gutka sahib Archives - Daily Post Punjabi

ਲੁਧਿਆਣਾ ‘ਚ ਵਾਪਰੀ ਬੇਅਦਬੀ ਦੀ ਘਟਨਾ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
man arrest mistreatment gutka sahib: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇੱਥੇ ਮੇਡ ਕਾਲੋਨੀ ਦੀ ਗਲੀ ‘ਚ ਗੁਟਕਾ ਸਾਹਿਬ ਦੇ ਕੁਝ ਅੰਗ ਮਿਲੇ, ਜਿਸ ਤੋਂ ਬਾਅਦ ਤੁਰੰਤ ਮੌਕੇ ‘ਤੇ ਸਿੱਖ ਜਥੇਬੰਦੀਆਂ ਨੇ ਪਹੁੰਚ ਕੇ ਇਸ ਦਾ ਵਿਰੋਧ ਜਤਾਇਆ। ਇਸ ਤੋਂ ਬਾਅਦ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਨੇ ਮਾਮਲੇ ‘ਚ ਕਾਰਵਾਈ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਸ਼ਨਾਖਤ ਪਲਵਿੰਦਰ ਸਿੰਘ ਦੇ ਨਾਂ ਨਾਲ ਹੋਈ ਹੈ।

man arrest mistreatment gutka sahib

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਪਵਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਜਾਣਕਾਰੀ ਮਿਲੀ ਸੀ ਕਿ ਗੁਟਕਾ ਸਾਹਿਬ ਦੇ ਕੁਝ ਅੰਗ ਇੱਕ ਕਲੋਨੀ ਦੀ ਗਲੀ ‘ਚ ਪਏ ਮਿਲੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਤਫਤੀਸ਼ ਕੀਤੀ ਅਤੇ ਪਤਾ ਲਗਾ ਕੇ ਇਸ ਪੂਰੀ ਘਟਨਾ ਨੂੰ ਅੰਜਾਮ ਬਲਵਿੰਦਰ ਸਿੰਘ ਨਾਂ ਦੇ ਮੁਲਜ਼ਮ ਨੇ ਦਿੱਤਾ ਗਿਆ ਹੈ, ਜੋ ਕਿ ਨਸ਼ੇ ਦਾ ਆਦੀ ਹੈ ਅਤੇ ਆਪਣੇ ਘਰ ਦੇ ‘ਚ ਅਕਸਰ ਨਸ਼ੇ ‘ਚ ਕਲੇਸ਼ ਕਰਦਾ ਰਹਿੰਦਾ ਹੈ, ਜਿਸ ਕਰਕੇ ਪੁਲਿਸ ਵੱਲੋਂ ਮੁਲਜ਼ਮ ਦੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਦੇਖੋ–

The post ਲੁਧਿਆਣਾ ‘ਚ ਵਾਪਰੀ ਬੇਅਦਬੀ ਦੀ ਘਟਨਾ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਬਟਾਲਾ ’ਚ ਗ੍ਰੰਥੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ, ਪਵਿੱਤਰ ਅੰਗ ਸਾੜ ਕੇ ਵਹਾਏ ਨਾਲੀ ’ਚ
Gutka Sahib insulted by Granthi : ਗੁਰਦਾਸਪੁਰ ਦੇ ਜ਼ਿਲ੍ਹਾ ਬਟਾਲਾ ਵਿੱਚ ਇੱਕ ਗ੍ਰੰਥੀ ਵੱਲੋਂ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰੰਥੀ ਨੇ ਗੁਟਕਾ ਸਾਹਿਬ ਦੇ ਅੰਗ ਨੂੰ ਸਾੜ ਕੇ ਨਸ਼ਟ ਕਰ ਦਿੱਤਾ। ਇਹ ਘਟਨਾ ਬੀਤੇ ਦਿਨ ਸਵੇਰੇ ਅੱਠ ਵਜੇ ਵਾਪਰੀ, ਇਸ ਬਾਰੇ ਸਵੇਰੇ ਪਿੰਡ ਦੀ ਔਰਤ ਨੂੰ ਪਤਾ ਲੱਗਾ, ਜਿਸ ਨੇ ਪਿੰਡ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ। ਮੌਕੇ ‘ਤੇ ਡੀਐਸਪੀ ਡੇਰਾ ਬਾਬਾ ਨਾਨਕ ਸੁਰਿੰਦਰਪਾਲ ਸਿੰਘ ਲਿੱਦੜ, ਸਟੇਸ਼ਨ ਇੰਚਾਰਜ ਡੇਰਾ ਬਾਬਾ ਨਾਨਕ ਐਸਐਚਓ ਅਨਿਲ ਪਵਾਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ’ ’ਤੇ ਪਹੁੰਚੇ।

Gutka Sahib insulted by Granthi

ਜਦੋਂ ਪੁਲਿਸ ਨੇ ਗੁਰਦੁਆਰੇ ਵਿਚ ਲੱਗੇ ਸੀਸੀਟੀਵੀ ਫੁਟੇਜ ਦੀ ਤਲਾਸ਼ੀ ਲਈ ਤਾਂ ਪਤਾ ਲੱਗਾ ਕਿ ਗ੍ਰੰਥੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਹਿਲਾਂ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਨੂੰ ਸਾੜਿਆ ਅਤੇ ਬਾਅਦ ਵਿਚ ਸਬੂਤਾਂ ਨੂੰ ਮਿਟਾਉਣ ਲਈ ਬਾਥਰੂਮ ਦਾ ਪਾਣੀ ਛੱਡ ਕੇ ਇਸ ਨੂੰ ਨਾਲੀ ਵਿੱਚ ਵਹਾ ਦਿੱਤਾ। ਅੱਧੇ ਸੜੇ ਗੁਟਕਾ ਸਾਹਿਬ ਜੀ ਦੇ ਅੰਗ ਜਦੋਂ ਔਰਤ ਨੇ ਗੁਰਦੁਆਰਾ ਦੇ ਬਾਹਰ ਗਲੀ ਵਿੱਚ ਪਏ ਦੇਖੇ ਤਾਂ ਉਸ ਨੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ।

Gutka Sahib insulted by Granthi

ਇਥੇ ਦੱਸਣਯੋਗ ਹੈ ਕਿ ਗ੍ਰੰਥੀ ਪਿਛਲੇ ਪੰਦਰਾਂ ਸਾਲਾਂ ਤੋਂ ਪਿੰਡ ਪੱਡਾ ਦੇ ਗੁਰੂਦੁਆਰਾ ਵਿਖੇ ਗ੍ਰੰਥੀ ਵਜੋਂ ਡਿਊਟੀ ਨਿਭਾ ਰਿਹਾ ਸੀ। ਪੁਲਿਸ ਨੇ ਦੋਸ਼ੀ ਗ੍ਰੰਥੀ ਪਲਵਿੰਦਰ ਸਿੰਘ ਨਿਵਾਸੀ ਪਿੰਡ ਕੋਠਾ ਨੂੰ ਮੰਗਲਵਾਰ ਸ਼ਾਮ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਬੇਅਦਬੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਧਾਰਮਿਕ ਸਮੂਹਾਂ ਅਤੇ ਸਿੱਖ ਸੰਗਠਨਾਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਅੱਧੇ ਸੜੇ ਅੰਗਾਂ ਨੂੰ ਪੂਰੇ ਸਤਿਕਾਰ ਨਾਲ ਰੱਖਵਾ ਦਿੱਤਾ ਗਿਆ ਹੈ। ਧਾਰਮਿਕ ਸੰਸਥਾਵਾਂ ਨੇ ਗੁਰਦੁਆਰੇ ਦੇ ਗ੍ਰੰਥੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

The post ਬਟਾਲਾ ’ਚ ਗ੍ਰੰਥੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ, ਪਵਿੱਤਰ ਅੰਗ ਸਾੜ ਕੇ ਵਹਾਏ ਨਾਲੀ ’ਚ appeared first on Daily Post Punjabi.

ਸਾਹਿਤਕ ਪੁਸਤਕਾਂ ਦੇ ਨਾਲ ਗੁਟਕਾ ਸਾਹਿਬ ਨੂੰ ਸਾੜਿਆ ਗਿਆ, ਖਿਲਰੇ ਮਿਲੇ ਗੁਟਕਾ ਸਾਹਿਬ ਦੇ ਅੰਗ …
The post ਸਾਹਿਤਕ ਪੁਸਤਕਾਂ ਦੇ ਨਾਲ ਗੁਟਕਾ ਸਾਹਿਬ ਨੂੰ ਸਾੜਿਆ ਗਿਆ, ਖਿਲਰੇ ਮਿਲੇ ਗੁਟਕਾ ਸਾਹਿਬ ਦੇ ਅੰਗ … appeared first on Daily Post Punjabi.