Gym owner killed Archives - Daily Post Punjabi

ਤਰਨਤਾਰਨ ‘ਚ ਜਿਮ ਮਾਲਕ ਦਾ ਕ.ਤਲ, ਅਣਪਛਾਤਿਆਂ ਨੇ ਘਰ ‘ਚ ਵੜ ਕੇ ਮਾ.ਰੀਆਂ ਗੋ.ਲੀਆਂ
ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਰਾਣਾ ਵਜੋਂ ਹੋਈ ਹੈ। ਰਣਜੀਤ ਸਿੰਘ ਅੱਠ ਸਾਲ ਵਿਦੇਸ਼ ‘ਚ ਨੌਕਰੀ ਕਰਨ ‘ਤੋਂ ਬਾਅਦ ਪਿੰਡ ਪਰਤਿਆ ਸੀ।

Gym owner killed in Tarn Taran

ਮ੍ਰਿਤਕ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਵਿਦੇਸ਼ ਤੋਂ ਆ ਕੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਰਹੇ ਸਨ। ਉਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਧੱਕਾ ਦੇ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਫਿਲਪੀਨਜ਼ ’ਚ ਪੰਜਾਬੀ ਨੌਜਵਾਨ ਦੀ ਮੌ.ਤ, ਪਹਾੜ ਤੋਂ ਡਿੱਗਣ ਕਾਰਨ ਗਈ ਜਾ.ਨ

ਉਨਾਂ ਅੱਗੇ ਦੱਸਿਆ ਕਿ ਜਦੋਂ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋ ਗੋਲ਼ੀਆਂ ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਨੇ ਮਾਮਲੇ ਸਬੰਧੀ ਥਾਣਾ ਸਦਰ ਪੱਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਤਰਨਤਾਰਨ ‘ਚ ਜਿਮ ਮਾਲਕ ਦਾ ਕ.ਤਲ, ਅਣਪਛਾਤਿਆਂ ਨੇ ਘਰ ‘ਚ ਵੜ ਕੇ ਮਾ.ਰੀਆਂ ਗੋ.ਲੀਆਂ appeared first on Daily Post Punjabi.