Guru gobind singh ji parkash purab Archives - Daily Post Punjabi

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ…
Guru gobind singh ji parkash purab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਇੱਕ ਨਿਆਂਪੂਰਣ ਅਤੇ ਸਮਾਵੇਸੀ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ।

I bow to Sri Guru Gobind Singh Ji on the pious occasion of his Parkash Purab. His was a life devoted to creating a just and inclusive society. He was unwavering when it came to upholding his principles. We also recall his courage and sacrifices. pic.twitter.com/eBn7H9uYXO
— Narendra Modi (@narendramodi) January 20, 2021

ਪੀਐਮ ਮੋਦੀ ਨੇ ਟਵੀਟ ਕੀਤਾ, “ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਮੈਂ ਸ਼੍ਰੀ ਗੁਰੂ ਗੋਵਿੰਦ ਸਿੰਘ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦਾ ਜੀਵਨ ਇੱਕ ਨਿਰਪੱਖ ਅਤੇ ਸਮਾਵੇਸੀ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ, ਹਮੇਸ਼ਾਂ ਆਪਣੇ ਸਿਧਾਂਤਾਂ ਪ੍ਰਤੀ ਦ੍ਰਿੜ ਰਹੇ। ਅਸੀਂ ਉਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਨੂੰ ਵੀ ਯਾਦ ਕਰਦੇ ਹਾਂ।”

The Guru Sahibs have a special Kripa on me that the 350th Parkash Purab of Sri Guru Gobind Singh Ji took place during the tenure of our Government. I recall the grand celebrations in Patna, where I also had the opportunity to go and pay my respects. pic.twitter.com/BNElOBj8hk
— Narendra Modi (@narendramodi) January 20, 2021

ਪ੍ਰਧਾਨਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਨ੍ਹਾਂ ‘ਤੇ ਵਿਸ਼ੇਸ਼ ਕਿਰਪਾ ਰਹੀ ਹੈ, ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਆਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2017 ਵਿੱਚ ਪਟਨਾ ਸਾਹਿਬ ਵਿਖੇ ਹੋਏ ਸਮਾਗਮ ਨੂੰ ਯਾਦ ਕਰਦਿਆਂ ਪ੍ਰਧਾਨਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਥੇ ਵੀ ਗੁਰੂ ਸਾਹਿਬ ਨੂੰ ਨਮਨ ਕਰਨ ਦਾ ਮੌਕਾ ਮਿਲਿਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿੱਚ ਬਿਹਾਰ ਦੇ ਪਟਨਾ ਵਿਖੇ ਹੋਇਆ ਸੀ।

ਇਹ ਵੀ ਦੇਖੋ : ਬਾਦਸ਼ਾਹ ਦਰਵੇਸ਼ ਦੀ ਜਨਮਭੂਮੀ ਪਟਨਾ ਸਾਹਿਬ ਵੀ ਕਿਸਾਨ ਮੋਰਚੇ ਦੇ ਚਰਚੇ, ਵੇਖੋ ਕਿਵੇਂ ਤੱਤੇ ਹੋਏ ਨੇ ਸਿੰਘ LIVE !

The post ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ… appeared first on Daily Post Punjabi.