Guru Nanak Jayanti 2024 Archives - Daily Post Punjabi

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸੰਗਤਾਂ ਵੱਡੀ ਗਿਣਤੀ ‘ਚ ਨਤਮਸਤਕ ਹੋ ਰਹੀਆਂ ਹਨ। ਅੰਮ੍ਰਿਤਸਰ, ਪੰਜਾਬ ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਅੱਜ ਦਿਨ ਭਰ ਸ੍ਰੀ ਹਰਿਮੰਦਰ ਸਾਹਿਬ ਅਤੇ ਨਨਕਾਣਾ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਉਮੀਦ ਹੈ। ਅੱਜ ਦੇ ਦਿਨ ਦੀ ਸ਼ੁਰੂਆਤ ਪਾਲਕੀ ਸਾਹਿਬ ਨਾਲ ਹੋਈ।

Sri Guru Nanak Dev ji

ਅੱਜ ਹਰਿਮੰਦਰ ਸਾਹਿਬ ਵਿੱਚ ਸੁੰਦਰ ਜਲੌ ਸਜਾਏ ਜਾਣਗੇ। ਇਹ ਜਲੌ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਜਾਈਆਂ ਜਾਣਗੀਆਂ ਅਤੇ ਲੋਕ ਇਨ੍ਹਾਂ ਦੇ ਦਰਸ਼ਨ ਕਰ ਸਕਦੇ ਹਨ। ਰਾਤ ਨੂੰ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਹੋਵੇਗੀ। ਇਸ ਵਾਰ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਕਿਸਮ ਦੇ ਪਟਾਕੇ ਚਲਾਉਣ ਜਾ ਰਹੀ ਹੈ। ਜਿਸ ਵਿੱਚ ਲਾਈਟਾਂ ਨਿਕਲਣਗੀਆਂ ਅਤੇ ਬਹੁਤ ਘੱਟ ਧੂੰਆਂ ਹੋਵੇਗਾ। ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ‘ਚ 1 ਲੱਖ ਤੋਂ ਵੱਧ ਘਿਓ ਦੇ ਦੀਵੇ ਵੀ ਜਗਾਏ ਜਾਣਗੇ।

Sri Guru Nanak Dev ji

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਸਾਹਿਬ ਨੂੰ ਵੀ ਰੰਗ ਬਿਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਸਵੇਰ ਤੋਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਪਵਿੱਤਰ ਕਾਲੀ ਵੇਈਂ ਨਦੀ ਅਤੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰ ਰਹੀਆਂ ਹਨ। ਇੱਥੇ ਅੱਜ ਸ਼ਾਮ ਨੂੰ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ, ਵਿਜ਼ੀਬਿਲਟੀ ਜ਼ੀਰੋ, ਤਾਪਮਾਨ ‘ਚ 1.3 ਡਿਗਰੀ ਦੀ ਆਈ ਗਿਰਾਵਟ

ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੇ ਵੀਜ਼ੇ ਲਈ ਭੇਜੇ ਗਏ ਹਨ। ਪਰ ਇਨ੍ਹਾਂ ਵਿੱਚੋਂ ਸਿਰਫ਼ 763 ਸ਼ਰਧਾਲੂਆਂ ਨੂੰ ਹੀ ਵੀਜ਼ਾ ਮਿਲਿਆ ਹੈ। ਜਦਕਿ 1481 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ। ਇਸ ਸਾਲ ਭਾਰਤ ਭਰ ਤੋਂ ਲਗਭਗ 3 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਾਕਿਸਤਾਨ ਗਏ ਹਨ। ਜੋ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਹ ਗਰੁੱਪ 23 ਨਵੰਬਰ ਤੱਕ ਵਾਪਸ ਆ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ appeared first on Daily Post Punjabi.