hanging Archives - Daily Post Punjabi

ਦਰਖੱਤ ਨਾਲ ਲਟਕਦੀ ਮਿਲੀ ਲਾਸ਼, ਫੈਲੀ ਸਨਸਨੀ
dead body hanging tree: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਦਰਖੱਤ ਨਾਲ ਲਟਕਦੀ ਹੋਈ ਲਾਸ਼ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਨਾਖਤ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਹੁਣ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਲਈ ਲਾਸ਼ ਮੋਰਚਰੀ ‘ਚ ਰਖਵਾ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

dead body hanging tree

ਦੱਸਣਯੋਗ ਹੈ ਕਿ ਇਹ ਘਟਨਾ ਥਾਣਾ ਡਿਵੀਜਨ ਨੰਬਰ 4 ਦੇ ਅਧੀਨ ਪੈਂਦੇ ਦਰੇਸੀ ਮੈਦਾਨ ‘ਚ ਬਾਅਦ ਦੁਪਹਿਰ ਪੁਲਿਸ ਨੇ ਦਰੱਖਤ ਨਾਲ ਲਟਕਦੀ ਇਕ ਲਾਸ਼ ਬਰਾਮਦ ਕੀਤੀ। ਜਾਂਚ ਕਰ ਰਹੇ ਅਧਿਕਾਰੀ ਐੱਸ.ਐੱਚ.ਓ. ਸਤਵੰਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਜਦੋਂ ਦਰੱਖਤ ਨਾਲ ਲਾਸ਼ ਲਟਕਦੀ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ।ਜਾਣਕਾਰੀ ਪ੍ਰਾਪਤ ਕਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਦਰੱਖਤ ਤੋਂ ਲਾਸ਼ ਹੇਠਾਂ ਉਤਾਰ ਲਈ, ਪਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤੀ ਹੈ।

The post ਦਰਖੱਤ ਨਾਲ ਲਟਕਦੀ ਮਿਲੀ ਲਾਸ਼, ਫੈਲੀ ਸਨਸਨੀ appeared first on Daily Post Punjabi.