guru teg bhadur ji Archives - Daily Post Punjabi

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਨਤਮਸਤਕ
PM Modi pays obeisance: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਪ੍ਰਧਾਨ ਮੰਤਰੀ ਮੋਦੀ ਬਿਨ੍ਹਾਂ ਕਿਸੇ ਸੁਰੱਖਿਆ ਦੇ ਗੁਰਦੁਆਰਾ ਸਾਹਿਬ ਪਹੁੰਚੇ ।

PM Modi pays obeisance

ਇਸ ਤੋਂ ਪਹਿਲਾਂ ਪੀਐੱਮ ਮੋਦੀ ਵੱਲੋਂ ਟਵੀਟ ਕਰ ਕੇ ਵੀ ਸਮੂਹ ਸਾਧ-ਸੰਗਤ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਤੇ ਦੱਬੇ -ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ।  ਉਨ੍ਹਾਂ ਦਾ ਸਰਵਉੱਚ ਤਿਆਗ ਸਭ ਨੂੰ ਸ਼ਕਤੀ ਤੇ ਪ੍ਰੇਰਣਾ ਦਿੰਦਾ ਹੈ।’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਗੁਰੂਦਵਾਰਾ ਰਕਾਬ ਗੰਜ ਸਾਹਿਬ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕੀਤੀ ਸੀ । ਉਸ ਸਮੇਂ ਵੀ ਪ੍ਰਧਾਨ ਮੰਤਰੀ ਇੱਕ ਆਮ ਵਿਅਕਤੀ ਦੀ ਤਰ੍ਹਾਂ ਗੁਰਦੁਆਰਾ ਰਕਾਬਗੰਜ ਪਹੁੰਚੇ ਸਨ ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.