Harbhajan Singh Fake Account Archives - Daily Post Punjabi

ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ‘ਤੇ ਠੱਗੀ, ਇੰਸਟਾਗ੍ਰਾਮ ‘ਤੇ ਫਰਜ਼ੀ ਅਕਾਊਂਟ ਬਣਾ ਕੇ ਮੰਗੇ ਪੈਸੇ
ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਦੇ ਨਾਮ ‘ਤੇ ਠੱਗਾਂ ਨੇ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਹਰਭਜਨ ਸਿੰਘ ਭੱਜੀ ਦੇ ਨਾਂ ‘ਤੇ ਫਰਜ਼ੀ ਅਕਾਊਂਟ ਬਣਾ ਕੇ ਲੋਕਾਂ ਤੋਂ ਪੈਸੇ ਮੰਗੇ ਜਾ ਰਹੇ ਹਨ। ਠੱਗਾਂ ਵੱਲੋਂ ਇੰਸਟਾਗ੍ਰਾਮ ‘ਤੇ ਭੱਜੀ ਦੇ ਨਾਂ ‘ਤੇ ਅਕਾਊਂਟ ਬਣਾ ਕੇ ਆਡੀਓ ਸੰਦੇਸ਼ ਭੇਜੇ ਜਾ ਰਹੇ ਹਨ। ਇਸ ਨੂੰ ਲੈ ਕੇ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਲੋਕਾਂ ਨੂੰ ਸੰਧਾਂ ਰਹਿਣ ਲਈ ਕਿਹਾ ਹੈ।

Harbhajan Singh Fake Account

ਇਸ ਫਰਜ਼ੀ ਅਕਾਊਂਟ ਮਾਮਲੇ ਦਾ ਪਤਾ ਲੱਗਦਿਆਂ ਹੀ ਹਰਭਜਨ ਸਿੰਘ ਨੇ ਸਖਤ ਨੋਟਿਸ ਲਿਆ ਹੈ। ਹਰਭਜਨ ਸਿੰਘ ਨੇ ਤੁਰੰਤ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਮੈਸੇਜ ਸਾਂਝਾ ਕੀਤਾ ਹੈ ਜਿਸ ‘ਚ ਲਿਖਿਆ ਹੈ, ‘ਫਰਜ਼ੀ ਖਾਤਿਆਂ ਤੋਂ ਸਾਵਧਾਨ ਰਹੋ, ਜੇਕਰ ਕੋਈ ਤੁਹਾਨੂੰ harbhajan3 ਤੋਂ ਮੈਸੇਜ ਕਰਦਾ ਹੈ ਅਤੇ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਦਾ ਜਵਾਬ ਨਾ ਦਿਓ। ਉਹ ਤੁਹਾਡੇ ਤੋਂ ਪੈਸੇ ਮੰਗੇਗਾ ਅਤੇ ਇਹ ਫਰਜ਼ੀ ਖਾਤਾ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਗੰਨ ਕਲਚਰ ਖ਼ਿਲਾਫ਼ ਕਾਰਵਾਈ, 538 ਅਸਲਾ ਲਾਇਸੈਂਸ ਕੀਤੇ ਰੱਦ

ਇਸ ਦੇ ਨਾਲ ਹੀ ਹਰਭਜਨ ਨੇ ਆਪਣੇ ਟਵੀਟ ਦੇ ਅੰਤ ‘ਚ ਲਿਖਿਆ ਹੈ ਕਿ ਇੰਸਟਾਗ੍ਰਾਮ ‘ਤੇ ਇਹ ਅਕਾਊਂਟ ਉਨ੍ਹਾਂ ਦਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਸਿੰਘ ਭੱਜੀ ਨੇ ਇਸ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਸਬੰਧੀ ਸ਼ਿਕਾਇਤ ਸਾਈਬਰ ਕ੍ਰਾਈਮ ਸੈੱਲ ਨੂੰ ਵੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ‘ਤੇ ਠੱਗੀ, ਇੰਸਟਾਗ੍ਰਾਮ ‘ਤੇ ਫਰਜ਼ੀ ਅਕਾਊਂਟ ਬਣਾ ਕੇ ਮੰਗੇ ਪੈਸੇ appeared first on Daily Post Punjabi.