guru tegh bahadur parkash purab 2021 Archives - Daily Post Punjabi

9ਵੇਂ ਪਾਤਸ਼ਾਹ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਤਰਨਤਾਰਨ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਰਵਾਨਾ ਹੋਇਆ ਨਗਰ ਕੀਰਤਨ
guru tegh bahadur parkash purab 2021: ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਹੋਇਆ ਰਵਾਨਾ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਲੋਕਲ ਪ੍ਰਬੰਧਕ ਕਮੇਟੀ,ਸਭਾ ਸੁਸਾਇਟੀਆਂ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਹੇਠ ਇਕ ਮਹਾਨ ਨਗਰ ਕੀਰਤਨ ਆਰੰਭ ਹੋਇਆ ਜੋ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

guru tegh bahadur parkash purab 2021

ਇਸ ਨਗਰ ਕੀਰਤਨ ਦੇ ਸੰਬੰਧ ਵਿਚ ਸੰਗਤਾਂ ਵਲੋ ਰਸਤੇ ਪਿੰਡ ਪਿੰਡ ਵੱਖ ਵੱਖ ਥਾਵਾਂ ਉਪਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਹੈਡ ਗ੍ਰੰਥੀ ਗੁਰਜੰਟ ਸਿੰਘ ਅਤੇ ਪ੍ਰਬੰਧਕ ਹਰੀ ਸਿੰਘ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧੀ ਅੱਜ ਸੰਗਤਾਂ ਵਲੋਂ ਇਹ ਨਗਰ ਕੀਰਤਨ ਦਾ ਉਪਰਾਲਾ ਕੀਤਾ। ਇਸ ਕਰਕੇ ਅੱਜ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਲੋਕਲ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਨਗਰ ਕੀਰਤਨ ਸਜਾਇਆ ਗਿਆ।

The post 9ਵੇਂ ਪਾਤਸ਼ਾਹ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਤਰਨਤਾਰਨ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਰਵਾਨਾ ਹੋਇਆ ਨਗਰ ਕੀਰਤਨ appeared first on Daily Post Punjabi.