Guru Nanak Dev Hospital Archives - Daily Post Punjabi

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚੋਂ ਕੈਦੀ ਫਰਾਰ, 3 ਪੁਲਿਸ ਮੁਲਾਜ਼ਮਾਂ ‘ਤੇ ਡਿੱਗੀ ਗਾਜ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਇਲਾਜ ਲਈ ਆਇਆ ਇੱਕ ਹੋਰ ਕੈਦੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ । ਜਿਸ ਤੋਂ ਬਾਅਦ ਪੁਲਿਸ ਨੇ ਫਰਾਰ ਹੋਏ ਕੈਦੀ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਤੋਂ ਇਲਾਵਾ ਪੁਲਿਸ ਨੇ ਕੈਦੀ ਅਤੇ ਉਸ ਦੇ ਨਾਲ ਜਾ ਰਹੇ ਤਿੰਨ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਥਾਣਾ ਮਜੀਠਾ ਰੋਡ ਵਿਖੇ ਕੇਸ ਦਰਜ ਕਰ ਲਿਆ ਹੈ।

Prisoner ran away from GNDH

GNDH ਤੋਂ ਫਰਾਰ ਹੋਏ ਕੈਦੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਮਾ ਬਾਠ ਵਾਸੀ ਕਰਨਦੀਪ ਸਿੰਘ ਵਜੋਂ ਹੋਈ ਹੈ । ਪੁਲਿਸ ਨੇ ਕਰਨਦੀਪ ਖਿਲਾਫ਼ IPC 379 ਤਹਿਤ ਕੇਸ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਰਨਦੀਪ ਨੂੰ ਸ਼ਨੀਵਾਰ ਰਾਤ ਨੂੰ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਸੀ। ਜਦੋਂ ਉਸਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਬੇਹੋਸ਼ ਸੀ । ਜੇਲ੍ਹ ਵਿੱਚ ਰਾਤ ਤਬੀਅਤ ਖਰਾਬ ਹੋਣ ਦੇ ਕਾਰਨ ਹੀ ਡਾਕਟਰਾਂ ਨੇ ਉਸ ਨੂੰ GNDH ਰੈਫ਼ਰ ਕੀਤਾ ਸੀ। ਜਿੱਥੇ ਡਾਕਟਰਾਂ ਨੇ ਉਸਨੂੰ ਐਮਰਜੈਂਸੀ ਵਾਰਡ ਮੈਡੀਸਨ ਵਿੱਚ ਦਾਖ਼ਲ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ: CU ਕਾਂਡ : ਰੋਹੜੂ ‘ਚ ਹੀ ਬੇਕਰੀ ‘ਤੇ ਕੰਮ ਕਰਦਾ ਹੈ ਦੋਸ਼ੀ ਨੌਜਵਾਨ, ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ

GNDH ਵਿੱਚ ਇਲਾਜ ਅਧੀਨ ਕਰਨਦੀਪ ਸਿੰਘ ਦੇ ਨਾਲ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਭੇਜਿਆ ਸੀ, ਪਰ ਉਹ ਉਕਤ ਸੁਰੱਖਿਆ ਕਰਮੀਆਂ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਗਿਆ । ਕਰਨਦੀਪ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਸਿਹਤ ਖਰਾਬ ਹੋਣ ਦੀ ਐਕਟਿੰਗ ਕਰਨੀ ਸ਼ੁਰੂ ਕਰ ਦਿੱਤੀ । ਉਸ ਦੇ ਨਾਲ ਆਏ ਸੁਰੱਖਿਆ ਕਰਮਚਾਰੀ ਉਸ ਦੇ ਜਾਲ ਵਿੱਚ ਫਸ ਗਏ। ਜਦੋਂ ਸਾਰੇ ਪੁਲਿਸ ਮੁਲਾਜ਼ਮ ਡਾਕਟਰਾਂ ਨੂੰ ਲੈਣ ਲਈ ਭੱਜੇ ਤਾਂ ਕਰਨਦੀਪ ਹਸਪਤਾਲ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

Prisoner ran away from GNDH

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੱਤਵਾਦੀ ਆਸ਼ੀਸ਼ ਮਸੀਹ ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਤੋਂ ਫਰਾਰ ਹੋ ਗਿਆ ਸੀ । ਉਹ 9 ਮਹੀਨੇ ਪਹਿਲਾਂ ਗੁਰਦਾਸਪੁਰ ਦੇ ਦੀਨਾ ਨਗਰ ਤੋਂ ਮਿਲੇ RDX ਅਤੇ ਹੈਂਡ ਗ੍ਰੇਨੇਡ ਦੇ ਮਾਮਲੇ ਵਿੱਚ ਫੜਿਆ ਗਿਆ ਸੀ। ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਆਸ਼ੀਸ਼ ਵੀ ਬਿਮਾਰ ਹੋਣ ਦੇ ਬਹਾਨੇ ਮੈਂਟਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ । ਹਾਲਾਂਕਿ ਪੰਜ ਦਿਨਾਂ ਦੇ ਅੰਦਰ ਹੀ ਦੋਸ਼ੀ ਨੂੰ ਫਿਰ ਤੋਂ ਪੁਲਿਸ ਨੇ ਫੜ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚੋਂ ਕੈਦੀ ਫਰਾਰ, 3 ਪੁਲਿਸ ਮੁਲਾਜ਼ਮਾਂ ‘ਤੇ ਡਿੱਗੀ ਗਾਜ appeared first on Daily Post Punjabi.

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਦੀਆਂ ਤਿਆਰੀਆਂ ਹੋਈਆਂ ਸ਼ੁਰੂ
ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ 1487 ਈਸਵੀ ਨੂੰ ਸੁਲਤਾਨਪੁਰ ਲੋਧੀ ਤੋਂ ਬਟਾਲਾ ਦੀ ਧਰਤੀ ਤੇ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸੀ। ਉਸ ਦਿਨ ਤੋਂ ਬਾਅਦ ਹਰ ਸਾਲ ਜਗਤ ਗੁਰੂ ਜੀ ਦਾ ਵਿਆਹ ਪੁਰਬ ਬਟਾਲਾ ਦੀ ਧਰਤੀ ਤੇ ਇਤਿਹਾਸਿਕ ਗੁਰਦਵਾਰਾ ਸ੍ਰੀ ਕੰਧ ਸਾਹਿਬ ਵਿਖੇ ਮਨਾਇਆ ਜਾਂਦਾ ਹੈ ਪਰ ਪਿਛਲੇ ਸਾਲ ਕੋਵਿਡ ਕਾਲ ਦੇ ਕਾਰਨ ਇਸ ਵਿਆਹ ਪੁਰਬ ਨੂੰ ਨਹੀਂ ਮਨਾਇਆ ਗਿਆ ਸੀ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 534ਵਾਂ ਵਿਆਹ ਪੁਰਬ ਪੂਰੇ ਚਾਵਾਂ ਅਤੇ ਮਾਲਰਾਂ ਨਾਲ ਸੰਗਤ ਦੇ ਵਲੋਂ ਮਨਾਇਆ ਜਾ ਰਿਹਾ ਹੈ ਵਿਆਹ ਪੁਰਬ ਨੂੰ ਲੈਕੇ ਤਿਆਰੀਆਂ ਚੱਲ ਰਹੀਆਂ ਹਨ।

ਗੁਰਦਵਾਰਾ ਸ੍ਰੀ ਕੰਧ ਸਾਹਿਬ ਦੇ ਲੰਗਰ ਹਾਲ ਵਿਖੇ ਕੁਇੰਟਲਾ ਦੇ ਹਿਸਾਬ ਨਾਲ ਪ੍ਰਸ਼ਾਦ ਰੂਪੀ ਵੱਖ ਵੱਖ ਤਰਾਂ ਦੀਆਂ ਮਠਿਆਈਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਵਿਆਹ ਪੁਰਬ ਦੀ ਖੁਸ਼ੀ ਵਿਚ ਸੰਗਤ ਵਿਚ ਵਰਤਾਈਆ ਜਾਣਗੀਆਂ। 11 ਸਤੰਬਰ ਤੋਂ 13 ਸਤੰਬਰ ਤੱਕ ਇਹ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ 12 ਸਤੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਵਿਆਹ ਰੂਪੀ ਨਗਰ ਕੀਰਤਨ ਬਟਾਲਾ ਦੀ ਧਰਤੀ ਤੇ ਪਹੁੰਚੇਗਾ ਅਤੇ 13 ਸਤੰਬਰ ਇਹ ਨਗਰ ਕੀਰਤਨ ਬਟਾਲਾ ਦੀ ਪਰਿਕਰਮਾ ਕਰਦਾ ਹੋਇਆ ਸੰਗਤ ਨੂੰ ਦਰਸ਼ਨ ਦੀਦਾਰੇ ਦੇਵੇਗਾ। ਇਸ ਮੌਕੇ ਸੰਗਤ ਵਿੱਚ ਵਿਆਹ ਪੁਰਬ ਨੂੰ ਲੈਕੇ ਕਾਫੀ ਖੁਸ਼ੀ ਨਜਰ ਆ ਰਹੀ ਹੈ।⇪

The post ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਦੀਆਂ ਤਿਆਰੀਆਂ ਹੋਈਆਂ ਸ਼ੁਰੂ appeared first on Daily Post Punjabi.

ਮਰ ਚੁੱਕੀ ਹੈ ਇਨਸਾਨਿਅਤ ! Blood Bank ਵਾਲੇ ਦੀ ਖੂਨ ਦੇਣ ਤੋਂ ਨਾਂਹ ਪਿੱਛੇ ਦਮ ਤੋੜ ਗਈ ਬੱਚੀ!
The post ਮਰ ਚੁੱਕੀ ਹੈ ਇਨਸਾਨਿਅਤ ! Blood Bank ਵਾਲੇ ਦੀ ਖੂਨ ਦੇਣ ਤੋਂ ਨਾਂਹ ਪਿੱਛੇ ਦਮ ਤੋੜ ਗਈ ਬੱਚੀ! appeared first on Daily Post Punjabi.

Amritsar ‘ਚ ਲੱਗਾ ਵੱਡਾ Oxygen Plant , 1 ਮਿੰਟ ਚ ਬਣੇਗੀ 1000 ਲਿ. ਆਕਸੀਜਨ
The post Amritsar ‘ਚ ਲੱਗਾ ਵੱਡਾ Oxygen Plant , 1 ਮਿੰਟ ਚ ਬਣੇਗੀ 1000 ਲਿ. ਆਕਸੀਜਨ appeared first on Daily Post Punjabi.