harbhajan mann congratulates his Archives - Daily Post Punjabi

ਗਾਇਕ ਹਰਭਜਨ ਮਾਨ ਨੇ ਪਤਨੀ ਹਰਮਨ ਨੂੰ ਦਿੱਤੀ ਜਨਮਦਿਨ ਦੀ ਵਧਾਈ , ਕਿਹਾ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ’
harbhajan mann congratulates his : ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ Harbhajan Mann ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ । ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅੱਜ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਦਾ ਬਰਥਡੇਅ (Happy Birthday Harman Mann) ਹੈ। ਜਿਸਦੇ ਚੱਲਦੇ ਹਰਭਜਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਪਤਨੀ ਇਸ ਖ਼ਾਸ ਦਿਨ ਦੀ ਵਧਾਈ ਦਿੱਤੀ ਹੈ।

harbhajan mann congratulates his

ਉਨ੍ਹਾਂ ਨੇ ਹਰਮਨ ਦੇ ਨਾਲ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ; ਜਨਮ ਦਿਨ ਮੁਬਾਰਕ ਮੇਰੀ ਪਿਆਰੀ ਹਰਮਨ’ ।ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਮੇਰੀ ਜ਼ਿੰਦਗੀ ਦੇ ਹਰ ਮੋੜ, ਜ਼ਿੰਦਗੀ ਦੀ ਹਰ ਖੁਸ਼ੀ, ਗ਼ਮੀ ਕਿਸੇ ਵੀ ਚੁਣੌਤੀ ‘ਤੇ ਨਾਲ ਖਲੋਣ ਵਾਲੀ ਅਤੇ ਸਾਡੇ ਪਰਿਵਾਰ ਦਾ ਧੁਰਾ ਪਿਆਰੀ ਹਰਮਨ ਜਨਮ ਦਿਨ ਮੁਬਾਰਕ’। ਉਨ੍ਹਾਂ ਨੇ ਹਰਮਨ ਦੇ ਨਾਲ ਆਪਣੀਆਂ ਦੋ ਤਸਵੀਰਾਂ ਵੀ ਪੋਸਟ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਹਰਮਨ ਮਾਨ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।ਹਰਮਨ ਮਾਨ ਤੇ ਹਰਭਜਨ ਮਾਨ ਵੈਸੇ ਕੈਨੇਡਾ ‘ਚ ਰਹਿੰਦੇ ਨੇ।

ਪਰ ਉਹ ਪੰਜਾਬ ਵੀ ਆਉਂਦੇ ਰਹਿੰਦੇ ਨੇ। ਜਿਸ ਕਰਕੇ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੇ ਨਾਲ ਜੋੜ ਰੱਖਿਆ ਹੈ। ਜਿਸ ਕਰਕੇ ਉਨ੍ਹਾਂ ਦੇ ਤਿੰਨੋਂ ਬੱਚਿਆਂ ਦਾ ਪੰਜਾਬੀ ਭਾਸ਼ਾ ਨਾਲ ਮੋਹ ਹੈ। ਜਿਸ ਕਰਕੇ ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣੀ ਜਗ੍ਹਾ ਬਣਾ ਰਿਹਾ ਹੈ। ਅਵਕਾਸ਼ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਨਜ਼ਰ ਕਰ ਚੁੱਕਿਆ ਹੈ। ਬਹੁਤ ਜਲਦ ਹਰਭਜਨ ਮਾਨ ਆਪਣੀ ਨਵੀਂ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।

ਇਹ ਵੀ ਦੇਖੋ : ਘਰ ‘ਚ ਚਲ ਰਿਹਾ ਸੀ ਜਗਰਾਤਾ, ਕਮਰੇ ‘ਚ ਜੱਸੀ ਗਿੱਲ ਕੁੜੀ ਨਾਲ ਕਰ ਰਿਹਾ ਸੀ ਗੰਦਾ ਕੰਮ, ਵੀਡੀਓ ਕਲਿੱਪ ਵਾਇਰਲ?

The post ਗਾਇਕ ਹਰਭਜਨ ਮਾਨ ਨੇ ਪਤਨੀ ਹਰਮਨ ਨੂੰ ਦਿੱਤੀ ਜਨਮਦਿਨ ਦੀ ਵਧਾਈ , ਕਿਹਾ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ’ appeared first on Daily Post Punjabi.