Guru Ravidas Jayanti Archives - Daily Post Punjabi

ਪੰਜਾਬ ‘ਚ 12 ਫਰਵਰੀ ਨੂੰ ਰਹੇਗੀ ਸਰਕਾਰੀ ਛੁੱਟੀ, ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
ਪੰਜਾਬ ਵਿੱਚ 12 ਫਰਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਨਾਲ ਹੀ ਜਲੰਧਰ ‘ਚ 2 ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।

Punjab declares holiday

ਦੱਸ ਦੇਈਏ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਵਿਸ਼ਾਲ ਜਲੂਸ ਕੱਢਿਆ ਜਾਵੇਗਾ। ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਕਾਰਨ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

ਡੀਸੀ ਜਲੰਧਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਇਸ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 11 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ 12 ਫਰਵਰੀ ਨੂੰ ਰਹੇਗੀ ਸਰਕਾਰੀ ਛੁੱਟੀ, ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ appeared first on Daily Post Punjabi.