Gutka Sahib disrespect Archives - Daily Post Punjabi

ਗੁਰਦਾਸਪੁਰ ‘ਚ ਮੁੜ ਹੋਈ ਬੇਅਦਬੀ! ਸੜਕ ਕਿਨਾਰੇ ਮਿਲੇ ਗੁਟਕਾ ਸਾਹਿਬ ਦੇ ਅੰਗ
ਪੰਜਾਬ ਵਿੱਚ ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ 3 ਕਿਤਾਬਾਂ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਖੁਸ਼ਕਿਸਮਤੀ ਨਾਲ ਤੇਜ਼ ਹਵਾ ਕਾਰਨ ਅੱਗ ਬੁਝ ਗਈ ਅਤੇ ਬਚਾਅ ਹੋ ਗਿਆ। ਘਟਨਾ ਕਾਰਨ ਸਮੁੱਚੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ।

Gutka Sahib Parts Found

ਇਸ ਸਬੰਧੀ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੜਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਵਿੱਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਬਹੁਤ ਹੀ ਚਿੰਤਾਜਨਕ ਹੈ।

ਇਹ ਵੀ ਪੜ੍ਹੋ : ਕੁਨੋ ਨੈਸ਼ਨਲ ਪਾਰਕ ‘ਚ ਇੱਕ ਹੋਰ ਚੀਤੇ ਦੀ ਮੌ.ਤ, ਤਿੰਨ ਮਹੀਨੇ ‘ਚ 3 ਚੀਤਿਆਂ ਦੀ ਗਈ ਜਾਨ

ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਜਾਂ 302 ਦਰਜ ਕਰਕੇ ਸਿੱਧੇ ਫਾਂਸੀ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਚੌਕੀ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਗੁਰਦਾਸਪੁਰ ‘ਚ ਮੁੜ ਹੋਈ ਬੇਅਦਬੀ! ਸੜਕ ਕਿਨਾਰੇ ਮਿਲੇ ਗੁਟਕਾ ਸਾਹਿਬ ਦੇ ਅੰਗ appeared first on Daily Post Punjabi.

ਫਗਵਾੜਾ ‘ਚ ਮੁੜ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਫਗਵਾੜਾ ਸ਼ਹਿਰ ਵਿੱਚ ਇੱਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਪਰਵਾਸੀ ਮਜ਼ਦੂਰ ਨੇ ਪਹਿਲਾਂ ਗੁਟਕਾ ਸਾਹਿਬ ‘ਤੇ ਫੋਨ ਨੰਬਰ ਲਿਖਿਆ ਇਸ ‘ਤੋਂ ਬਾਅਦ ਉਹ ਦੁਕਾਨਦਾਰ ਕੋਲ ਗਿਆ ਤੇ ਉਸ ਵੱਲ ਗੁਟਕਾ ਸਾਹਿਬ ਸੁੱਟ ਕੇ ਰਿਚਾਰਜ ਕਰਨ ਲਈ ਕਿਹਾ। ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

Gutka Sahib disrespect

ਦੁਕਾਨਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਉਸ ਦੀ ਮੋਬਾਈਲ ਦੀ ਦੁਕਾਨ ਹੈ, ਜਿੱਥੇ ਇੱਕ ਪਰਵਾਸੀ ਵਿਅਕਤੀ ਫੋਨ ਦਾ ਰਿਚਾਰਜ ਕਰਵਾਉਣ ਆਇਆ। ਉਸ ਨੇ ਗੁਟਕਾ ਸਾਹਿਬ ਦੇ ਖਾਲੀ ਅੰਗ ‘ਤੇ ਫੋਨ ਨੰਬਰ ਲਿਖੇ ਹੋਏ ਸਨ। ਇੰਨ੍ਹਾਂ ਨਹੀਂ ਇਸ ਮਗਰੋਂ ਉਸ ਨੇ ਦੁਕਾਨ ‘ਤੇ ਆ ਕੇ ਗੁਟਕਾ ਸਾਹਿਬ ਨੂੰ ਉਨ੍ਹਾਂ ਅੱਗੇ ਸੁਟਿਆ। ਜਿਸ ‘ਤੋਂ ਬਾਅਦ ਦੁਕਾਨਦਾਰ ਨੇ ਇਸ ਦੀ ਜਾਣਕਾਰੀ ਪੁਲਿਸ ਅਤੇ ਸਿੱਖ ਜਥੇਬੰਦੀਆਂ ਨੂੰ ਦਿੱਤੀ। ਇਸ ਘਟਨਾ ‘ਤੋਂ ਬਾਅਦ ਸੰਗਤਾਂ ‘ਚ ਕਾਫੀ ਰੋਸ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, CBI ਮੁਖੀ ਦੀ ਤਰਜ਼ ‘ਤੇ ਨਿਯੁਕਤ ਕੀਤੇ ਜਾਣ ਚੋਣ ਕਮਿਸ਼ਨਰ

SHO ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਜਿਸ ‘ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਜਾ ਕੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸ਼ੰਕਰ ਵਾਸੀ ਯੂਪੀ ਹਾਲ ਵਾਸੀ ਮੁਹੱਲਾ ਗੋਬਿੰਦਪੁਰਾ ਵਜੋਂ ਹੋਈ ਹੈ। ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ਦੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਫਗਵਾੜਾ ‘ਚ ਬੇਅਦਬੀ ਦੀ ਇਹ ਚੌਥੀ ਘਟਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਗਵਾੜਾ ‘ਚ ਮੁੜ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ appeared first on Daily Post Punjabi.