Gym trainer killed Archives - Daily Post Punjabi

ਨਾਭਾ ‘ਚ ਜਿੰਮ ਟ੍ਰੇਨਰ ਦੀ ਦੋਸਤਾਂ ਨੇ ਹੀ ਲਈ ਜਾ.ਨ, ਪੁਲਿਸ ਨੇ ਮੁਲਜ਼ਮ ਦੋਸਤਾਂ ਖਿਲਾਫ ਮਾਮਲਾ ਕੀਤਾ ਦਰਜ
ਨਾਭਾ ਦੇ ਪਾਰਬਤੀ ਖੋਖੇ ਦੇ ਨਜ਼ਦੀਕ 10 ਫਰਵਰੀ ਨੂੰ ਇੱਕ ਜਿੰਮ ਟ੍ਰੇਨਰ ਦੀ ਉਸ ਦੇ ਦੋਸਤਾਂ ਨੇ ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਪਿਛਲੇ ਕਈ ਦਿਨਾਂ ਤੋਂ ਪੀੜਿਤ ਨੌਜਵਾਨ ਹਸਪਤਾਲ ਵਿੱਚ ਕੋਮਾ ਵਿੱਚ ਸੀ। ਅੱਜ ਜੇਰੇ ਇਲਾਜ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਪ੍ਰੀਤੀ 26 ਸਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾ ਨੇ ਦੋਸਤਾਂ ਤੇ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਨੇ ਮੁਲਜ਼ਮ ਦੋਸਤਾਂ ਦੇ ਖਿਲਾਫ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਤੇ ਮ੍ਰਿਤਕ ਹਰਪ੍ਰੀਤ ਸਿੰਘ ਉਰਫ ਪ੍ਰੀਤੀ ਦੀ ਪਤਨੀ ਮਨਜੀਤ ਕੌਰ, ਭੈਣ ਮਾਹੀ ਅਤੇ ਮਾਤਾ ਸੁਰਜੀਤ ਕੌਰ ਨੇ ਦੱਸਿਆ ਕਿ ਪ੍ਰੀਤੀ ਘਰੋਂ ਹੀ ਉਸਦੇ ਦੋਸਤ ਲੈ ਗਏ ਸਨ। ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਪ੍ਰੀਤੀ ਦੇ ਦੋਸਤ ਉਸ ਤੋਂ ਖੁੰਦਕ ਖਾਂਦੇ ਸਨ ਕਿ ਉਸਦਾ ਸਰੀਰ ਬਹੁਤ ਵਧੀਆ ਸੀ ਅਤੇ ਜਦੋਂ ਵੀ ਉਹ ਕਿਤੇ ਇਕੱਠੇ ਜਾਂਦੇ ਸਨ ਤਾਂ ਪ੍ਰੀਤੀ ਦੀ ਪ੍ਰਸ਼ੰਸਾ ਹੁੰਦੀ ਸੀ ਪਰ ਉਹਨਾਂ ਨੂੰ ਕੋਈ ਨਹੀਂ ਸੀ, ਪੁੱਛਦਾ ਜਿਸ ਕਰਕੇ ਦੋਸਤਾਂ ਨੇ ਇਸ ਖੌਫ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਨਹੀਂ ਰਹੇ ਮਸ਼ਹੂਰ ਟੀਵੀ ਐਕਟਰ ਰਿਤੂਰਾਜ ਸਿੰਘ, 59 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਇਸ ਮਾਮਲੇ ਸਬੰਧੀ ਨਾਭਾ ਕੋਤਵਾਲੀ ਦੇ SHO ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਪਹਿਲਾਂ ਅਸੀਂ 307 ਦਾ ਮਾਮਲਾ ਦਰਜ ਕੀਤਾ ਸੀ ਪਰ ਹੁਣ ਮ੍ਰਿਤਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤੀ ਦੀ ਮੌਤ ਤੋਂ ਬਾਅਦ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਉਰਫ ਪ੍ਰੀਤੀ ਜਿੰਮ ਟ੍ਰੇਨਰ ਸੀ, ਅਤੇ ਦੋਸਤਾਂ ਦੇ ਹੀ ਉੱਪਰ ਕਤਲ ਦੇ ਇਲਜ਼ਾਮ ਲੱਗੇ ਹਨ ਅਤੇ ਉਨਾਂ ਦੀ ਅਸੀਂ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਨਾਭਾ ‘ਚ ਜਿੰਮ ਟ੍ਰੇਨਰ ਦੀ ਦੋਸਤਾਂ ਨੇ ਹੀ ਲਈ ਜਾ.ਨ, ਪੁਲਿਸ ਨੇ ਮੁਲਜ਼ਮ ਦੋਸਤਾਂ ਖਿਲਾਫ ਮਾਮਲਾ ਕੀਤਾ ਦਰਜ appeared first on Daily Post Punjabi.