Happy Dussehra Archives - Daily Post Punjabi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ, ਸ਼ੇਅਰ ਕੀਤੀ ਪੋਸਟ
ਅੱਜ ਪੂਰੇ ਦੇਸ਼ ਵਿੱਚ ਦੁਸਹਿਰਾ ਮਨਾਇਆ ਜਾ ਰਿਹਾ ਹੈ। ਵਿਜਯਾਦਸ਼ਮੀ ਨੂੰ ਲੈ ਕੇ ਪੂਰੇ ਦੇਸ਼ ‘ਚ ਵੱਖਰਾ ਹੀ ਉਤਸ਼ਾਹ ਹੈ। ਇਸ ਦਿਨ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪੀਐਮ ਮੋਦੀ ਸਮੇਤ ਕਈ ਵੱਡੇ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

PMmodi congratulated dussehra

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਜਯਾਦਸ਼ਮੀ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਆਪਣੀ ਪੋਸਟ ‘ਚ ਕਿਹਾ, ‘ਦੇਸ਼ ਭਰ ‘ਚ ਮੇਰੇ ਪਰਿਵਾਰਕ ਮੈਂਬਰਾਂ ਨੂੰ ਵਿਜਯਾਦਸ਼ਮੀ ਦੀਆਂ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਨਕਾਰਾਤਮਕ ਸ਼ਕਤੀਆਂ ਨੂੰ ਖਤਮ ਕਰਨ ਦੇ ਨਾਲ-ਨਾਲ ਜੀਵਨ ਵਿੱਚ ਚੰਗਿਆਈ ਨੂੰ ਅਪਣਾਉਣ ਦਾ ਸੁਨੇਹਾ ਲੈ ਕੇ ਆਉਂਦਾ ਹੈ। ਤੁਹਾਨੂੰ ਸਾਰਿਆਂ ਨੂੰ ਵਿਜਯਾਦਸ਼ਮੀ ਦੀਆਂ ਮੁਬਾਰਕਾਂ!’ ਇਸ ਦੌਰਾਨ ਸੈਕਟਰ 10 ਸਥਿਤ ਦਵਾਰਕਾ ਸ਼੍ਰੀ ਰਾਮਲੀਲਾ ਸੁਸਾਇਟੀ ‘ਚ ਆਯੋਜਿਤ ਰਾਮਲੀਲਾ ਦੇ ਆਖਰੀ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚਣਗੇ। ਪ੍ਰਦੂਸ਼ਣ ਦੇ ਮੱਦੇਨਜ਼ਰ ਹਰੇ ਪਟਾਕਿਆਂ ਦੀ ਵੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇਗੀ। ਸਾਰੇ ਪੁਤਲੇ ਹਰੇ ਪਟਾਕੇ ਅਤੇ ਇਲੈਕਟ੍ਰਿਕ ਸ਼ਾਰਟ ਨਾਲ ਸਾੜੇ ਜਾਣਗੇ।

देशभर के मेरे परिवारजनों को विजयादशमी की हार्दिक शुभकामनाएं। यह पावन पर्व नकारात्मक शक्तियों के अंत के साथ ही जीवन में अच्छाई को अपनाने का संदेश लेकर आता है।

Wishing you all a Happy Vijaya Dashami!

— Narendra Modi (@narendramodi) October 24, 2023

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੁਸਹਿਰੇ ਦਾ ਸਬੰਧ ਰਾਮਾਇਣ ਨਾਲ ਹੈ, ਜਿਸ ਦੇ ਅਨੁਸਾਰ ਰਾਜਾ ਦਸ਼ਰਥ ਨੇ ਆਪਣੇ ਪੁੱਤਰ ਸ਼੍ਰੀ ਰਾਮ ਚੰਦਰ ਨੂੰ 14 ਸਾਲਾਂ ਲਈ ਬਨਵਾਸ ਵਿੱਚ ਭੇਜਿਆ ਸੀ।ਸ਼੍ਰੀ ਰਾਮ ਚੰਦਰ ਦੇ ਨਾਲ ਉਨ੍ਹਾਂ ਦੀ ਪਤਨੀ ਸੀਤਾ ਅਤੇ ਭਰਾ ਲਛਮਣ ਵੀ ਸਨ। ਇਸ ਦੌਰਾਨ ਕਿਹਾ ਜਾਂਦਾ ਹੈ ਕਿ ਰਾਵਣ ਦੀ ਭੈਣ ਸਰੂਪਨਖਾ ਨੂੰ ਲਕਸ਼ਮਣ ਨਾਲ ਪਿਆਰ ਹੋ ਗਿਆ। ਲਕਸ਼ਮਣ ਨੇ ਗੁੱਸੇ ਵਿੱਚ ਆ ਕੇ ਸਰੂਪਨਖ ਦਾ ਨੱਕ ਵੱਢ ਦਿੱਤਾ। ਦੂਜੇ ਪਾਸੇ ਰਾਵਣ ਆਪਣੀ ਭੈਣ ਦਾ ਅਪਮਾਨ ਬਰਦਾਸ਼ਤ ਨਾ ਕਰ ਸਕਿਆ ਅਤੇ ਉਸਨੇ ਸ਼੍ਰੀ ਰਾਮ ਚੰਦਰ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ।

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ, ਸ਼ੇਅਰ ਕੀਤੀ ਪੋਸਟ appeared first on Daily Post Punjabi.