Guru Har Rai Ji Gurgaddi Diwas Archives - Daily Post Punjabi

ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਮੌਕੇ CM ਕੇਜਰੀਵਾਲ ਨੇ ਪੰਜਾਬੀ ‘ਚ ਟਵੀਟ ਕਰ ਦਿੱਤੀ ਵਧਾਈ
Guru Har Rai Ji Gurgaddi Diwas: ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹਨ। ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ । ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ । ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1642 ਈ: ਵਿੱਚ ਸ੍ਰੀ ਗੁਰੂ ਹਰਿਰਾਏ ਸਾਹਿਬ ਨੂੰ ਗੁਰਗੱਦੀ ‘ਤੇ ਬਿਰਾਜਮਾਨ ਕਰ ਦਿੱਤਾ ਸੀ ।

Guru Har Rai Ji Gurgaddi Diwas

ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਕਈ ਸਿਆਸੀ ਆਗੂਆਂ ਵੱਲੋਂ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

ਸੱਤਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਿ ਰਾਏ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ
— Arvind Kejriwal (@ArvindKejriwal) April 9, 2021

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਮੁਖੀ ਵੱਲੋਂ ਪੰਜਾਬੀ ਵਿੱਚ ਟਵੀਟ ਕਰਕੇ ਸੱਤਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਗਈ ਹੈ । ਦਰਅਸਲ, ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, ”ਸੱਤਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਹਰਿ ਰਾਏ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ ।”

ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਵਾਲੇ ਤੇ ਸਮੁੱਚੀ ਮਨੁੱਖਤਾ ਲਈ ਦਵਾਖਾਨੇ ਖੋਲ੍ਹਣ ਵਾਲੇ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਦਾ ਹੈ। #SriGuruHarRaiSahibJi #GurgaddiDiwas pic.twitter.com/NRjg46lGXq
— Capt.Amarinder Singh (@capt_amarinder) April 9, 2021

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ  ਸੱਤਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਗਈ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਵਾਲੇ ਤੇ ਸਮੁੱਚੀ ਮਨੁੱਖਤਾ ਲਈ ਦਵਾਖਾਨੇ ਖੋਲ੍ਹਣ ਵਾਲੇ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ । ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਦਾ ਹੈ।”

ਇਹ ਵੀ ਦੇਖੋ: ਗਰੀਬ ਕਿਸਾਨ ਲਈ ਰੱਬ ਬਣ ਕੇ ਬਹੁੜਿਆ ਮੁਸ਼ਕਾਬਾਦ, ਮੌਕੇ ‘ਤੇ ਦਿਖਾਈ ਸਮਝਦਾਰੀ ਨੇ ਬਚਾ ਲਿਆ ਲੱਖਾਂ ਦਾ ਨੁਕਸਾਨ

The post ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਮੌਕੇ CM ਕੇਜਰੀਵਾਲ ਨੇ ਪੰਜਾਬੀ ‘ਚ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.