haevy rainfall Archives - Daily Post Punjabi

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਅੱਜ ਵੀ ਪੂਰਾ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਵਿੱਚ ਪ੍ਰੀ-ਮਾਨਸੂਨ ਦੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਸੋਮਵਾਰ-ਮੰਗਲਵਾਰ ਦੀ ਮੱਧ ਰਾਤ ਨੂੰ ਬੱਦਲ ਗਰਜਦੇ ਰਹੇ ਅਤੇ ਤੇਜ਼ ਬਰਸਾਤ ਹੁੰਦੀ ਰਹੀ, ਜਿਸ ਤੋਂ ਬਾਅਦ ਲੋਕਾਂ ਨੂੰ ਤਪਦੀ ਹੋਈ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ । ਇਸ ਦੇ ਨਾਲ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦਾ ਮਤਲਬ ਹੈ ਕਿ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਠੰਡੀਆਂ ਹਵਾਵਾਂ ਚੱਲਣਗੀਆਂ । ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

Punjab weather update

ਦੱਸ ਦੇਈਏ ਕਿ ਪਿਛਲੇ ਦਿਨੀਂ ਤਾਪਮਾਨ ਜਿੱਥੇ 45 ਡਿਗਰੀ ਦੇ ਕਰੀਬ ਚੱਲ ਰਿਹਾ ਸੀ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਡਿੱਗ ਕੇ ਹੁਣ 26-27 ਡਿਗਰੀ ‘ਤੇ ਆ ਗਿਆ ਹੈ। ਮੰਗਲਵਾਰ ਦੀ ਗੱਲ ਕੀਤੀ ਜਾਏ ਤਾਂ ਮੰਗਲਵਾਰ ਸਵੇਰੇ ਸਾਢੇ 6 ਵਜੇ ਦੇ ਕਰੀਬ ਪੰਜਾਬ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਵਿੱਚ ਵੀ ਮਾਨਸੂਨ ਜਲਦ ਦਸਤਕ ਦੇਣ ਵਾਲਾ ਹੈ। ਪੰਜਾਬ ਵਿੱਚ ਮਾਨਸੂਨ 25 ਜੂਨ ਤੋਂ 5 ਜੁਲਾਈ ਤੱਕ ਸਰਗਰਮ ਹੋ ਜਾਵੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਨਾਲ ਲਗਦੇ ਪੰਜਾਬ ਦੇ ਮਾਲਵਾ ਦੇ ਕੁਝ ਸ਼ਹਿਰਾਂ ਵਿੱਚ ਮਾਨਸੂਨ 25 ਜੂਨ ਤੱਕ ਦਸਤਕ ਦੇ ਸਕਦਾ ਹੈ ।

Punjab weather update

ਦੱਸ ਦੇਈਏ ਕਿ ਇਸ ਪ੍ਰੀ-ਮੌਨਸੂਨ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ । ਪੰਜਾਬ ਦੇ ਕਿਸਾਨਾਂ ਨੇ ਮੀਂਹ ਦੇ ਪਾਣੀ ਨਾਲ ਖੇਤਾਂ ਵਿੱਚ ਪਾਣੀ ਭਰਨ ਤੋਂ ਬਾਅਦ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਅੱਜ ਵੀ ਪੂਰਾ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ appeared first on Daily Post Punjabi.

ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ
ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਲਗਾਤਾਰ ਬਦਲਦੇ ਮੌਸਮ ਕਾਰਨ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਗਿਆ ਹੈ । ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਠੰਡ ਹੋਰ ਵਧ ਗਈ ਹੈ । ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਜਨਵਰੀ ਮਹੀਨੇ ਦੀ ਬਾਰਿਸ਼ ਨੇ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ । ਇਸ ਦੇ ਨਾਲ ਹੀ ਪਹਾੜਾਂ ਵਿੱਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਡ ਦਾ ਪ੍ਰਕੋਪ ਵੀ ਵਧਾ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Delhi rain breaks record

ਦਰਅਸਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਲਗਾਤਾਰ ਦਰਮਿਆਨੀ ਬਾਰਿਸ਼ ਹੋਵੇਗੀ । ਗੌਰਤਲਬ ਹੈ ਕਿ ਸ਼ਨੀਵਾਰ ਦੇਰ ਸ਼ਾਮ ਮੌਸਮ ਨੇ ਕਰਵਟ ਲਈ ਹੈ ਅਤੇ ਦਿੱਲੀ-ਐਨਸੀਆਰ ਦੇ ਹੋਰ ਇਲਾਕਿਆਂ ਵਿੱਚ ਬਾਰਿਸ਼ ਨੇ ਦਸਤਕ ਦਿੱਤੀ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

IMD ਦਾ ਕਹਿਣਾ ਹੈ ਕਿ ਇਸ ਬਾਰਿਸ਼ ਕਾਰਨ ਦਿੱਲੀ ਦੇ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ । ਜਿੱਥੇ ਪਿਛਲੇ ਦਿਨਾਂ ਵਿੱਚ ਪਹਿਲਾਂ ਦਿੱਲੀ ਦਾ ਘੱਟੋ-ਘੱਟ ਤਾਪਮਾਨ ਕਈ ਥਾਵਾਂ ‘ਤੇ 6-7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਦਿੱਲੀ ਦੇ ਲੋਕਾਂ ਨੂੰ ਅਜਿਹੀ ਠੰਡ ਤੋਂ ਰਾਹਤ ਮਿਲ ਸਕਦੀ ਹੈ । ਐਤਵਾਰ ਨੂੰ ਵੀ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Delhi rain breaks record

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ appeared first on Daily Post Punjabi.