handed over appointment letters Archives - Daily Post Punjabi

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ 304 ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮਾਨ ਸਰਕਾਰ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੌਂਪੇ। CM ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37,100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਲਾਲਜੀਤ ਭੁੱਲਰ ਵੀ ਹਾਜ਼ਰ ਸਨ।

CM handed over appointment letters

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ। ਮਾਲ ਵਿਭਾਗ ਵਿੱਚ 56 ਨਾਇਬ ਤਹਿਸੀਲਦਾਰ ਨਿਯੁਕਤ ਕੀਤੇ। ਟਰਾਂਸਪੋਰਟ ਵਿਭਾਗ ਵਿੱਚ 20 ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਦੌਰਾਨ ਮੁੱਖ ਮੰਤਰੀ ਹੁਣ ਤੱਕ 12,710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ। ਹੁਣ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਇਜ਼ਰਾਈਲ ਤੋਂ 197 ਭਾਰਤੀਆਂ ਦਾ ਤੀਜਾ ਜੱਥਾ ਪਹੁੰਚਿਆ ਨਵੀਂ ਦਿੱਲੀ, ਚੌਥੀ ਫਲਾਈਟ ਤੇਲ ਅਵੀਵ ਤੋਂ ਹੋਈ ਰਵਾਨਾ

CM ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਵੀ ਛੇਤੀ ਹੀ ਗਠਨ ਕੀਤਾ ਜਾਵੇਗਾ। 20-25 ਕਿਲੋਮੀਟਰ ਅੰਦਰ SSF ਦੀ ਇੱਕ ਗੱਡੀ ਤਾਇਨਾਤ ਕੀਤੀ ਜਾਵੇਗੀ। ਪੰਜਾਬ ਨੂੰ ਡਿਜ਼ੀਟਲ ਕਰਨ ਵਿੱਚ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਿਸ ਬਣਾਵਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ 304 ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on Daily Post Punjabi.

ਮੰਤਰੀ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੀ ਵਧਾਈ
ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਨਵ-ਨਿਯੁਕਤ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ: ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਡਾ: ਰਣਬੀਰ ਸ਼ਰਮਾ ਅਤੇ ਯੋਜਨਾ ਅਫ਼ਸਰ ਦੀਪਕ ਹਾਜ਼ਰ ਸਨ।

Minister Bhullar handed over

ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ 3000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 11 ਕਲਰਕ ਮੱਛੀ ਪਾਲਣ ਵਿਭਾਗ ਵਿੱਚ ਤਾਇਨਾਤ ਕੀਤੇ ਗਏ ਹਨ। ਸੂਬਾ ਸਰਕਾਰ ਨੇ ਇੱਕ ਸਾਲ ਦੀ ਪਿਛਲੀ ਤਿਮਾਹੀ ਦੌਰਾਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ

ਮੰਤਰੀ ਭੁੱਲਰ ਨੇ ਦੱਸਿਆ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੰਤਰੀ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੀ ਵਧਾਈ appeared first on Daily Post Punjabi.