Gurudwara Singh Shaheedan Archives - Daily Post Punjabi

CM ਭਗਵੰਤ ਮਾਨ ਨੇ ਪਤਨੀ ਸਣੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਟੇਕਿਆ ਮੱਥਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੋਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕਈ ਸਥਾਨਕ ਆਗੂ ਵੀ ਮੌਜੂਦ ਸਨ।

CM Mann paid obeisance

CM ਮਾਨ ਦੇ ਆਉਣ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਰੂਟ ‘ਤੇ ਬਲ ਤਾਇਨਾਤ ਕਰ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਦੇ ਦੌਰੇ ਕਾਰਨ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਟ੍ਰੈਕਟਰ ਵੇਚ ਕੇ ਮੈਚ ਦੇਖਣ ਗਿਆ ਪਾਕਿਸਤਾਨ ਦਾ ‘ਜਬਰਾ’ ਫੈਨ, ਪਾਕਿ ਦੀ ਹਾਰ ਤੋਂ ਬਾਅਦ ਟੁੱ.ਟਿਆ ਦਿਲ

ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਕਿਸੇ ਜਨਤਕ ਸਥਾਨ ‘ਤੇ ਆਏ ਹਨ। ਇਸ ਤੋਂ ਪਹਿਲਾਂ ਉਹ ਆਪਣੀ ਰਿਹਾਇਸ਼ ‘ਤੇ ਲੋਕ ਸਭਾ ਹਲਕਾ ਪੱਧਰੀ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਆਪਣੀ ਹਾਰ ਬਾਰੇ ਵਿਚਾਰ ਕਰ ਰਹੇ ਸਨ। ਪਾਰਟੀ ਨੇ ਇਸ ਚੋਣ ਵਿੱਚ 13 ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਦੇ ਚਾਰ ਮੰਤਰੀ ਅਤੇ ਤਿੰਨ ਵਿਧਾਇਕ ਚੋਣ ਹਾਰ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਭਗਵੰਤ ਮਾਨ ਨੇ ਪਤਨੀ ਸਣੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਟੇਕਿਆ ਮੱਥਾ appeared first on Daily Post Punjabi.

CM ਮਾਨ ਅੱਜ ਮੋਹਾਲੀ ਦੇ ਗੁ. ਸਿੰਘ ਸ਼ਹੀਦਾਂ ਵਿਖੇ ਟੇਕਣਗੇ ਮੱਥਾ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਉਹ ਦੁਪਹਿਰ 12 ਵਜੇ ਤੋਂ ਬਾਅਦ ਉੱਥੇ ਪਹੁੰਚਣਗੇ। ਇਸ ਦੇ ਨਾਲ ਹੀ CM ਮਾਨ ਦੇ ਆਉਣ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪੁਲਿਸ ਨੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਰੂਟ ‘ਤੇ ਬਲ ਤਾਇਨਾਤ ਕਰ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਦੇ ਦੌਰੇ ਕਾਰਨ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਨਹਿਰ ‘ਚ ਨਹਾਉਣ ਗਏ 4 ਬੱਚੇ ਡੁੱ/ਬੇ, ਲੋਕਾਂ ਨੇ 3 ਨੂੰ ਬਚਾਇਆ, ਇੱਕ ਬੱਚਾ ਲਾਪਤਾ

ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਕਿਸੇ ਜਨਤਕ ਸਥਾਨ ‘ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਆਪਣੀ ਰਿਹਾਇਸ਼ ‘ਤੇ ਲੋਕ ਸਭਾ ਹਲਕਾ ਪੱਧਰੀ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਆਪਣੀ ਹਾਰ ਬਾਰੇ ਵਿਚਾਰ ਕਰ ਰਹੇ ਸਨ। ਪਾਰਟੀ ਨੇ ਇਸ ਚੋਣ ਵਿੱਚ 13 ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਦੇ ਚਾਰ ਮੰਤਰੀ ਅਤੇ ਤਿੰਨ ਵਿਧਾਇਕ ਚੋਣ ਹਾਰ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਮਾਨ ਅੱਜ ਮੋਹਾਲੀ ਦੇ ਗੁ. ਸਿੰਘ ਸ਼ਹੀਦਾਂ ਵਿਖੇ ਟੇਕਣਗੇ ਮੱਥਾ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ appeared first on Daily Post Punjabi.