gurudwara shri singh sabha Archives - Daily Post Punjabi

ਜਲੰਧਰ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ
ਪੰਜਾਬ ਦੇ ਜਲੰਧਰ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬੇਅਦਬੀ ਦੀ ਘਟਨਾ ‘ਤੋਂ ਬਾਅਦ ਸੰਗਤਾਂ ਵਿਚ ਭਾਰੀ ਰੋਸ ਹੈ।

ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਗੁਰਦੁਆਰਾ ਸਾਹਿਬ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ। ਅਜਿਹੇ ‘ਚ ਉੱਥੇ ਕੰਮ ‘ਤੇ ਲੱਗੇ ਮਜ਼ਦੂਰ ਪਾਨ ਅਤੇ ਬੀੜੀ ਆਦਿ ਲੈ ਕੇ ਗੁਰੂ ਘਰ ‘ਚ ਦਾਖਲ ਹੋ ਰਹੇ ਹਨ। ਇਨ੍ਹਾਂ ਹੀ ਨਹੀਂ ਉਹ ਪਵਿੱਤਰ ਸਥਾਨ ‘ਤੇ ਸੁਪਾਰੀ ਵੀ ਥੁੱਕ ਰਹੇ ਹਨ।

ਇਹ ਵੀ ਪੜ੍ਹੋ : ਸਾਵਧਾਨ! ਸੋਸ਼ਲ ਮੀਡੀਆ ‘ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੂ 50 ਲੱਖ ਰੁ. ਜੁਰਮਾਨਾ

ਇਸ ਤਰ੍ਹਾਂ ਦੀ ਬੇਅਦਬੀ ਦੇਖ ਕੇ ਵਾਰਿਸ ਪੰਜਾਬ ਦੇ ਸਮਰਥਕ ਭੜਕ ਉੱਠੇ ਹਨ। ਅਜਿਹੇ ‘ਚ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲੇ ਦੀ ਪੁਲਿਸ ਵੀ ਗੁਰਦੁਆਰਾ ਸਾਹਿਬ ਪਹੁੰਚ ਗਈ। ਪੁਲਿਸ ਵੱਲੋਂ ਉੱਥੇ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜਲੰਧਰ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ appeared first on Daily Post Punjabi.