Harbhajan Singh raises concern Archives - Daily Post Punjabi

MP ਹਰਭਜਨ ਸਿੰਘ ਨੇ ਚੁੱਕਿਆ ਅਫ਼ਗਾਨ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ, ਕਿਹਾ- “ਹਮਲੇ ਸਿਰਫ਼ ਸਿੱਖਾਂ ‘ਤੇ ਹੀ ਕਿਉਂ ਹੁੰਦੇ ਨੇ ?
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅਫਗਾਨ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ। ਬੁੱਧਵਾਰ ਨੂੰ ਰਾਜ ਸਭਾ ਵਿੱਚ ਹਰਭਜਨ ਸਿੰਘ ਨੇ ਕਿਹਾ ਕਿ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉੱਥੇ ਸਿਰਫ਼ 150 ਸਿੱਖ ਬਚੇ ਹਨ। ਕੇਂਦਰ ਸਰਾਕਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ।

Harbhajan Singh raises concern

ਹਰਭਜਨ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਅਤੇ ਗੁਰਦੁਆਰਿਆਂ ‘ਤੇ ਹਮਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਹ ਸਿੱਖਾਂ ਦੀ ਪਹਿਚਾਣ ‘ਤੇ ਹਮਲਾ ਹੋ ਰਿਹਾ ਹੈ। ਇਨ੍ਹਾਂ ਹਮਲਿਆਂ ਵਿੱਚ ਸਿੱਖਾਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ? ਕੋਰੋਨਾ ਸੰਕਟ ਦੌਰਾਨ ਗੁਰਦੁਆਰਿਆਂ ਨੇ ਸਿਰਫ ਭੋਜਨ ਹੀ ਨਹੀਂ ਬਲਕਿ ਆਕਸੀਜਨ ਤੱਕ ਉਪਲਬਧ ਕਰਵਾਈ। ਦੇਸ਼ ਦੀ ਆਜ਼ਾਦੀ, ਜੀਡੀਪੀ, ਰੁਜ਼ਗਾਰ ਅਤੇ ਦਾਨ-ਧਰਮ ਵਿੱਚ ਸਿੱਖ ਭਾਈਚਾਰਾ ਹਮੇਸ਼ਾਂ ਅੱਗੇ ਰਿਹਾ ਹੈ। ਸਿੱਖ ਭਾਈਚਾਰਾ ਭਾਰਤ ਅਤੇ ਦੂਜੇ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਮਜ਼ਬੂਰ ਕੜੀ ਰਿਹਾ ਹੈ। ਫਿਰ ਸਾਡੇ ਨਾਲ ਅਜਿਹਾ ਸਲੂਕ ਕਿਉਂ ?

ਇਹ ਵੀ ਪੜ੍ਹੋ: ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ

ਇਸ ਤੋਂ ਅੱਗੇ ਸਾਂਸਦ ਹਰਭਜਨ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਕਿਸੇ ਸਮੇਂ ਹਜ਼ਾਰਾਂ ਸਿੱਖਾਂ ਤੇ ਹਿੰਦੂਆਂ ਦਾ ਘਰ ਸੀ। ਹੁਣ ਇਹ ਮੁੱਠੀ ਭਰ ਰਹਿ ਗਏ ਹਨ। 1980 ਦੇ ਦਹਾਕੇ ਵਿੱਚ ਇੱਥੇ 2.20 ਲੱਖ ਸਿੱਖ ਅਤੇ ਹਿੰਦੂ ਰਹਿੰਦੇ ਸਨ। 1990 ਦੇ ਦਹਾਕੇ ਵਿੱਚ ਇਹ ਅੰਕੜਾ 15 ਹਜ਼ਾਰ ਅਤੇ 2016 ਵਿੱਚ 1360 ਰਹਿ ਗਿਆ ਹੈ। ਤਾਲਿਬਾਨ ਦੇ ਸੱਤਾ ਵਿੱਚ ਵਾਪਸ ਆਉਣ ਨਾਲ ਸਿੱਖਾਂ ਦੀ ਗਿਣਤੀ ਘੱਟ ਕੇ ਸਿਰਫ਼ 150ਦੇ ਆਸ-ਪਾਸ ਰਹਿ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post MP ਹਰਭਜਨ ਸਿੰਘ ਨੇ ਚੁੱਕਿਆ ਅਫ਼ਗਾਨ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ, ਕਿਹਾ- “ਹਮਲੇ ਸਿਰਫ਼ ਸਿੱਖਾਂ ‘ਤੇ ਹੀ ਕਿਉਂ ਹੁੰਦੇ ਨੇ ? appeared first on Daily Post Punjabi.