Guruharsahai news Archives - Daily Post Punjabi

ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ
ਗੁਰੂਹਰਸਹਾਏ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਪਿੰਡ ਵਿਰਕ ਖੁਰਦ ( ਕਰਕਾਂਦੀ ) ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵਜੋਂ ਹੋਈ ਹੈ। ਕਰਨ ਨੇ ਫਾਂਸੀ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਕਰਨ ਦਾ ਪਿਤਾ ਮੱਧ ਪ੍ਰਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਉਹ ਚੌਥੀ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ‘ਤੋਂ ਬਾਅਦ ਉਹ ਡਰ ਗਿਆ ਤੇ ਇਹ ਕਦਮ ਚੁੱਕ ਲਿਆ।

ਇਹ ਵੀ ਪੜ੍ਹੋ : ਸ਼ੇਖਰ ਸੁਮਨ ਦੀ ਰਾਜਨੀਤੀ ‘ਚ ਵਾਪਸੀ, BJP ‘ਚ ਹੋਏ ਸ਼ਾਮਿਲ ਬਾਲੀਵੁੱਡ ਅਦਾਕਾਰ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ। ਕਰਨ ਤੋਂ ਇੱਕ ਮੋਬਾਇਲ ਟੁੱਟ ਗਿਆ ਸੀ, ਜਿਸ ਕਰਕੇ ਉਹ ਡਰ ਗਿਆ। ਇਸ ਤੋਂ ਬਾਅਦ ਉਸ ਨੇ ਬਾਹਰ ਖੇਤਾਂ ਵਿੱਚ ਜਾ ਕੇ ਇੱਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ appeared first on Daily Post Punjabi.

ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ
ਪੰਜਾਬ ਦੇ ਫਿਰੋਜ਼ਪੁਰ ਦੇ ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵੱਲੋਂ ਆਹਮੋ ਸਾਹਮਣੇ ਗੋਲੀਆਂ ਵੀ ਚਲਾਈਆਂ ਗਈਆਂ ਹਨ। ਇਸ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ ਹੈ ਜਦਕਿ ਬਾਕੀ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ।  ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਤਸਕਰ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਸ਼ਰੀਹ ਵਾਲਾ ਰੋਡ ਉੱਪਰ ਪਿੰਡ ਲਖਮੀਰਪੁਰਾ ਵਿਖੇ ਰੁਕੇ ਹੋਏ ਹਨ ਅਤੇ ਉਹ ਲੁੱਟਣ ਦੀ ਤਾਂਗ ਵਿੱਚ ਹਨ। ਸੂਚਨਾ ਦੇ ਆਧਾਰ ‘ਤੇ DSP ਅਤੁਲ ਸੋਨੀ ਦੀ ਅਗਵਾਈ ਵਿੱਚ ਪੁਲਿਸ ਟੀਮ ਮੌਕੇ ਪਰ ਪਹੁੰਚੀ।

ਇਹ ਵੀ ਪੜ੍ਹੋ : ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਜੰਮੂ ਦੇ ਰਾਜੌਰੀ ‘ਚ ਨਿਭਾ ਰਿਹਾ ਸੀ ਆਪਣੀਆਂ ਸੇਵਾਵਾਂ

ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਫਰਾਰ ਨਸ਼ਾ ਤਸਕਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦੀ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ FIR ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਜਲਦ ਹੀ ਦੋਸ਼ੀ ਦਾ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ appeared first on Daily Post Punjabi.