Hansi 18Lakh Fraud Archives - Daily Post Punjabi

ਹਾਂਸੀ ‘ਚ 18 ਲੱਖ ਦੀ ਧੋਖਾਧੜੀ, ਨੌਕਰੀ ਦਿਵਾਉਣ ਦੇ ਨਾਂ ‘ਤੇ ਠੱਗਾਂ ਨੇ ਬਣਾਇਆ ਸ਼ਿਕਾਰ
ਹਿਸਾਰ ਜ਼ਿਲੇ ਦੇ ਹਾਂਸੀ ‘ਚ ਨੌਕਰੀ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਹਾਂਸੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਾਰਨੌਂਦ ਦੇ ਵਾਸੀ ਵਾਰਡ ਨੰ. 2 ਰਾਜਮਲ ਅਤੇ ਦੂਜੇ ਦੋਸ਼ੀ ਦੀ ਪਛਾਣ ਧਰਮਬੀਰ ਵਾਸੀ ਸੀਂਕ, ਪਾਣੀਪਤ ਜ਼ਿਲਾ ਵਜੋਂ ਹੋਈ ਹੈ।

Hansi 18Lakh Fraud 2Accused

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਲਾਬ ਖੇੜੀ ਦੇ ਰਹਿਣ ਵਾਲੇ ਰਾਮਮੇਹਰ ਦੀ ਲੜਕੀ ਨੂੰ ਐਚਐਸਐਸਸੀ ਵਿੱਚ ਕਲਰਕ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ 18 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਰਾਮਮੇਹਰ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਜਿਸ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਰਾਜਮਲ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਪੁਲੀਸ ਨੇ ਧਰਮਬੀਰ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ। ਰਿਮਾਂਡ ਦੌਰਾਨ ਹੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

The post ਹਾਂਸੀ ‘ਚ 18 ਲੱਖ ਦੀ ਧੋਖਾਧੜੀ, ਨੌਕਰੀ ਦਿਵਾਉਣ ਦੇ ਨਾਂ ‘ਤੇ ਠੱਗਾਂ ਨੇ ਬਣਾਇਆ ਸ਼ਿਕਾਰ appeared first on Daily Post Punjabi.