h1b visa Archives - Daily Post Punjabi

H-1B ਵੀਜ਼ਾ ਨੂੰ ਲੈ ਕੇ ਅਮਰੀਕਾ ਦਾ ਇਕ ਹੋਰ ਵੱਡਾ ਝਟਕਾ, 85,000 ਵੀਜ਼ਾ ਅਰਜ਼ੀਆਂ ਕੀਤੀਆਂ ਰੱਦ
H-1B ਵੀਜ਼ਾ ਨੂੰ ਲੈ ਕੇ ਅਮਰੀਕਾ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਭਾਰਤੀਆਂ ‘ਤੇ ਵੀ ਇਸ ਦਾ ਅਸਰ ਹੋਵੇਗਾ। ਹੁਣ ਤੱਕ 85000 ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਅਮਰੀਕਾ ਵਿਚ ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਨਿਯਮਾਂ ਨੂੰ ਸਖਤ ਕਰ ਦਿੱਤਾ ਗਿਆ ਹੈ। USA ਸਟੇਟ ਡਿਪਾਰਟਮੈਂਟ ਨੇ X ‘ਤੇ ਟਵੀਟ ਕਰਕੇ ਦੱਸਿਆ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ 85000 ਵੀਜ਼ੇ ਰੱਦ ਕੀਤੇ ਗਏ ਹਨ।

ਇਹ ਕਾਰਵਾਈ ਇਮੀਗ੍ਰੇਸ਼ਨ ਤੇ ਬਾਰਡਰ ਸਕਿਓਰਿਟੀ ‘ਤੇ ਟਰੰਪ ਪ੍ਰਸ਼ਾਸਨ ਦੇ ਵਧਦੀ ਸਖਤੀ ਨੂੰ ਦਰਸਾਉਂਦਾ ਹੈ। ਇਸ ਵਿਚ 8 ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਾਮਲ ਹਨ ਜੋ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੇ ਤੋਂ ਵੀ ਵਧ ਹਨ। ਇਸ ਤੋਂ ਸੰਕੇਤ ਮਿਲਦਾ ਹੈ ਕਿ ਟਰੰਪ ਤੇ ਸੈਕ੍ਰੇਟਰੀ ਰੋਬੀਓ ਇਨ੍ਹਾਂ ਨਿਯਮਾਂ ਨੂੰ ਲੈ ਕੇ ਰੁਕਣ ਵਾਲੇ ਨਹੀਂ ਹਨ।

ਦੱਸ ਦੇਈਏ ਕਿ ਨਿਯਮਾਂ ਵਿਚ ਕਾਫੀ ਬਦਲਾਅ ਕੀਤੇ ਗਏ ਹਨ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵੀਜ਼ੇ ਦੀ ਮਿਆਦ ਖਤਮ ਹੋਣ ਅਤੇ ਵੱਖਵਾਦੀ ਸਮਰਥਨ ਨਾਲ ਜੁੜੀਆਂ ਜਾਂਚਾ ਤੇ ਹੋਰ ਗੰਭੀਰ ਕਾਰਨਾਂ ਕਰਕੇ ਵੀ ਵੀਜ਼ੇ ਰੱਦ ਕੀਤੇ ਗਏ। ਅਕਤੂਬਰ ਵਿਚ ਪ੍ਰਸ਼ਾਸਨ ਨੇ ਉਨ੍ਹਾਂ ਲੋਕਾਂ ਦੇ ਵੀਜ਼ੇ ਵੀ ਰੱਦ ਕਰ ਦਿੱਤੇ ਸਨ ਜਿਨ੍ਹਾਂ ‘ਤੇ ਕੰਜਰਵੇਟਿਵ ਕਾਰਕੁੰਨ ਚਾਰਲੀ ਕਰਕ ਦੀ ਹੱਤਿਆ ਦਾ ਜਸ਼ਨ ਮਨਾਉਣ ਦਾ ਦੋਸ਼ ਸੀ।

ਇਹ ਵੀ ਪੜ੍ਹੋ : ਸੂਰਤ : ਟੈਕਸਟਾਈਲ ਮਾਰਕੀਟ ‘ਚ ਲੱਗੀ ਅੱ.ਗ, 8ਵੀਂ ਮੰਜ਼ਿਲ ਤੱਕ ਕਈ ਦੁਕਾਨਾਂ ਸ/ੜੀਆਂ, ਬਚਾਅ ਕਾਰਜ ਜਾਰੀ

ਟਰੰਪ ਦੇ ਦੂਜੇ ਕਾਰਜਕਾਲ ਵਿਚ ਸਟੇਟ ਡਿਪਾਰਟਮੈਂਟ ਨੇ ਵੀਜ਼ਾ ਅਰਜ਼ੀਆਂ ਦੀ ਸਮੀਖਿਆ ਕਰਨਾ ਤੇ ਵੀਜ਼ਾ ਧਾਰਕਾਂ ‘ਤੇ ਨਜ਼ਰ ਰੱਖਣ ਲਈ ਆਪਣੇ ਮਾਪਦੰਡ ਨੂੰ ਵਧਾਇਆ ਤੇ ਵ੍ਹਾਈਟ ਹਾਊਸ ਨੇੜੇ ਹੋਏ ਹਮਲੇ ਮਗਰੋਂ ਨਿਯਮਾਂ ਵਿਚ ਹੋਰ ਸਖਤੀ ਕਰ ਦਿੱਤੀ ਹੈ, H1B ਬਿਨੈਕਾਰਾਂ ਲਈ ਕਈ ਮੁਸ਼ਕਲਾਂ ਪੈਦਾ ਕਰ ਸਕਦਾ ਹੈ ਕਿਉਂਕਿ ਕਈ ਬਿਨੈਕਾਰਾਂ ਲਈ ਇੰਟਰਵਿਊ ਵੀ ਕਈ ਮਹੀਨਿਆਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਮੰਗਲਵਾਰ ਨੂੰ ਐਡਵਾਇਜਰੀ ਜਾਰੀ ਕਰਕੇ ਦੱਸਿਆ ਕਿ ਦਸੰਬਰ-ਜਨਵਰੀ ਦੇ ਕਈ ਇੰਟਰਵਿਊ ਹੁਣ ਮਾਰਚ 2026 ਜਾਂ ਉਸ ਤੋਂ ਬਾਅਦ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post H-1B ਵੀਜ਼ਾ ਨੂੰ ਲੈ ਕੇ ਅਮਰੀਕਾ ਦਾ ਇਕ ਹੋਰ ਵੱਡਾ ਝਟਕਾ, 85,000 ਵੀਜ਼ਾ ਅਰਜ਼ੀਆਂ ਕੀਤੀਆਂ ਰੱਦ appeared first on Daily Post Punjabi.

H-1B ਨੂੰ ਲੈ ਕੇ ਹੋਰ ਸਖ਼ਤ ਹੋਈ ਅਮਰੀਕਾ ਸਰਕਾਰ, ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਤੋਂ ਬਾਅਦ ਮਿਲੇਗਾ ਵੀਜ਼ਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H1B ਵੀਜ਼ਾ ਨਿਯਮਾਂ ਵਿਚ ਸਖਤੀ ਦੇ ਹੁਕਮ ਦਿੱਤੇ ਹਨ। ਐੱਚ-1 ਬੀ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਆਪਣਾ ਸੋਸ਼ਲ ਮੀਡੀਆ ਅਕਾਊਂਟ ਜਨਤਕ ਕਰਨਾ ਹੋਵੇਗਾ ਤਾਂ ਕਿ ਅਮਰੀਕੀ ਅਧਿਕਾਰੀ ਉਸ ਦੀ ਪ੍ਰੋਫਾਈਲ, ਸੋਸ਼ਲ ਮੀਡੀਆ ਪੋਸਟ ਤੇ ਲਾਈਕਸ ਨੂੰ ਦੇਖ ਸਕਣ।

ਜੇਕਰ ਅਰਜ਼ੀਕਰਤਾ ਦੀ ਕੋਈ ਵੀ ਸੋਸ਼ਲ ਮੀਡੀਆ ਐਕਟੀਵਿਟੀ ਅਮਰੀਕੀ ਹਿੱਤਾਂ ਖਿਲਾਫ ਦਿਖੀ ਤਾਂ ਐੱਚ-1ਬੀ ਵੀਜ਼ਾ ਜਾਰੀ ਨਹੀਂ ਕੀਤਾ ਜਾਵੇਗਾ। H-1B ਦੇ ਆਸ਼ਰਿਤਾਂ (ਪਤਨੀ, ਬੱਚਿਆਂ ਤੇ ਮਾਤਾ-ਪਿਤਾ) ਲਈ ਐੱਚ-4 ਵੀਜ਼ਾ ਲਈ ਵੀ ਸੋਸ਼ਲ ਮੀਡੀਆ ਪ੍ਰੋਫਾਈਲ ਨੂੰ ਪਬਲਿਕ ਕਰਨਾ ਜ਼ਰੂਰੀ ਹੋਵੇਗਾ।

ਅਜਿਹਾ ਪਹਿਲੀ ਵਾਰ ਹੈ ਜਦੋਂ ਐੱਚ-1 ਬੀ ਵੀਜ਼ਾ ਲਈ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਜ਼ਰੂਰੀ ਕੀਤੀ ਗਈ ਹੈ। ਨਵੇਂ ਨਿਯਮ 15 ਦਸੰਬਰ ਤੋਂ ਲਾਗੂ ਹੋਣਗੇ। ਟਰੰਪ ਪ੍ਰਸ਼ਾਸਨ ਨੇ ਸਾਰੇ ਦੂਤਘਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਅਗਸਤ ਤੋਂ ਸਟੱਡੀ ਵੀਜ਼ਾ ਐੱਚ-1, ਐੱਮ-1 ਤੇ ਜੇ-1 ਨਾਲ ਹੀ ਵਿਜ਼ੀਟਰ ਵੀਜ਼ਾ ਬੀ-1 ਤੇ ਬੀ-2 ਲਈ ਸੋਸ਼ਲ ਮੀਡੀਆ ਪ੍ਰੋਫਾਈਲ ਨੂੰ ਪਬਲਿਕ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਕਿਸਾਨ ਦੁਪਿਹਰ 1 ਤੋਂ 3 ਵਜੇ ਤੱਕ ਰੇਲਵੇ ਟਰੈਕ ਕਰਨਗੇ ਜਾਮ, ਮੰਗਾਂ ਨੂੰ ਲੈ ਕੇ ਕਰਨਗੇ ਪ੍ਰਦਰਸ਼ਨ

ਦੱਸ ਦੇਈਏ ਕਿ H-1B ਨਾਨ-ਇਮੀਗ੍ਰੈਂਟ ਵੀਜ਼ਾ ਹੈ। ਇਹ ਵੀਜ਼ਾ ਸਪੈਸ਼ਲ਼ ਟੈਕਨੀਕਲ ਸਕਿਲ ਵਾਲੇ ਅਹੁਦਿਆਂ ‘ਤੇ ਵਿਦੇਸ਼ੀ ਪੇਸ਼ੇਵਰਾਂ ਦੀ ਨਿਯੁਕਤੀ ਦੀ ਇਜਾਜ਼ਤ ਦਿੰਦਾ ਹੈ। ਇਹ ਵੀਜ਼ਾ IT, ਆਰਕੀਟੈਕਚਰ ਤੇ ਹੈਲਥ ਵਰਗੇ ਪ੍ਰੋਫੈਸ਼ਨ ਵਾਲੇ ਲੋਕਾਂ ਲਈ ਜਾਰੀ ਹੁੰਦਾ ਹੈ। ਅਮਰੀਕਾ ਹਰ ਸਾਲ 65000 ਲੋਕਾਂ ਨੂੰ H-1B ਵੀਜ਼ਾ ਦਿੰਦਾਹੈ। ਇਸ ਦੀ ਸਮਾਂ ਸੀਮਾ 3 ਸਾਲ ਹੁੰਦੀ ਹੈ ਤੇ ਲੋੜ ਪੈਣ ‘ਤੇ ਇਸ ਨੂੰ 3 ਸਾਲ ਵਧਾਇਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post H-1B ਨੂੰ ਲੈ ਕੇ ਹੋਰ ਸਖ਼ਤ ਹੋਈ ਅਮਰੀਕਾ ਸਰਕਾਰ, ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਤੋਂ ਬਾਅਦ ਮਿਲੇਗਾ ਵੀਜ਼ਾ appeared first on Daily Post Punjabi.

ਬਾਇਡੇਨ ਪ੍ਰਸ਼ਾਸਨ ਨੇ H-1B ਵੀਜ਼ਾ ਵਰਕਰਾਂ ਦੀਆਂ ਤਨਖਾਹਾਂ ਤੈਅ ਕਰਨ ਸਬੰਧੀ ਕੰਮ ਡੇਢ ਸਾਲ ਲਈ ਕੀਤਾ ਮੁਲਤਵੀ
Joe Biden Admin proposes: ਬਾਇਡੇਨ ਪ੍ਰਸ਼ਾਸਨ ਨੇ H-1B ਵੀਜ਼ਾ ਕਰਮਚਾਰੀਆਂ ਦੀ ਤਨਖਾਹ ਸਬੰਧੀ ਕੰਮ ਨੂੰ ਡੇਢ ਸਾਲ ਲਈ ਮੁਲਤਵੀ ਕਰ ਦਿੱਤਾ ਹੈ। ਸੋਮਵਾਰ ਨੂੰ ਜਾਰੀ ਕੀਤੀ ਗਈ ਰੀਲੀਜ਼ ਦੇ ਅਨੁਸਾਰ, ਇਸ ਦੇਰੀ ਨਾਲ ਕਿਰਤ ਵਿਭਾਗ ਨੂੰ ਕਾਨੂੰਨੀ ਅਤੇ ਨੀਤੀਗਤ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕਾਫ਼ੀ ਸਮਾਂ ਮਿਲੇਗਾ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਤਨਖਾਹ ਸਬੰਧੀ ਨਿਰਧਾਰਨ ਨੂੰ 60 ਦਿਨਾਂ ਲਈ ਮੁਲਤਵੀ ਕਰਨ ਲਈ ਕਿਹਾ ਗਿਆ ਸੀ।

Joe Biden Admin proposes

ਦੱਸ ਦੇਈਏ ਕਿ H-1B ਵੀਜ਼ਾ ਇੱਕ ਗੈਰ-ਅਨਿਵਾਸੀ ਵੀਜ਼ਾ ਹੈ। ਇਹ ਵੀਜ਼ਾ ਅਮਰੀਕੀ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਹੁਨਰਮੰਦ ਕਰਮਚਾਰੀਆਂ ਨੂੰ ਰੱਖਣ ਲਈ ਦਿੱਤਾ ਜਾਂਦਾ ਹੈ, ਜਿਨ੍ਹਾਂ ਦੀ ਅਮਰੀਕਾ ਵਿੱਚ ਘਾਟ ਹੋਵੇ। ਇਸ ਵੀਜ਼ਾ ਲਈ ਸਮਾਂ ਸੀਮਾ 6 ਸਾਲ ਦੀ ਹੁੰਦੀ ਹੈ। ਅਮਰੀਕੀ ਕੰਪਨੀਆਂ ਦੀ ਮੰਗ ਦੇ ਚੱਲਦਿਆਂ ਭਾਰਤੀ IT ਪੇਸ਼ੇਵਰ ਇਸ ਵੀਜ਼ਾ ਨੂੰ ਸਭ ਤੋਂ ਵੱਧ ਹਾਸਿਲ ਕਰਦੇ ਹਨ।

Joe Biden Admin proposes

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਜਾਰੀ ਕੀਤੀ ਗਈ ਇੱਕ ਸੰਘੀ ਨੋਟੀਫਿਕੇਸ਼ਨ ਵਿੱਚ ਕਿਰਤ ਵਿਭਾਗ ਨੇ ਕਿਹਾ ਕਿ ਉਹ ਇਸ ਬਾਰੇ ਵਿਚਾਰ ਕਰ ਰਿਹਾ ਹੈ ਕਿ ਅੰਤਿਮ ਨਿਯਮ ਦੀ ਪ੍ਰਭਾਵੀ ਤਰੀਕ ਨੂੰ ਅੱਗੇ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣੀ ਹੈ ਜਾਂ ਨਹੀਂ। ਇਹ ਦੇਰੀ ਦਾ ਪ੍ਰਸਤਾਵ ਰਾਸ਼ਟਰਪਤੀ ਵੱਲੋਂ 20 ਜਨਵਰੀ ਨੂੰ ਜਾਰੀ ਕੀਤੇ ਗਏ ਨਿਰਦੇਸ਼ ਦੇ ਅਨੁਸਾਰ ਹੈ।

ਦਰਅਸਲ, ਵਿਭਾਗ ਵੱਲੋਂ ਪ੍ਰਭਾਵੀ ਤਰੀਕ ਦੀ ਪ੍ਰਸਤਾਵਿਤ ਦੇਰੀ ਨੂੰ ਲੈ ਕੇ ਲੋਕਾਂ ਤੋਂ ਲਿਖਤੀ ਇਤਰਾਜ਼ ਮੰਗੇ ਗਏ ਸਨ। ਜਿਸ ਦੀ ਆਖਰੀ ਤਾਰੀਖ 16 ਫਰਵਰੀ ਸੀ। ਜਨਵਰੀ 2021 ਵਿੱਚ ਪ੍ਰਕਾਸ਼ਿਤ ਕੀਤੇ ਗਏ ਅੰਤਿਮ ਨਿਯਮ ਉਨ੍ਹਾਂ ਮਾਲਕਾਂ ਨੂੰ ਪ੍ਰਭਾਵਿਤ ਕਰਦੇ ਹਨ ਜੋ H-1B, H-1B1 ਅਤੇ E-3 ਵੀਜ਼ਾ ਧਾਰਕਾਂ ਨੂੰ ਆਪਣੇ ਅਦਾਰਿਆਂ ਵਿੱਚ ਸਥਾਈ ਜਾਂ ਅਸਥਾਈ ਆਧਾਰ ‘ਤੇ ਰੱਖਣਾ ਚਾਹੁੰਦੇ ਹਨ।

ਇਹ ਵੀ ਦੇਖੋ: ਮਨਜੀਤ ਸਿੰਘ ਰਾਏ ਨੇ ਕਿਹਾ, ਪੰਜਾਬੀ ਡੋਲਣ ਵਾਲੇ ਨਹੀਂ, ਚੜ੍ਹਦੀਕਲ੍ਹਾ ਵਾਲੀ ਕੌਮ ਹੈ, ਨਤੀਜਾ ਤੁਹਾਡੇ ਸਾਹਮਣੇ ਹੋਵੇਗਾ

The post ਬਾਇਡੇਨ ਪ੍ਰਸ਼ਾਸਨ ਨੇ H-1B ਵੀਜ਼ਾ ਵਰਕਰਾਂ ਦੀਆਂ ਤਨਖਾਹਾਂ ਤੈਅ ਕਰਨ ਸਬੰਧੀ ਕੰਮ ਡੇਢ ਸਾਲ ਲਈ ਕੀਤਾ ਮੁਲਤਵੀ appeared first on Daily Post Punjabi.

ਟਰੰਪ ਨੇ H-1B ਵੀਜ਼ਾ ਨਿਯਮਾਂ ‘ਚ ਦਿੱਤੀ ਢਿੱਲ, ਕੰਮ ‘ਤੇ ਪਰਤ ਸਕਣਗੇ ਭਾਰਤੀ
Trump administration relaxes rules: ਵਾਸ਼ਿੰਗਟਨ: ਟਰੰਪ ਸਰਕਾਰ ਨੇ ਨਰਮੀ ਵਰਤਦਿਆਂ H-1B ਵੀਜ਼ਾ ਲਈ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਹੈ, ਜਿਸਦਾ ਸਿੱਧਾ ਫਾਇਦਾ ਅਮਰੀਕਾ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਨੂੰ ਹੋਵੇਗਾ। ਇਸ ਢਿੱਲ ਦੇ ਬਾਅਦ H-1B ਵੀਜ਼ਾ ਧਾਰਕਾਂ ਨੂੰ ਅਮਰੀਕਾ ਵਿੱਚ ਦੁਬਾਰਾ ਦਾਖਲ ਹੋਣ ਦੀ ਆਗਿਆ ਮਿਲ ਸਕੇਗੀ। ਹਾਲਾਂਕਿ, ਇਹ ਛੂਟ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ ਜੋ ਵਾਪਸ ਉਹੀ ਨੌਕਰੀਆਂ ਨੂੰ ਦੁਬਾਰਾ ਤੋਂ ਜੋਇਨ ਕਰ ਰਹੇ ਹਨ, ਜਿੱਥੇ ਉਹ ਵੀਜ਼ਾ ਰੋਕ ਦੀ ਘੋਸ਼ਣਾ ਤੋਂ ਪਹਿਲਾਂ ਕੰਮ ਕਰ ਰਹੇ ਸਨ। ਫਿਲਹਾਲ ਨਵੀਂਆਂ ਨੌਕਰੀਆਂ ਲਈ ਇਹ ਛੂਟ ਨਹੀਂ ਦਿੱਤੀ ਜਾਵੇਗੀ।

Trump administration relaxes rules

ਅਮਰੀਕੀ ਵਿਦੇਸ਼ ਮੰਤਰਾਲੇ ਦੇ ਸਲਾਹਕਾਰ ਨੇ ਕਿਹਾ ਕਿ ਪਤੀ/ ਪਤਨੀ ਅਤੇ ਬੱਚਿਆਂ ਨੂੰ ਵੀ ਪ੍ਰਾਇਮਰੀ ਵੀਜ਼ਾ ਧਾਰਕਾਂ ਨਾਲ ਯਾਤਰਾ ਕਰਨ ਦੀ ਆਗਿਆ ਹੋਵੇਗੀ । ਵਿਭਾਗੀ ਸਲਾਹਕਾਰ ਨੇ ਕਿਹਾ ਕਿ ਇੱਕ ਹੀ ਮਾਲਕ ਅਤੇ ਆਪਣੇ ਪੁਰਾਣੇ ਰੁਜ਼ਗਾਰ ਨੂੰ ਦੁਬਾਰਾ ਸ਼ੁਰੂ ਕਰਨ ਵਾਲਿਆਂ ਨੂੰ ਹੀ ਆਉਣ ਦੀ ਆਗਿਆ ਹੈ। ਟਰੰਪ ਪ੍ਰਸ਼ਾਸਨ ਨੇ ਤਕਨੀਕੀ ਮਾਹਰਾਂ, ਸੀਨੀਅਰ ਪੱਧਰੀ ਪ੍ਰਬੰਧਕਾਂ ਅਤੇ ਹੋਰ ਕਰਮਚਾਰੀਆਂ ਨੂੰ ਵੀ ਯਾਤਰਾ ਦੀ ਆਗਿਆ ਦਿੱਤੀ ਹੈ ਜੋ ਐਚ-1 ਬੀ ਵੀਜ਼ਾ ਰੱਖਦੇ ਹਨ ਅਤੇ ਜਿਨ੍ਹਾਂ ਦੀ ਯਾਤਰਾ ਸੰਯੁਕਤ ਰਾਜ ਵਿੱਚ ਤਤਕਾਲੀ ਅਤੇ ਨਿਰੰਤਰ ਆਰਥਿਕ ਸਥਿਤੀ ਦੀ ਸਹੂਲਤ ਲਈ ਜ਼ਰੂਰੀ ਹੈ। ਇਸਦੇ ਨਾਲ ਹੀ ਅਮਰੀਕੀ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਛੂਟ ਦਿੱਤੀ ਹੈ ਜੋ ਕੋਵਿਡ -19 ਮਹਾਂਮਾਰੀ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਜਾਂ ਜਨਤਕ ਸਿਹਤ ਜਾਂ ਸਿਹਤ ਦੇਖਭਾਲ ਪੇਸ਼ੇਵਰਾਂ ਵਰਗੇ ਮਹੱਤਵਪੂਰਨ ਸਿਹਤ ਲਾਭ ਵਾਲੇ ਖੇਤਰਾਂ ਵਿਚ ਚੱਲ ਰਹੇ ਡਾਕਟਰੀ ਖੋਜਾਂ ਨੂੰ ਕਰਵਾਉਣ ਲਈ ਜਾਂ ਖੋਜਕਰਤਾ ਵਜੋਂ ਕੰਮ ਕਰ ਰਹੇ ਹਨ।

ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਸਥਾਈ ਤੌਰ ‘ਤੇ ਕਈ ਰੁਜ਼ਗਾਰ ਅਧਾਰਿਤ ਅਮਰੀਕੀ ਵੀਜ਼ਾ ਪ੍ਰੋਗਰਾਮਾਂ ਨੂੰ ਰੋਕ ਦਿੱਤਾ ਸੀ। ਕੋਰੋਨਾ ਵਾਇਰਸ ਤੋਂ ਫੈਲੀ ਮਹਾਂਮਾਰੀ ਦੇ ਵਿਚਕਾਰ ਉਨ੍ਹਾਂ ਦੇ ਇਸ ਫੈਸਲੇ ਨੇ ਹਜ਼ਾਰਾਂ ਲੋਕਾਂ ਦੀ ਉਮੀਦ ਨੂੰ ਇੱਕ ਵੱਡਾ ਝਟਕਾ ਦਿੱਤਾ ਸੀ ਜੋ ਅਮਰੀਕਾ ਵਿੱਚ ਨੌਕਰੀਆਂ ਕਰਨ ਦੀ ਉਮੀਦ ਕਰ ਰਹੇ ਸਨ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਸੀ ਕਿ ਉਹ ਛੇਤੀ ਹੀ ਐਚ-1 ਬੀ ਵੀਜ਼ਾ ਲਈ ਨਵੇਂ ਨਿਯਮ ਬਣਾਉਣ ਜਾ ਰਹੇ ਹਨ।

The post ਟਰੰਪ ਨੇ  H-1B ਵੀਜ਼ਾ ਨਿਯਮਾਂ ‘ਚ ਦਿੱਤੀ ਢਿੱਲ, ਕੰਮ ‘ਤੇ ਪਰਤ ਸਕਣਗੇ ਭਾਰਤੀ appeared first on Daily Post Punjabi.

ਟਰੰਪ ਨੇ ਸਸਪੈਂਡ ਕੀਤਾ H-1B ਵੀਜ਼ਾ, ਭਾਰਤੀ ਆਈਟੀ ਪੇਸ਼ੇਵਰਾਂ ਨੂੰ ਵੱਡਾ ਝਟਕਾ
Donald Trump issues proclamation: ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H1-B ਵੀਜ਼ਾ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ । ਇਸ ਨਾਲ ਭਾਰਤ ਸਮੇਤ ਦੁਨੀਆ ਦੇ ਆਈਟੀ ਪੇਸ਼ੇਵਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇਹ ਮੁਅੱਤਲੀ ਸਾਲ ਦੇ ਅੰਤ ਤੱਕ ਜਾਇਜ਼ ਰਹੇਗਾ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਇਹ ਫੈਸਲਾ ਅਮਰੀਕੀ ਕਾਮਿਆਂ ਦੇ ਲਾਭ ਲਈ ਲਿਆ ਗਿਆ ਹੈ।

Donald Trump issues proclamation

ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਲਈ ਜ਼ਰੂਰੀ ਸੀ ਜੋ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀਆਂ ਨੌਕਰੀਆਂ ਗਵਾ ਬੈਠੇ ਹਨ। ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਸ ਦੀ ਘੋਸ਼ਣਾ ਕਰਦਿਆਂ ਟਰੰਪ ਨੇ ਵੱਖ-ਵੱਖ ਕਾਰੋਬਾਰੀ ਸੰਗਠਨਾਂ, ਕਾਨੂੰਨੀ ਲੋਕਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਦਿੱਤੇ ਆਦੇਸ਼ ਦੇ ਵੱਧਦੇ ਵਿਰੋਧ ਨੂੰ ਨਜ਼ਰ ਅੰਦਾਜ਼ ਕੀਤਾ ਹੈ ।

Donald Trump issues proclamation

ਦਰਅਸਲ, ਇਹ ਮੁਅੱਤਲੀ 24 ਜੂਨ ਤੋਂ ਲਾਗੂ ਰਹੇਗੀ। ਇਸ ਨਾਲ ਵੱਡੀ ਗਿਣਤੀ ਵਿੱਚ ਆਈਟੀ ਪੇਸ਼ੇਵਰ ਇਸ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਹੁਣ ਉਨ੍ਹਾਂ ਨੂੰ ਮੁਹਰ ਲੱਗਣ ਤੋਂ ਪਹਿਲਾਂ ਘੱਟੋ-ਘੱਟ ਸਾਲ ਦੇ ਅੰਤ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਆਈਟੀ ਪੇਸ਼ੇਵਰ ਪ੍ਰਭਾਵਿਤ ਹੋਣਗੇ ਜੋ ਆਪਣੇ H-1B ਵੀਜ਼ਾ ਨੂੰ ਨਵਿਆਉਣਾ ਚਾਹੁੰਦੇ ਸਨ।

ਦੱਸ ਦੇਈਏ ਕਿ ਡੋਨਾਲਡ ਟਰੰਪ ਦੇ ਇਸ ਫੈਸਲੇ ਨਾਲ ਦੁਨੀਆ ਭਰ ਤੋਂ ਅਮਰੀਕਾ ਵਿੱਚ ਕੰਮ ਕਰਨ ਦਾ ਸੁਪਨਾ ਵੇਖਣ ਵਾਲੇ 2.4 ਮਿਲੀਅਨ ਲੋਕਾਂ ਨੂੰ ਧੱਕਾ ਲੱਗ ਸਕਦਾ ਹੈ। ਅਮਰੀਕਾ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਵਿਦੇਸ਼ੀ ਕਾਮਿਆਂ ਨੂੰ ਮਿਲਣ ਵਾਲੇ ਵੀਜ਼ਾ ਨੂੰ H-1B ਵੀਜ਼ਾ ਕਿਹਾ ਜਾਂਦਾ ਹੈ। ਇਹ ਵੀਜ਼ਾ ਨੂੰ ਇੱਕ ਨਿਸ਼ਚਤ ਅਵਧੀ ਲਈ ਜਾਰੀ ਕੀਤਾ ਜਾਂਦਾ ਹੈ।

The post ਟਰੰਪ ਨੇ ਸਸਪੈਂਡ ਕੀਤਾ H-1B ਵੀਜ਼ਾ, ਭਾਰਤੀ ਆਈਟੀ ਪੇਸ਼ੇਵਰਾਂ ਨੂੰ ਵੱਡਾ ਝਟਕਾ appeared first on Daily Post Punjabi.

ਭਾਰਤ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ‘ਚ ਟਰੰਪ, ਲੈ ਸਕਦੇ ਹਨ ਇਹ ਵੱਡਾ ਫੈਸਲਾ
Trump likely suspend H-1B visa: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਅਮਰੀਕਾ ਵਿੱਚ ਆਪਣੇ ਨਾਗਰਿਕਾਂ ਦੀਆਂ ਨੌਕਰੀਆਂ ਬਚਾਉਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਵੱਡਾ ਝਟਕਾ ਦੇ ਸਕਦੇ ਹਨ। ਅਮਰੀਕੀ ਰਾਸ਼ਟਰਪਤੀ ਟਰੰਪ ਛੇਤੀ ਹੀ H-1B, L-1 ਸਮੇਤ ਹੋਰ ਵੀਜ਼ਾ ਨੂੰ ਮੁਅੱਤਲ ਕਰਨ ਦੇ ਆਦੇਸ਼ ‘ਤੇ ਦਸਤਖਤ ਕਰ ਸਕਦੇ ਹਨ। ਇਹ ਮੰਨਿਆ ਜਾਂਦਾ ਹੈ ਕਿ ਟਰੰਪ ਦੇ ਇਸ ਫੈਸਲੇ ਪਿੱਛੇ ਕੋਰੋਨਾ ਵਾਇਰਸ ਕਾਰਨ ਹੋਈ ਬੇਰੁਜ਼ਗਾਰੀ ਮੁੱਖ ਕਾਰਨ ਹੈ। ਅਮਰੀਕਾ ਨੂੰ ਕੋਰੋਨਾ ਵਾਇਰਸ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਲੱਖਾਂ ਲੋਕਾਂ ਨੇ ਉੱਥੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ ।

Trump likely suspend H-1B visa

ਦਰਅਸਲ, H-1B ਵੀਜ਼ਾ ਦੀ ਮੁਅੱਤਲੀ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਸ਼ਾਮਿਲ ਹੈ, ਕਿਉਂਕਿ ਭਾਰਤੀ ਸੂਚਨਾ ਤਕਨਾਲੋਜੀ ਪੇਸ਼ੇਵਰ ਇਸ ਵੀਜ਼ਾ ਦੀ ਸਭ ਤੋਂ ਵੱਧ ਮੰਗ ਕਰਨ ਵਾਲੇ ਲੋਕਾਂ ਵਿੱਚ ਸ਼ਾਮਿਲ ਹਨ । H-1B ਵੀਜ਼ਾ ਇਕ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ। ਇਹ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਕਿਰਾਏ ‘ਤੇ ਲੈਣ ਦੀ ਆਗਿਆ ਦਿੰਦਾ ਹੈ।

Trump likely suspend H-1B visa

ਦੱਸਿਆ ਜਾ ਰਿਹਾ ਹੈ ਇਸ ਸਾਲ ਦੇ ਅੰਤ ਤੱਕ H-1B, L-1 ਅਤੇ ਹੋਰ ਅਸਥਾਈ ਵਰਕ ਵੀਜ਼ਾ ਨੂੰ ਮੁਅੱਤਲ ਕਰਨ ਦੇ ਆਦੇਸ਼ ‘ਤੇ ਟਰੰਪ ਦੇ ਦਸਤਖਤ ਕਰਨ ਦੀ ਉਮੀਦ ਹੈ। ਹਾਲਾਂਕਿ, ਇਸ ਨਵੇਂ ਆਦੇਸ਼ ਨਾਲ ਯੂਐਸ ਵਿੱਚ ਕੰਮ ਕਰਨ ਵਾਲਿਆਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ H-1B ਵਰਕ ਵੀਜ਼ਾ ਭਾਰਤੀ ਕੰਪਨੀਆਂ ਦੇ ਅਮਰੀਕਾ ਕੰਮਕਾਜ਼ ਨਾਲ ਇੱਛਾ ਰੱਖਣ ਵਾਲੇ ਭਾਰਤੀਆਂ ਵਿੱਚ ਮਸ਼ਹੂਰ ਹੈ। ਅਮਰੀਕੀ ਸਰਕਾਰ ਨੇ ਹਰ ਸਾਲ H-1B  ਵੀਜ਼ਾ ਨੂੰ 85,000 ਤੱਕ ਸੀਮਤ ਕਰ ਦਿੱਤਾ ਹੈ, ਜਿਸ ਵਿਚੋਂ ਲਗਭਗ 70% ਭਾਰਤੀਆਂ ਨੂੰ ਜਾਂਦਾ ਹੈ।  ਟਰੰਪ ਨੇ ਖੋਜ ਵਿਦਵਾਨਾਂ ਅਤੇ ਪ੍ਰੋਫੈਸਰਾਂ ਅਤੇ ਹੋਰ ਸਭਿਆਚਾਰਕ ਅਤੇ ਕਾਰਜ-ਵਟਾਂਦਰੇ ਪ੍ਰੋਗਰਾਮਾਂ ਲਈ ਹੋਟਲ ਅਤੇ ਨਿਰਮਾਣ ਸਟਾਫ ਲਈ H-2B ਵੀਜ਼ਾ ਅਤੇ J-1 ਵੀਜ਼ਾ ਨੂੰ ਮੁਅੱਤਲ ਕਰਨ ਦੀ ਉਮੀਦ ਹੈ।

The post ਭਾਰਤ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ‘ਚ ਟਰੰਪ, ਲੈ ਸਕਦੇ ਹਨ ਇਹ ਵੱਡਾ ਫੈਸਲਾ appeared first on Daily Post Punjabi.

ਟਰੰਪ ਪ੍ਰਸ਼ਾਸਨ ਨੇ ਅਮਰੀਕਾ ਦੀ ਅਦਾਲਤ ਤੋਂ H-1B ਵੀਜ਼ਾ ਧਾਰਕਾਂ ਲਈ ਕੀਤੀ ਇਹ ਮੰਗ
Trump admin urges US court: ਵਾਸ਼ਿੰਗਟਨ: ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਕਦਮ ਚੁੱਕਦਿਆਂ H-1B ਵੀਜ਼ਾ ਧਾਰਕਾਂ ਲਈ ਮੰਗ ਰੱਖੀ ਗਈ ਹੈ । ਜਿਸ ਵਿੱਚ ਟਰੰਪ ਪ੍ਰਸ਼ਾਸਨ ਨੇ ਸੰਘੀ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਸਰਕਾਰ ਦੇ ਉਸ ਨਿਯਮ ‘ਤੇ ਰੋਕ ਨਾ ਲਾਉਣ ਦੀ ਅਪੀਲ ਕੀਤੀ ਹੈ ਜਿਸ ਵਿੱਚ H-1B ਵੀਜ਼ਾ ਧਾਰਕਾਂ ਦੇ ਪਤੀ/ਪਤਨੀਆਂ ਨੂੰ ਦੇਸ਼ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ।

Trump admin urges US court

ਦਰਅਸਲ, ਅਮਰੀਕੀ ਗ੍ਰਹਿ ਮੰਤਰਾਲੇ ਵੱਲੋਂ ਅਮਰੀਕੀ ਜ਼ਿਲ੍ਹਾ ਅਦਾਲਤ ਵਾਸ਼ਿੰਗਟਨ ਵਿੱਚ ਦਲੀਲ ਦਿੱਤੀ ਗਈ ਹੈ ਕਿ H-1B ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਦੇਣ ਵਾਲੇ 2015 ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੇ ਅਮਰੀਕੀ ਤਕਨਾਲੋਜੀ ਪੇਸ਼ੇਵਰਾਂ ਨੂੰ ਇਸ ਤਰ੍ਹਾਂ ਦੀ ਮਨਜ਼ੂਰੀ ਨਾਲ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਹੈ ।

ਦੱਸ ਦੇਈਏ ਕੀ H-4 ਵੀਜ਼ਾ ਅਮਰੀਕਾ ਦੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ ਵੱਲੋਂ H-1B ਵੀਜ਼ਾ ਧਾਰਕਾਂ ਦੇ ਪਰਿਵਾਰ ਦੇ ਕਰੀਬੀ ਮੈਂਬਰਾਂ ਨੂੰ ਦਿੱਤਾ ਜਾਂਦਾ ਹੈ । ਜਿਸ ਵਿੱਚ ਜ਼ਿਆਦਾਤਰ H-1B ਵੀਜ਼ਾ ਧਾਰਕ ਭਾਰਤੀ ਆਈਟੀ ਪੇਸ਼ੇਵਰ ਹੁੰਦੇ ਹਨ । ਇਹ ਸਧਾਰਨ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਪਹਿਲਾਂ ਰੋਜ਼ਗਾਰ ਅਧਾਰਿਤ ਕਾਨੂੰਨੀ ਸਥਾਈ ਵਸਨੀਕ ਦਾ ਦਰਜਾ ਹਾਸਿਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ: US ‘ਤੇ ਸਭ ਤੋਂ ਵੱਡਾ ਅਟੈਕ ਹੈ ਕੋਰੋਨਾ, ਪਰਲ ਹਾਰਬਰ ਤੇ 9/11 ਤੋਂ ਵੀ ਡਰਾਵਣਾ: ਟਰੰਪ

ਕੋਰੋਨਾ ਵਾਇਰਸ ਨਾਲ ਸੁਪਰ ਪਾਵਰ ਅਮਰੀਕਾ ਇੰਨਾ ਬਰਬਾਦ ਹੋ ਚੁੱਕਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੀ ਤੁਲਨਾ ਦੂਜੇ ਵਿਸ਼ਵ ਯੁੱਧ ਵਿੱਚ ਹੋਏ ਪਰਲ ਹਾਰਬਰ ਹਮਲੇ ਅਤੇ 9/11 ਦੇ ਹਮਲੇ ਨਾਲ ਕੀਤੀ ਹੈ । ਦਰਅਸਲ, ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਹੁਣ ਤੱਕ ਦੇ ਸਭ ਤੋਂ ਭਿਆਨਕ ਹਮਲੇ ਦਾ ਸਾਹਮਣਾ ਕਰ ਰਹੇ ਹਾਂ । ਕੋਰੋਨਾ ਦਾ ਹਮਲਾ ਹੁਣ ਤੱਕ ਦਾ ਸਭ ਤੋਂ ਡਰਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਪਰਲ ਹਾਰਬਰ ਅਤੇ 9/11 ਦੇ ਹਮਲੇ ਨਾਲੋਂ ਵੀ ਵਧੇਰੇ ਡਰਾਵਣਾ ਹੈ । ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿੱਚ ਲਾਕਡਾਊਨ ਜਾਰੀ ਹੈ ਅਤੇ ਜ਼ਿਆਦਾਤਰ ਆਰਥਿਕ ਗਤੀਵਿਧੀਆਂ ਬੰਦ ਹਨ ।

The post ਟਰੰਪ ਪ੍ਰਸ਼ਾਸਨ ਨੇ ਅਮਰੀਕਾ ਦੀ ਅਦਾਲਤ ਤੋਂ H-1B ਵੀਜ਼ਾ ਧਾਰਕਾਂ ਲਈ ਕੀਤੀ ਇਹ ਮੰਗ appeared first on Daily Post Punjabi.