gut health Archives - Daily Post Punjabi

ਅੰਤੜੀਆਂ ਨੂੰ ਰੱਖਣਾ ਹੈ ਹੈਲਥੀ ਤਾਂ ਡਾਇਟ ‘ਚ ਸ਼ਾਮਿਲ ਕਰੋ ਇਹ Tasty-Tasty Dishes
Gut health food tips: ਪਾਚਨ ਤੰਤਰ ਨੂੰ ਮਜ਼ਬੂਤ ਰੱਖਣ ਲਈ ਸਾਡੀਆਂ ਅੰਤੜੀਆਂ ਨੂੰ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇਨ੍ਹਾਂ ਦੇ ਕੰਮਕਾਜ ‘ਚ ਗੜਬੜੀ ਕਾਰਨ ਪਾਚਨ ਤੰਤਰ ਖ਼ਰਾਬ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਬਿਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਬਚਣ ਲਈ ਤੁਸੀਂ ਰੋਜ਼ਾਨਾ ਡਾਈਟ ‘ਚ ਕੁਝ ਖਾਸ ਡਿਸ਼ੇਜ ਸ਼ਾਮਲ ਕਰ ਸਕਦੇ ਹੋ। ਇਹ ਡਿਸ਼ੇਜ ਤੁਹਾਡੀ ਸਿਹਤ ਦੇ ਨਾਲ ਸਵਾਦ ਨੂੰ ਵੀ ਬਰਕਰਾਰ ਰੱਖਣ ‘ਚ ਮਦਦ ਕਰਨਗੀਆਂ। ਆਓ ਜਾਣਦੇ ਹਾਂ ਇਸ ਬਾਰੇ…

ਖਿਚੜੀ: ਦਾਲਾਂ ਅਤੇ ਚੌਲਾਂ ਤੋਂ ਤਿਆਰ ਖਿਚੜੀ ਖਾਣ ‘ਚ ਹਲਕੀ ਪਰ ਗੁਣਾਂ ਦੀ ਖਾਨ ਹੁੰਦੀ ਹੈ। ਇਸ ‘ਚ ਘਿਓ ਮਿਲਾ ਕੇ ਖਾਣ ਨਾਲ ਇਸ ਦਾ ਸਵਾਦ ਅਤੇ ਗੁਣ ਹੋਰ ਵੀ ਵਧ ਜਾਂਦੇ ਹਨ। ਮਾਹਿਰਾਂ ਅਨੁਸਾਰ ਗਟ ਹੈਲਥ ਨੂੰ ਬਰਕਰਾਰ ਰੱਖਣ ਲਈ ਖਿਚੜੀ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਇਸ ਦਾ ਸੇਵਨ ਕਰਨ ਨਾਲ ਦਸਤ, ਕਬਜ਼, ਜੀਅ ਕੱਚਾ ਹੋਣਾ ਅਤੇ ਉਲਟੀ ਦੀ ਸਮੱਸਿਆ ਦੂਰ ਹੁੰਦੀ ਹੈ। ਜੇਕਰ ਤੁਸੀਂ ਚਾਹੋ ਤਾਂ ਇਸ ਦੀ ਗੁਣਵੱਤਾ ਨੂੰ ਵਧਾਉਣ ਲਈ ਇਸ ‘ਚ ਵੱਖ-ਵੱਖ ਸਬਜ਼ੀਆਂ ਨੂੰ ਸ਼ਾਮਿਲ ਕਰ ਸਕਦੇ ਹੋ।

Gut health food tips

ਇਡਲੀ: ਦੱਖਣ ਭਾਰਤ ਦੀ ਮਸ਼ਹੂਰ ਡਿਸ਼ ਇਟਲੀ ਨੂੰ ਦੇਸ਼-ਵਿਦੇਸ਼ ਦੇ ਲੋਕ ਬੜੇ ਚਾਅ ਨਾਲ ਖਾਣਾ ਪਸੰਦ ਕਰਦੇ ਹਨ। ਘੱਟ ਕੈਲੋਰੀ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਇਡਲੀ ਦਾ ਸੇਵਨ ਅੰਤੜੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਤੁਸੀਂ ਦਿਨ ਭਰ ਹੈਲਥੀ ਅਤੇ ਐਕਟਿਵ ਰਹਿਣ ਲਈ ਨਾਸ਼ਤੇ ‘ਚ ਇਡਲੀ ਖਾ ਸਕਦੇ ਹੋ।

ਆਂਵਲੇ ਦਾ ਮੁਰੱਬਾ: ਆਂਵਲੇ ਦਾ ਮੁਰੱਬਾ ਫਾਈਬਰ ਨਾਲ ਭਰਪੂਰ ਹੁੰਦਾ ਹੈ। ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਗੈਸ, ਐਸੀਡਿਟੀ, ਕਬਜ਼ ਆਦਿ ਪੇਟ ਸੰਬੰਧੀ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਅੰਤੜੀਆਂ ਸਿਹਤਮੰਦ ਰਹਿਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

ਦਹੀਂ ਚੌਲ: ਦਹੀਂ ‘ਚ ਗੁੱਡ ਬੈਕਟੀਰੀਆ ਪਾਏ ਜਾਂਦੇ ਹਨ ਜੋ ਅੰਤੜੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਮਾਹਿਰਾਂ ਮੁਤਾਬਕ ਦਹੀਂ ਨੂੰ ਸਫੇਦ ਚੌਲਾਂ ਦੇ ਨਾਲ ਖਾਣ ਨਾਲ ਸਿਹਤ ਨੂੰ ਦੁੱਗਣੇ ਫਾਇਦੇ ਹੁੰਦੇ ਹਨ। ਇਹ ਫ਼ੂਡ ਕੰਮਬੀਨੇਸ਼ਨ ਸਰੀਰ ਦੇ ਇੱਕ ਹੈਲਥੀ ਮਾਈਕ੍ਰੋਬਾਇਲ ਦੇ ਸੰਤੁਲਨ ਨੂੰ ਬਣਾਈ ਰੱਖਣ ‘ਚ ਮਦਦ ਕਰਦਾ ਹੈ।

ਮੂੰਗ ਦੀ ਦਾਲ: ਮੂੰਗ ਦੀ ਦਾਲ ਪ੍ਰੋਟੀਨ, ਆਇਰਨ, ਕੈਲਸ਼ੀਅਮ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀ-ਇਨਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਸੁਧਾਰ ਆਉਂਦਾ ਹੈ। ਅਜਿਹੇ ‘ਚ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਇਸ ਨਾਲ ਅੰਤੜੀ ਸਿਹਤਮੰਦ ਰਹਿਣ ਦੇ ਨਾਲ ਇਮਿਊਨਿਟੀ ਵੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਤੁਸੀਂ ਇਸ ਨੂੰ ਰੋਟੀ, ਪਰੌਂਠੇ ਜਾਂ ਚੌਲਾਂ ਨਾਲ ਖਾ ਸਕਦੇ ਹੋ।

The post ਅੰਤੜੀਆਂ ਨੂੰ ਰੱਖਣਾ ਹੈ ਹੈਲਥੀ ਤਾਂ ਡਾਇਟ ‘ਚ ਸ਼ਾਮਿਲ ਕਰੋ ਇਹ Tasty-Tasty Dishes appeared first on Daily Post Punjabi.