handwara Archives - Daily Post Punjabi

ਹੰਦਵਾੜਾ ਐਨਕਾਊਂਟਰ ‘ਚ ਸ਼ਹੀਦ ਕਰਨਲ ਆਸ਼ੂਤੋਸ਼ ਨੂੰ ਦਿੱਤੀ ਗਈ ਅੰਤਿਮ ਵਿਦਾਈ
Martyred Colonel Ashutosh Sharma: ਜੈਪੁਰ: ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਕਰਨਲ ਆਸ਼ੂਤੋਸ਼ ਸ਼ਰਮਾ ਨੂੰ ਮੰਗਲਵਾਰ ਭਾਵ ਅੱਜ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ । ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬੀਜੇਪੀ ਨੇਤਾ ਮੇਜਰ ਰਾਜ ਵਰਧਨ ਸਿੰਘ ਰਾਠੌਰ ਵੀ ਮੌਜੂਦ ਰਹੇ। ਆਰਮੀ ਬੈਂਡ ਨਾਲ ਕਰਨਲ ਸ਼ਰਮਾ ਨੂੰ ਸ਼ਰਧਾਂਜਲੀ ਦਿੱਤੀ ਗਈ । ਦੱਸ ਦੇਈਏ ਕਿ ਐਤਵਾਰ ਨੂੰ ਕਰਨਲ ਆਸ਼ੂਤੋਸ਼ ਅੱਤਵਾਦੀਆਂ ਵਿਰੁੱਧ ਹੰਦਵਾੜਾ ਵਿੱਚ ਆਪਰੇਸਨ ਲੀਡ ਕਰ ਰਹੇ ਸਨ ਤੇ ਇਸੇ ਵਿਚ ਉਹ ਲੜਦੇ ਹੋਏ ਸ਼ਹੀਦ ਹੋ ਗਏ ।

Martyred Colonel Ashutosh Sharma

ਆਸ਼ੂਤੋਸ਼ ਦੀ ਦਿਲੇਰੀ ਦੇ ਕਿੱਸੇ ਸੁਣ ਕੇ ਅੱਜ ਪੂਰਾ ਹਿੰਦੁਸਤਾਨ ਉਨ੍ਹਾਂ ‘ਤੇ ਮਾਣ ਕਰ ਰਿਹਾ ਹੈ । ਕਰਨਲ ਦੀ ਸ਼ਹਾਦਤ ‘ਤੇ ਕਈ ਅੱਖਾਂ ਨਮ ਹਨ, ਪਰ ਕਰਨਲ ਦੇ ਪਰਿਵਾਰ ਦੀ ਦਿਲੇਰੀ ਪੂਰੇ ਦੇਸ਼ ਲਈ ਕਿਸੇ ਮਿਸਾਲ ਤੋਂ ਘੱਟ ਨਹੀਂ ਹੈ। ਨਾ ਮਾਂ ਅਤੇ ਨਾ ਹੀ ਪਤਨੀ ਦੀਆਂ ਅੱਖਾਂ ਵਿੱਚ ਹੰਝੂ ਹਨ ਅਤੇ ਨਾ ਹੀ ਉਨ੍ਹਾਂ ਦੀ ਧੀ ਰੋ ਰਹੀ ਹੈ, ਸਗੋਂ ਕਿ ਉਨ੍ਹਾਂ ਨੂੰ ਆਪਣੇ ਕਰਨਲ ਬੇਟੇ, ਆਪਣੇ ਕਰਨਲ ਪਤੀ, ਆਪਣੇ ਕਰਨਲ ਪਿਤਾ ‘ਤੇ ਮਾਣ ਹੈ । ਇਸ ਸਬੰਧੀ ਸ਼ਹੀਦ ਦੀ ਪਤਨੀ ਪੱਲਵੀ ਸ਼ਰਮਾ ਨੇ ਕਿਹਾ ਕਿ ਮੈਂ ਇਸ ਸਮੇਂ ਉਨ੍ਹਾਂ ਦੀ ਬਹਾਦਰੀ ਦੇ ਕਿੱਸੇ ਸੁਣ ਰਹੀ ਹਾਂ । ਮੇਰੀਆਂ ਅੱਖਾਂ ਵਿੱਚ ਹੰਝੂ ਨਹੀਂ ਹਨ। ਮੈਨੂੰ ਉਨ੍ਹਾਂ ‘ਤੇ ਮਾਣ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਉਨ੍ਹਾਂ ਦੀ ਪਤਨੀ ਹਾਂ ।

Martyred Colonel Ashutosh Sharma

ਦੱਸ ਦਈਏ ਕਿ ਕਰਨਲ ਆਸ਼ੂਤੋਸ਼ ਨੂੰ ਦੋ ਵਾਰ ਕਸ਼ਮੀਰ ਵਿੱਚ ਆਪ੍ਰੇਸ਼ਨ ਲਈ ਆਰਮੀ ਮੈਡਲ ਮਿਲਿਆ ਸੀ । ਪਿਛਲੇ ਸਾਲ ਸਿਰਫ ਇਕ ਤਮਗਾ ਪ੍ਰਾਪਤ ਹੋਇਆ ਸੀ. ਕਸ਼ਮੀਰ ਵਿੱਚ ਉਨ੍ਹਾਂ ਨੂੰ ‘ਟਾਈਗਰ’ ਵਜੋਂ ਜਾਣਿਆ ਜਾਂਦਾ ਸੀ. ਮੇਜਰ ਅਨੁਜ ਨੇ ਵੀ ਆਪਣੀ ਆਖਰੀ ਇੰਸਟਾ ਪੋਸਟ ਵਿੱਚ ਲਿਖਿਆ ਸੀ ਕਿ ਜਿਵੇਂ-ਜਿਵੇਂ ਤੁਸੀਂ ਉਮਰ ਵਿੱਚ ਵੱਧਦੇ ਹੋ ਤੁਹਾਨੂੰ ਪਤਾ ਲੱਗ ਜਾਂਦਾ ਹੈ ਕਿ ਬਹਾਦਰੀ ਅਤੇ ਵੱਕਾਰ ਤੋਂ ਵੱਡਾ ਕੁਝ ਵੀ ਨਹੀਂ … ਜੇ ਤੁਹਾਡੇ ਕੋਲ ਇਹ ਨਹੀਂ ਹੈ ਤਾਂ ਤੁਸੀਂ ਬੂਟ ‘ਤੇ ਲੱਗੀ ਮਿੱਟੀ ਦੀ ਤਰ੍ਹਾਂ ਹੋ। “

ਜ਼ਿਕਰਯੋਗ ਹੈ ਕਿ ਬੀਤੀ 3 ਮਈ ਨੂੰ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ ਕਰਨਲ, ਇੱਕ ਮੇਜਰ, ਇੱਕ ਪੁਲਿਸ ਅਧਿਕਾਰੀ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ । ਸ਼ਹੀਦ ਹੋਣ ਵਾਲਿਆਂ ਵਿਚੋਂ ਇੱਕ ਜੰਮੂ-ਕਸ਼ਮੀਰ ਪੁਲਿਸ ਦਾ ਵੀ ਅਧਿਕਾਰੀ ਸ਼ਾਮਿਲ ਸੀ।

The post ਹੰਦਵਾੜਾ ਐਨਕਾਊਂਟਰ ‘ਚ ਸ਼ਹੀਦ ਕਰਨਲ ਆਸ਼ੂਤੋਸ਼ ਨੂੰ ਦਿੱਤੀ ਗਈ ਅੰਤਿਮ ਵਿਦਾਈ appeared first on Daily Post Punjabi.

ਜੰਮੂ-ਕਸ਼ਮੀਰ: ਹੰਦਵਾੜਾ ‘ਚ ਮੁੱਠਭੇੜ ਦੌਰਾਨ ਕਰਨਲ-ਮੇਜਰ ਸਮੇਤ 5 ਜਵਾਨ ਸ਼ਹੀਦ, 2 ਅੱਤਵਾਦੀ ਵੀ ਢੇਰ
Five security personnel killed: ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ । ਇਸ ਵਿੱਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਿਲ ਹਨ । ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ ਹਨ । ਇਸ ਮੁੱਠਭੇੜ ਦੌਰਾਨ ਪੂਰੇ ਖੇਤਰ ਵਿੱਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ । ਹੰਦਵਾੜਾ ਵਿੱਚ ਅਜੇ ਵੀ ਐਨਕਾਉਂਟਰ ਚੱਲ ਰਿਹਾ ਹੈ ।

Five security personnel killed

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਛਾਂਗਮੁੱਲਾ ਖੇਤਰ ਵਿੱਚ 5 ਤੋਂ 6 ਅੱਤਵਾਦੀ ਲੁਕੇ ਹੋਣ ਦੀ ਸੂਚਨਾ ਮਿਲੀ ਸੀ । ਜ਼ਿਕਰਯੋਗ ਹੈ ਕਿ 24 ਨੂੰ ਅੱਤਵਾਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਘੁਸਪੈਠ ਕੀਤੀ ਸੀ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ । ਇਨ੍ਹਾਂ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਤੀਜਾ ਮੁਕਾਬਲਾ ਹੈ ।

Five security personnel killed

ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ । ਫਿਲਹਾਲ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ । ਇਸ ਸਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਦੰਗੇਰਪੁਰਾ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਅੱਜ ਤੜਕੇ ਤਲਾਸ਼ੀ ਮੁਹਿੰਮ ਚਲਾਈ ।

ਇਸ ਬਾਰੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਤੇ ਦੋ ਅੱਤਵਾਦੀ ਮਾਰੇ ਗਏ । ਅਧਿਕਾਰੀਆਂ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਰਨ ਅਤੇ ਇਹ ਵੀ
ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ ।

The post ਜੰਮੂ-ਕਸ਼ਮੀਰ: ਹੰਦਵਾੜਾ ‘ਚ ਮੁੱਠਭੇੜ ਦੌਰਾਨ ਕਰਨਲ-ਮੇਜਰ ਸਮੇਤ 5 ਜਵਾਨ ਸ਼ਹੀਦ, 2 ਅੱਤਵਾਦੀ ਵੀ ਢੇਰ appeared first on Daily Post Punjabi.