guru tegh bahadur Archives - Daily Post Punjabi

ਸਿੱਖ ਇਤਿਹਾਸ:ਸੂਰਬੀਰ ਤੇ ਤੇਗ ਦੇ ਧਨੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ
guru tegh bahadur ji: ਜਦੋਂ ਛੇਵੇਂ ਪਾਤਸ਼ਾਹ ਨੇ ਨਵੇਂ ਜੰਮੇ ਬਾਲਕ ਦੇ ਦਰਸ਼ਨ ਕੀਤੇ ਤਾਂ ਗੁਰੂ ਜੀ ਨੇ ਸਿਰ ਝੁਕਾ ਕੇ ਨਮਸਕਾਰ ਕੀਤੀ ।ਗੁਰਬਿਲਾਸ ਪਾਤਸ਼ਾਹੀ ਛੇਵੀਂ ਵਿੱਚ ਲਿਖਿਆ ਹੈ ਕਿ ਉਸ ਸਮੇਂ ਗੁਰੂ ਜੀ ਦੇ ਨਾਲ ਹੋਰ ਵੀ ਸੰਗਤ ਸੀ।ਵੇਖਦਿਆਂ ਸਾਰ ਹੀ ਗੁਰੂ ਜੀ ਨੇ ਕਿਹਾ: ‘ਸਾਡਾ ਇਹ ਪੁੱਤ ਬੜਾ ਬਲੀ , ਸੂਰਬੀਰ ਤੇ ਤੇਗ ਦਾ ਧਨੀ ਹੋਵੇਗਾ।
ਆਪ ਜੀ ਦਾ ਨਾਮ ਤਿਆਗ ਮੱਲ ਰਖਿਆ ਗਿਆ ।

guru tegh bahadur ji

ਸ੍ਰੀ (ਗੁਰੂ )ਤੇਗ ਬਹਾਦਰ ਜੀ ਦੀ ਪੜ੍ਹਾਈ ਲਿਖਾਈ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਨਿਗਰਾਨੀ ਹੇਠ ਹੀ ਹੋਈ। ਆਪ ਜੀ ਨੂੰ ਗੁਰਬਾਣੀ ਤੇ ਧਰਮ ਗ੍ਰੰਥਾਂ ਦੀ ਪੜ੍ਹਾਈ ਦੇ ਨਾਲ ਨਾਲ ਸ਼ਸਤਰ ਦੀ ਵਰਤੋਂ ਤੇ ਸਵਾਰੀ ਆਦਿ ਦੀ ਸਿਖਲਾਈ ਵੀ ਕਰਵਾਈ ਗਈ।
ਅਮਲੀ ਜੀਵਨ ਨੂੰ ਕਿੰਨਾਂ ਉਚਾ ਸਥਾਨ ਦਿੰਦੇ ਸੀ, ਇਸ ਦੀ ਉਦਾਹਰਨ ਸਾਡੇ ਸਾਖੀਕਾਂਰਾ ਨੇ ਦਿੱਤੀ ਹੈ।

ਇੱਕ ਵਾਰੀ ਗੁਰੂ ਤੇਗ ਬਹਾਦਰ ਜੀ ਕੋਲ ਉਨ੍ਹਾਂ ਦੇ ਇੱਕ ਦੋਸਤ ਦੀ ਮਾਂ ਆਈ ਤੇ ਤੇ ਉਨ੍ਹਾਂ ਦੀ ਮਾਂ ਨੇ ਆਪ ਜੀ ਨੂੰ ਕਿਹਾ ਕਿ ਉਹ ਆਪਣੇ ਹਾਣੀ ਨੂੰ ਸਮਝਾਉਣ,ਇਹ ਗੁੜ ਬਹੁਤ ਖਾਂਦਾ ਐਂ ।ਆਪ ਜੀ ਨੇ ਮਾਂ ਨੂੰ ਕੁਝ ਦਿਨਾਂ ਬਾਅਦ ਆਉਣ ਲਈ ਕਿਹਾ।
ਜਦੋ ਕੁਝ ਦਿਨਾਂ ਬਾਅਦ ਮਾਂ ਅਤੇ ਆਪ ਜੀ ਦਾ ਦੋਸਤ ਆਇਆ ਤਾਂ ਆਪ ਜੀ ਨੇ ਆਪਣੇ ਦੋਸਤ ਨੂੰ ਕਿਹਾ: ਮਿੱਤਰਾ! ਗੁੜ ਨਹੀ ਖਈਦਾ।’
ਮਾਂ ਨੇ ਕਿਹਾ ਇਹ ਤਾਂ ਤੁਸੀ ਉਸ ਦਿਨ ਵੀ ਕਹਿ ਸਕਦੇ ਸੀ।
ਉਸ ਸਮੇਂ( ਗੁਰੂ ) ਤੇਗ ਬਹਾਦਰ ਸਾਹਿਬ ਜੀ ਨੇ ਕਿਹਾ ਉਨ੍ਹਾਂ ਦਿਨਾਂ ਵਿੱਚ ਮੈ ਆਪ ਵੀ ਖਾਂਦਾ ਸੀ।
ਹੁਣ ਛੱਡਿਆ ਹੈ ਤਾਂ ਕਹਿਣ ਦੇ ਯੋਗ ਹੋਇਆ ਹਾਂ ।

ਆਪ ਜੀ ਕਿਸੇ ਦੁਖੀ ਨੂੰ ਦੇਖਦੇ ਤਾਂ ਅੱਗੇ ਹੋ ਕੇ ਉਸਦੀ ਸੇਵਾ ਕਰਦੇ ਸਨ। ਇੱਕ ਵਾਰੀ ਆਪਣੀ ਪੁਸ਼ਾਕ ਹੀ ਗਰੀਬ ਬੱਚੇ ਨੂੰ ਦੇ ਆਏ ਸਨ। ਜਦੋਂ ਮਾਂ ਨੇ ਕਿਹਾ:ਪੁੱਤ!ਇਹ ਕੀ ? ਤਾਂ ਆਪ ਜੀ ਫਰਮਾਇਆ :ਮਾਂ ਉਸ ਨੂੰ ਤਾਂ ਕਿਸੇ ਨੇ ਦੇਣੀ ਨਹੀਂ, ਤੇ ਤੁਸੀਂ ਮੈਨੂੰ ਹੋਰ ਲੈ ਦੇਵੋਗੇ।ਤਕਰੀਬਨ 13ਸਾਲ ਦੇ ਹੀ ਹੋਏ ਸਨ ਕਿ ਆਪ ਜੀ ਦਾ ਵਿਆਹ ਭਾਈ ਲਾਲ ਚੰਦ ਕਰਤਾਰਪੁਰ( ਜਲੰਧਰ) ਦੀ ਪੁੱਤਰੀ ਮਾਤਾ ਗੁਜਰੀ ਜੀ ਨਾਲ ਹੋਇਆ।ਜਦੋਂ ਲਾਲ ਚੰਦ ਨੇ ਬੜੀ ਨਿਮਰਤਾ ਨਾਲ ਗੁਰੂਹਰਿਗੋਬਿੰਦ ਸਾਹਿਬ ਜੀ ਨੂੰ ਕਿਹਾ ਕਿ ਉਸ ਕੋਲ ਦੇਣ ਲਈ ਕੁਝ ਨਹੀਂ ਤਾਂ ਗੁਰੂ ਜੀ ਨੇ ਕਿਹਾ: ਲਾਲ ਚੰਦ ਜਿੰਨਾਂ ਬਚੀ ਦੇ ਦਿਤੀ ਉਨ੍ਹਾਂ ਸਭ ਕੁਝ ਦੇ ਦਿਤਾ:

” ਲਾਲ ਚੰਦ, ਤੁਮ ਦੀਨੋ ਸਕਲ ਬਿਸਾਲਾ,
ਜਿਨ ਤਣੁਜਾ ਅਰਪਨ ਕੀਨੰ।
ਕਿਆ ਪਾਛੇ ਤਿਨ ਰਖ ਲੀਨੰ।”

Navjot Sidhu ਨੂੰ Congress ਪ੍ਰਧਾਨ ਬਣਾਉਣ ਦੇ ਚਰਚੇ! ਕੈਪਟਨ-ਸਿੱਧੂ ਦੀ ਸਿਆਸੀ ਜੰਗ ਦਾ ਅੱਜ ਹੋ ਸਕਦਾ ਵੱਡਾ ਫੈਸਲਾ?

The post ਸਿੱਖ ਇਤਿਹਾਸ:ਸੂਰਬੀਰ ਤੇ ਤੇਗ ਦੇ ਧਨੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ appeared first on Daily Post Punjabi.

ਸਿੱਖਾਂ ਦੇ ਨੌਵੇਂ ਪਾਤਸ਼ਾਹ ਜੀ ਨੂੰ ਜਾਣੋ, ਕਿਉਂ ਕਿਹਾ ਜਾਂਦਾ ਹੈ ‘ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ’
guru tegh bahadur martyrdom day-2020: ਸਿੱਖਾਂ ਦੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਨੇ ਧਰਮ ਲਈ ਆਪਣਾ ਬਲੀਦਾਨ ਦਿੱਤਾ ਸੀ।ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ‘ਚ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ।ਉਨ੍ਹਾਂ ਨੂੰ ਸਭ ਤੋਂ ਨਿਰਸਵਾਰਥ ਸ਼ਹੀਦ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਹਰ ਸਾਲ 24 ਨਵੰਬਰ ਨੂੰ ਮਨਾਇਆ ਜਾਂਦਾ ਹੈ। 1975 ‘ਚ ਦਿੱਲੀ ਦੇ ਚਾਂਦਨੀ ਚੌਕ ‘ਚ ਮੁਗਲ ਬਾਦਸ਼ਾਹ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕੀਤਾ ਸੀ।ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਦੁਨੀਆ ‘ਚ ਮਨੁੱਖੀ ਅਧਿਕਾਰਾਂ ਲਈ ਪਹਿਲੀ ਸ਼ਹਾਦਤ ਸੀ।ਔਰੰਗਜ਼ੇਬ ਕਸ਼ਮੀਰੀ ਪੰਡਿਤਾਂ ਨੂੰ ਜ਼ਬਰਨ ਮੁਸਲਮਾਨ ਧਰਮ ਤਬਦੀਲੀ ਕਰਾਉਣਾ ਚਾਹੁੰਦਾ ਸੀ।ਫਿਰ ਕਸ਼ਮੀਰੀ ਪੰਡਿਤਾਂ ਨੇ ਆਪਣਾ ਧਰਮ ਬਚਾਉਣ ਲਈ ਗੁਰੂ ਤੇਗ ਬਹਾਦਰ ਜੀ ਤੋਂ ਮੱਦਦ ਮੰਗੀ।ਪੰਡਿਤ ਕ੍ਰਿਪਾ ਰਾਮ ਦੀ ਅਗਵਾਈ ‘ਚ 500 ਕਸ਼ਮੀਰੀ ਪੰਡਿਤਾਂ ਦਾ ਇਕ ਜੱਥਾ ਆਨੰਦਪੁਰ ਸਾਹਿਬ ‘ਚ ਗੁਰੂ ਤੇਗ ਬਹਾਦਰ ਜੀ ਤੋਂ ਮੱਦਦ ਲੈਣ ਲਈ ਪਹੁੰਚਿਆ।ਔਰੰਗਜੇਬ ਦੇ ਅੱਤਿਆਚਾਰਾਂ ਦੇ ਬਾਰੇ ਸੁਣਨ ਤੋਂ ਬਾਅਦ ਗੁਰੂ ਜੀ ਨੇ ਆਪਣੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ

guru tegh bahadur martyrdom day-2020

ਜੀ ਤੋਂ ਪੁੱਛਿਆਂ ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਪਿਤਾ ਜੀ ਤੁਹਾਡੇ ਬਿਨਾਂ ਇਨ੍ਹਾਂ ਨਿਮਾਣਿਆਂ ਦੀ ਮੱਦਦ ਕੌਣ ਕਰ ਸਕਦਾ ਹੈ।ਗੁਰੂ ਜੀ ਨੇ ਪੰਡਿਤਾਂ ਨੂੰ ਇਹ ਕਹਿ ਕੇ ਭੇਜ ਦਿੱਤਾ ਕਿ ਔਰੰਗਜੇਬ ਨੂੰ ਜਾ ਕਹੋ ਕਿ ਜੇਕਰ ਉਹ ਉਸ ਨੂੰ ਮੁਸਲਿਮ ਬਣਾਉਣ ‘ਚ ਸਮਰੱਥ ਹੈ ਤਾਂ ਹਰ ਕੋਈ ਉਸਦੀ ਈਨ ਮੰਨਣ ਨੂੰ ਤਿਆਰ ਹੈ।ਇਸ ਤਰ੍ਹਾਂ ਔਰੰਗਜੇਬ ਨੇ ਗੁਰੂ ਜੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ‘ਤੇ ਕਈ ਤਰ੍ਹਾਂ ਦੇ ਅੱਤਿਆਚਾਰ ਅਤੇ ਤਸ਼ੱਦਦ ਢਾਹੇ ਗਏ।ਪਰ ਗੁਰੂ ਜੀ ਨੇ ਈਨ ਨਹੀਂ ਮੰਨੀ।ਉਨ੍ਹਾਂ ਨੂੰ ਕਈ ਸਰੀਰਕ ਤਸੀਹੇ ਦਿੱਤੇ ਗਏ।ਗੁਰੂ ਜੀ ਦੇ ਕਈ ਹੋਰ ਸ਼ਰਧਾਲੂਆਂ ਨੂੰ ਔਰੰਗਜੇਬ ਵਲੋਂ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ।ਪਰ ਕੋਈ ਆਪਣੇ ਧਰਮ ਤੋਂ ਟੱਸ ਤੋ ਮੱਸ ਨਾ ਹੋਇਆ ਇਹ ਦੇਖਦੇ ਹੋਏ ਮੁਗਲ ਬਾਦਸ਼ਾਹ ਅੱਗ ਬਬੂਲਾ ਹੋ ਗਿਆ ਅਤੇ ਔਰੰਗਜ਼ੇਬ ਨੇ ਚਾਂਦਨੀ ਚੌਕ ‘ਤੇ ਉਨ੍ਹਾਂ ਸਿਰ ਕਤਲ ਕਰਨ ਦਾ ਹੁਕਮ ਦੇ ਦਿੱਤਾ ਉਹ 24 ਨਵੰਬਰ 1675 ਦਾ ਦਿਨ ਸੀ, ਜਦੋਂ ਗੁਰੂ ਤੇਗ ਬਹਾਦਰ ਨੇ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦੇ ਦਿੱਤਾ।ਭਾਈ ਜੈਤਾ ਜੀ ਜਿਨ੍ਹਾਂ ਨੂੰ ਇਤਿਹਾਸ ‘ਚ ਬਾਬਾ ਜੀਵਨ ਸਿੰਘ ਜੀ ਦੇ ਨਾਮ ਨਾਲ ਜਾਣਿਆਂ ਜਾਂਦਾ ਉਨ੍ਹਾਂ ਨੇ ਗੁਰੂ ਜੀ ਦੀ ਦੇਹ ਦਾ ਆਪਣੇ ਜੱਦੀ ਘਰ ਨੂੰ ਅੱਗ ਲਗਾ ਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਸੀ।।

ਇਹ ਵੀ ਦੇਖੋ:ਕਿਸਾਨ ਹੁਣ ਤੱਕ ਦੇ ਆਪਣੇ ਧਰਨਿਆਂ ਤੇ ਫੂਕ ਚੁੱਕੇ 4 ਕਰੋੜ, ਅੱਗੇ ਵੀ ਕਰੋੜਾਂ ਦਾ ਖਰਚਾ

The post ਸਿੱਖਾਂ ਦੇ ਨੌਵੇਂ ਪਾਤਸ਼ਾਹ ਜੀ ਨੂੰ ਜਾਣੋ, ਕਿਉਂ ਕਿਹਾ ਜਾਂਦਾ ਹੈ ‘ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ’ appeared first on Daily Post Punjabi.