਾਰਾਂਗੇ’
ਲੁਧਿਆਣਾ ਵਿਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਜ਼ਿਲ੍ਹਾ ਪੁਲਿਸ ਨੇ ਕੱਲ੍ਹ ਤੋਂ ਹੀ ਨਜ਼ਰਬੰਦ ਕਰ ਦਿੱਤਾ ਹੈ। ਮੰਡ ਨੂੰ ਲਗਾਤਾਰ ਗੈਂਗਸਟਰ ਗੋਲਡੀ ਬਰਾੜ ਦੇ ਨਾਂ ਤੋਂ ਫੋਨ ਕਾਲ ‘ਤੇ ਧਮਕੀਆਂ ਮਿਲ ਰਹੀਆਂ ਹਨ। ਮੰਡ ਨੇ ਇਨ੍ਹਾਂ ਧਮਕੀਆਂ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਦੱਸ ਦਿੱਤਾ ਹੈ।

ਧਮਕੀਆਂ ਮਿਲਣ ਦੇ ਬਾਅਦ ਮੰਡਲ ਨੂੰ ਉਸ ਦੇ ਘਰ ਵਿਚ ਹੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਹੈ। ਦੇਰ ਰਾਤ ਮੰਡ ਨੂੰ ਈ-ਮੇਲ ਆਈ ਹੈ। ਮੰਡ ਦੇ ਘਰ ਦੇ ਬਾਹਰ ਵੀ ਸੁਰੱਖਿਆ ਪ੍ਰਬੰਧ ਵੀ ਪੁਖਤਾ ਕੀਤੇ ਗਏ ਹਨ। ਸਮੇਂ-ਸਮੇਂ ‘ਤੇ ਅਧਿਕਾਰੀ ਅਚਨਚੇਤ ਚੈਕਿੰਗ ਵੀ ਕਰ ਰਹੇ ਹਨ। ਮੰਡ ਨੂੰ ਕਿਹਾ ਗਿਆ ਹੈ ਕਿ ਬੇਵਜ੍ਹਾ ਸੋਸ਼ਲ ਮੀਡੀਆ ਦਾ ਇਸਤੇਮਾਲ ਨਾ ਕਰਨ।

ਪੁਲਿਸ ਪ੍ਰਸ਼ਾਸਨ ਲਗਾਤਾਰ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਿਹਾ ਹੈ। ਲੋਕਾਂ ਤੋਂ ਪੁਲਿਸ ਅਪੀਲ ਕਰ ਰਹੀ ਹੈ ਕਿ ਸੋਸ਼ਲ ਮੀਡੀਆ ‘ਤੇ ਕੋਈ ਗਲਤ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਕਿਸੇ ਧਰਮ ਜਾਂ ਕਿਸੇ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚੇ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੰਡਲ ਦਾ ਪੁਲਿਸ ਲਾਈਨ ਵਿਚ ਮੁਨਸ਼ੀ ਨਾਲ ਵਿਵਾਦ ਹੋ ਗਿਆ ਸੀ।

ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਮੁੜ ਆਈ ਸੁਰਖੀਆਂ ‘ਚ, ਮੁੜ ਮਿਲੇ 6 ਮੋਬਾਈਲ ਫੋਨ, ਅਡੈਪਟਰ ਅਤੇ ਹੈਂਡ ਫੋਨ

ਮੰਡ ਮੁਤਾਬਕ ਪੁਲਿਸ ਲਾਈਨ ਤੋਂ ਸੁਰੱਖਿਆ ਮੁਲਾਜ਼ਮਾਂ ਦੀ ਡਿਊਟੀ ਲਗਾਉਣ ਵਾਲੇ ਮੁਨਸ਼ੀ ਨੇ ਉਨ੍ਹਾਂ ਦੀ ਸਕਿਓਰਿਟੀ ਵਿਚ ਭਿੰਡਰਾਂਵਾਲਾ ਦਾ ਸਮਰਥਕ ਮੁਲਾਜ਼ਮ ਭੇਜ ਦਿੱਤਾ। ਮੰਡ ਨੇ ਕਿਹਾ ਸੀ ਕਿ ਮੁਨਸ਼ੀ ਮੈਨੂੰ ਮਰਵਾਉਣਾ ਚਾਹੁੰਦਾ ਹੈ। ਮੰਡ ਨੂੰ ਇਸ ਗੱਲ ਦਾ ਅਹਿਸਾਸ ਉਦੋਂ ਹੋਇਆ ਜਦੋਂ ਉਸ ਨੇ ਉਸ ਪੁਲਿਸ ਮੁਲਾਜ਼ਮ ਦੀ ਬਾਈਕ ‘ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਦੇਖੀ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਇਸ ਮਾਮਲੇ ਵਿਚ ਸਖਤ ਐਕਸ਼ਨ ਲਿਆ ਸੀ ਤੇ ਸੁਰੱਖਿਆ ਵਿਚ ਫੇਰਬਦਲ ਕੀਤਾ ਸੀ।

ਈ-ਮੇਲ ‘ਚ ਲਿਖਿਆ ਹੈ ਕਿ ਤੁਸੀਂ ਗਲਤ ਬੋਲਣ ਤੋਂ ਗੁਰੇਜ਼ ਕਰੋ। ਤੁਹਾਡੇ ਨਾਲ ਵੀ ਪ੍ਰਦੀਪ ਵਾਂਗ ਕਰਨਾ ਪਵੇਗਾ। ਅਸੀਂ ਤੁਹਾਨੂੰ ਮਾਫ਼ ਨਹੀਂ ਕਰਾਂਗੇ। ਤੁਸੀਂ ਸਾਡੇ ਸਿੱਖ ਧਰਮ ਦੇ ਦੋਸ਼ੀ ਹੋ। ਮੈਨੂੰ ਇੱਕ ਗੱਲ ਯਾਦ ਹੈ ਕਿ ਮੈਂ ਤੈਨੂੰ ਜ਼ਰੂਰ ਮਾਰਾਂਗਾ। ਇਹ ਤੁਹਾਡੇ ਲਈ ਸਾਡੀ ਚੁਣੌਤੀ ਹੈ। ਜੋ ਵੀ ਸਾਡੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਗਲਤ ਬੋਲੇਗਾ ਅਸੀਂ ਉਸ ਨੂੰ ਮਾਰਾਂਗੇ। ਮੰਡ, ਹੁਣ ਤੁਸੀਂ ਵੀ ਤਿਆਰ ਰਹੋ, ਅਗਲਾ ਨੰਬਰ ਤੁਹਾਡਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਮੰਡ ਨੂੰ ਕੀਤਾ ਗਿਆ ਨਜ਼ਰਬੰਦ, ਈ-ਮੇਲ ‘ਤੇ ਮਿਲ ਰਹੀਆਂ ਧਮਕੀਆਂ-‘ਤੈਨੂੰ ਜ਼ਰੂਰ ਮਾਰਾਂਗੇ’ appeared first on Daily Post Punjabi.

ਸਿੱਖੀ ਦੀਆਂ ਗੱਲਾਂ ਕਰਨ ਵਾਲੇ ‘ਮੰਡ’ ਨੂੰ ਨਹੀਂ ਪਤਾ ‘ਪੰਜ ਪਿਆਰਿਆਂ’ ਦੇ ਨਾਮ!
The post ਸਿੱਖੀ ਦੀਆਂ ਗੱਲਾਂ ਕਰਨ ਵਾਲੇ ‘ਮੰਡ’ ਨੂੰ ਨਹੀਂ ਪਤਾ ‘ਪੰਜ ਪਿਆਰਿਆਂ’ ਦੇ ਨਾਮ! appeared first on Daily Post Punjabi.