harbhajan mann wife post Archives - Daily Post Punjabi

ਹਰਭਜਨ ਮਾਨ ਨੇ ਆਪਣੀ ਪਤਨੀ ਨੂੰ ਲੈ ਕੇ ਸ਼ੇਅਰ ਕੀਤੀ ਖ਼ਾਸ ਪੋਸਟ, ਦੇਖੋ ਕੀ ਕਿਹਾ
harbhajan mann wife post: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਹੈ। ਅਕਸਰ ਹਰਭਜਨ ਮਾਨ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।

harbhajan mann wife post

ਹਾਲ ਹੀ ਵਿੱਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਕ ਪੋਸਟ ਸਾਂਝੀ ਕੀਤੀ ਹੈ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ। ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਹੈ, ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ। ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਤੇ ਪਤੀ ਹਰਭਜਨ ਮਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ”ਹੈਪੀ Anniversary hubby dear! ।” ਪ੍ਰਸ਼ੰਸਕ ਵੀ ਕੁਮੈਂਟ ਕਰਕੇ ਇਸ ਪਿਆਰੀ ਜਿਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

ਹਰਭਜਨ ਮਾਨ ਨੇ ਵਿਆਹ ਦੀ ਵਰ੍ਹੇਗੰਢ ‘ਤੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਹਰਮਨ ਨੇ ਉਨ੍ਹਾਂ ਦੇ ਚੰਗੇ ਮਾੜੇ ਸਮੇਂ ਵਿਚ ਉਸ ਦਾ ਸਾਥ ਦਿੱਤਾ ਅਤੇ ਉਸ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਰਹੇ।

ਹਰਭਜਨ ਮਾਨ ਨੇ ਹਰਮਨ ਤੇ ਆਪਣੀਆ ਕੁਝ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਹੈ, ”ਅੱਜ ਦਾ ਦਿਨ ਮੇਰੇ ਲਈ ਬੇਹੱਦ ਖ਼ਾਸ ਹੈ ਕਿਉਂਕਿ ਅੱਜ ਦੇ ਦਿਨ ਮੈਂ ਅਤੇ ਹਰਮਨ ਮਾਨ ਨੇ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਸੀ। ਇਹੀ ਉਹ ਦਿਨ ਸੀ, ਜਦੋਂ ਮੇਰੀ ਕਾਮਯਾਬੀ ਦੇ ਦਿਨਾਂ ਦੀ ਵੀ ਸ਼ੁਰੂਆਤ ਹੋਈ। ਹਰਮਨ ਮੇਰੇ ਲਈ ਹਮੇਸ਼ਾ ਪ੍ਰੇਰਨਾਸਰੋਤ ਹੈ ਕਿਉਂਕਿ ਉਸ ਨੇ ਜ਼ਿੰਦਗੀ ਦੇ ਹਰ ਹਾਲਾਤ ਨੂੰ ਜਿੱਤਿਆ ਹੈ ਅਤੇ ਉਹ ਸੰਘਰਸ਼ ਕੀਤਾ ਹੈ, ਜੋ ਅਦਿੱਖ ਹੈ।

ਨਿਰਸੁਆਰਥ ਰਹਿ ਕੇ ਜ਼ਿੰਦਗੀ ਦੀ ਹਰ ਔਖੀ ਘੜੀ ਮੇਰੇ ਨਾਲ ਚਟਾਨ ਵਾਂਗ ਖੜ੍ਹਣ ਵਾਲੀ ਹਰਮਨ ਖ਼ੁਦ ‘ਸਟਾਰ’ ਨਹੀਂ ਬਣੀ ਪਰ ਉਸ ਨੇ ‘ਸਟਾਰਜ਼’ ਸਿਰਜੇ ਹਨ। ਅੱਜ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਮੈਂ ਉਸ ਮਾਲਕ ਦਾ ਸ਼ੁਕਰੀਆ ਕਰਦਾ ਹਾਂ ਕਿ ਮੈਨੂੰ ਹਰਮਨ ਵਰਗਾ ਅਜਿਹਾ ਜੀਵਨ ਸਾਥੀ ਮਿਲਿਆ, ਜਿਸ ਦੇ ਸਾਥ ਨੇ ਮੈਨੂੰ ਹਰ ਮਨ ਵਿਚ ਵਸਾ ਦਿੱਤਾ।’ ਜਾਣਕਾਰੀ ਲਈ ਦੱਸ ਦੇਈਏ ਹਰਭਜਨ ਮਾਨ ਦੇ ਗੀਤ ਅੱਜ ਵੀ ਫੈਨਸ ਨੂੰ ਕਾਫੀ ਪਸੰਦ ਕਰਦੇ ਨੇ, ਤੇ ਹਰਭਜਨ ਮਾਨ ਆਪਣੇ ਫੈਨਸ ਨਾਲ ਅਕਸਰ ਪੋਸਟਾਂ ਸਾਂਝੀਆਂ ਕਰਦੇ ਦੇਖੇ ਜਾਂਦੇ ਨੇ, ਤੇ ਉਨ੍ਹਾਂ ਦੀ ਪੋਸਟਾਂ ਫੈਨਸ ਵੱਲੋਂ ਕਾਫੀ ਪਸੰਦ ਵੀ ਕੀਤੀਆ ਜਾਂਦੀਆਂ ਹਨ।

The post ਹਰਭਜਨ ਮਾਨ ਨੇ ਆਪਣੀ ਪਤਨੀ ਨੂੰ ਲੈ ਕੇ ਸ਼ੇਅਰ ਕੀਤੀ ਖ਼ਾਸ ਪੋਸਟ, ਦੇਖੋ ਕੀ ਕਿਹਾ appeared first on Daily Post Punjabi.