Gyanesh Kumar assumed charge Archives - Daily Post Punjabi

ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ, 26 ਜਨਵਰੀ 2029 ਤੱਕ ਰਹੇਗਾ ਕਾਰਜਕਾਲ
1988 ਬੈਚ ਦੇ IAS ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਬੁੱਧਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਸੀ.ਈ.ਸੀ. ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। ਇਸ ਤੋਂ ਪਹਿਲਾਂ, ਸੀ.ਈ.ਸੀ. ਦਾ ਅਹੁਦਾ ਸੰਭਾਲਣ ਵਾਲੇ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ ਸਨ।

ਨਵੇਂ ਨਿਯੁਕਤ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ “ਵੋਟਿੰਗ ਰਾਸ਼ਟਰ ਨਿਰਮਾਣ ਲਈ ਪਹਿਲਾ ਕਦਮ ਹੈ। ਇਸ ਲਈ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਭਾਰਤ ਦੇ ਹਰ ਨਾਗਰਿਕ ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਹਮੇਸ਼ਾ ਵੋਟ ਪਾਉਣੀ ਚਾਹੀਦੀ ਹੈ। ਭਾਰਤ ਦੇ ਸਵਿਧਾਨ, ਚੋਣ ਕਾਨੂੰਨਾਂ, ਨਿਯਮਾਂ ਅਤੇ ਇਸ ਵਿੱਚ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਭਾਰਤ ਦਾ ਚੋਣ ਕਮਿਸ਼ਨ ਵੋਟਰਾਂ ਦੇ ਨਾਲ ਸੀ ਹੈ ਅਤੇ ਹਮੇਸ਼ਾ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਦਾ CM ਬਦਲੇ ਜਾਣ ਦੇ ਸਵਾਲ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ-‘ਅਫਵਾਹਾਂ ਫੈਲਾਈਆਂ ਜਾ ਰਹੀਆਂ’

ਦੱਸ ਦੇਈਏ ਕਿ ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਇਹ ਬਿਹਾਰ ਤੋਂ ਸ਼ੁਰੂ ਹੋਵੇਗਾ ਅਤੇ ਅੰਤਿਮ ਚੋਣ ਮਿਜ਼ੋਰਮ ਵਿਚ ਹੋਵੇਗੀ। ਗਿਆਨੇਸ਼ ਕੁਮਾਰ ਤੋਂ ਇਲਾਵਾ 1989 ਬੈਚ ਦੇ IAS ਅਧਿਕਾਰੀ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ, 26 ਜਨਵਰੀ 2029 ਤੱਕ ਰਹੇਗਾ ਕਾਰਜਕਾਲ appeared first on Daily Post Punjabi.