gym case Archives - Daily Post Punjabi

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਫਾਇਰਿੰਗ ਕਰਨ ਦਾ ਮਾਮਲਾ, ਦਿੱਲੀ ਪੁਲਿਸ ਨਾਲ ਮੁਕਾਲਬੇ ‘ਚ 2 ਸ਼ੂਟਰ ਹੋਏ ਜ਼ਖਮੀ
ਦਿੱਲੀ ਵਿੱਚ ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਗੋਲੀਬਾਰੀ ਕਰਨ ਵਾਲੇ ਦੋ ਮੁੱਖ ਸ਼ੂਟਰਾਂ ਤੇ ਪੁਲਿਸ ਵਿਚਾਲੇ ਮੁਠਭੇੜ ਹੋਈ। ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕੀਤੀ। ਹਵਾਬੀ ਕਾਰਵਾਈ ਦੌਰਾਨ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪਾਕਿਸਤਾਨ ਵਿੱਚ ਬਣੇ ਹਥਿਆਰ ਵੀ ਬਰਾਮਦ ਕੀਤੇ। ਦੋਸ਼ੀਆਂ ਦੀ ਪਛਾਣ ਹਕੀਕਤ ਅਤੇ ਸਾਗਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, ਸੋਨੀਪਤ ਜ਼ਿਲ੍ਹੇ (ਹਰਿਆਣਾ) ਦੇ ਰਹਿਣ ਵਾਲੇ ਦੋਵੇਂ ਨਿਸ਼ਾਨੇਬਾਜ਼ ਬੁੱਧਵਾਰ ਦੇਰ ਰਾਤ ਇੱਕ ਹੋਰ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਇੱਕ ਬਾਈਕ ‘ਤੇ ਪੱਛਮੀ ਵਿਹਾਰ ਵਿੱਚ ਘੁੰਮ ਰਹੇ ਸਨ। ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੂੰ ਉਨ੍ਹਾਂ ਦੇ ਟਿਕਾਣੇ ਦਾ ਪਤਾ ਲੱਗਿਆ ਅਤੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਜਵਾਬੀ ਗੋਲੀਬਾਰੀ ਵਿੱਚ ਗੋਲੀਆਂ ਚੱਲੀਆਂ। ਦੋਵੇਂ ਦੋਸ਼ੀ ਨਾਮਿ ਗੈਂਗ ਨਾਲ ਜੁੜੇ ਹੋਏ ਸਨ।

ਹਕੀਕਤ ਅਤੇ ਸਾਗਰ ਤੋਂ ਪਹਿਲਾਂ, ਪੁਲਿਸ ਨੇ ਬਹਾਦਰਗੜ੍ਹ, ਹਰਿਆਣਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 19 ਸਾਲਾ ਅਰਮਾਨ ਅਤੇ 21 ਸਾਲਾ ਤੁਸ਼ਾਰ ਉਰਫ਼ ਤਾਸ਼ੂ ਉਰਫ਼ ਪਿੰਕੂ ਵਜੋਂ ਹੋਈ ਹੈ, ਦੋਵੇਂ ਸੋਨੀਪਤ ਦੇ ਰਹਿਣ ਵਾਲੇ ਹਨ। ਪੁਲਿਸ ਅਨੁਸਾਰ, ਪੁੱਛਗਿੱਛ ਦੌਰਾਨ ਦੋਵਾਂ ਨੇ ਗੋਲੀਬਾਰੀ ਵਿੱਚ ਆਪਣੀ ਭੂਮਿਕਾ ਕਬੂਲ ਕੀਤੀ। ਬਾਕੀ ਸ਼ੂਟਰ ਫਰਾਰ ਸਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ: ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ, ਪੁਲਿਸ ਕਰ ਰਹੀ ਜਾਂਚ

ਦੱਸ ਦੇਈਏ ਕਿ 11 ਜੂਨ ਨੂੰ ਸਵੇਰੇ 4 ਵਜੇ ਦੇ ਕਰੀਬ ਪੱਛਮ ਵਿਹਾਰ ਵਿੱਚ 24HS ਫਿਟਨੈਸ ਜਿੰਮ ਦੇ ਬਾਹਰ ਗੋਲੀਬਾਰੀ ਹੋਈ। ਗੋਲੀਬਾਰੀ ਤੋਂ ਬਾਅਦ, ਘਟਨਾ ਸਥਾਨ ਤੋਂ ਸੱਤ ਖਾਲੀ ਕਾਰਤੂਸ ਬਰਾਮਦ ਹੋਏ। ਹਾਲਾਂਕਿ, ਕੋਈ ਜ਼ਖਮੀ ਨਹੀਂ ਹੋਇਆ। ਜਾਂਚ ਦੌਰਾਨ, ਨਾਮੀ ਗੈਂਗ ਨਾਲ ਜੁੜੇ ਇੱਕ ਵਿਅਕਤੀ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ, ਜਿਸ ਵਿੱਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਫਾਇਰਿੰਗ ਕਰਨ ਦਾ ਮਾਮਲਾ, ਦਿੱਲੀ ਪੁਲਿਸ ਨਾਲ ਮੁਕਾਲਬੇ ‘ਚ 2 ਸ਼ੂਟਰ ਹੋਏ ਜ਼ਖਮੀ appeared first on Daily Post Punjabi.