harbhajan takes retirement punjab elections 2022 Archives - Daily Post Punjabi

ਪੰਜਾਬ ‘ਚ ਚੋਣਾਂ ਤੋਂ ਪਹਿਲਾ ਹਰਭਜਨ ਦਾ ਸੰਨਿਆਸ, ਸਿਆਸੀ ਮੈਦਾਨ ‘ਚ ਉੱਤਰ ਨਵੀਂ ਪਾਰੀ ਦੀ ਕਰਨਗੇ ਸ਼ੁਰੂਆਤ ?
ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਹਰਭਜਨ ਸਿੰਘ ਨੇ ਆਪਣੇ ਸੰਨਿਆਸ ਦਾ ਐਲਾਨ ਸੋਸ਼ਲ ਮੀਡੀਆ ਸਾਈਟ ਟਵਿੱਟਰ ਰਾਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ 23 ਸਾਲ ਦਾ ਕਰੀਅਰ ਖਤਮ ਹੋ ਗਿਆ ਹੈ।

harbhajan takes retirement punjab elections 2022

ਉਨ੍ਹਾਂ ਨੇ ਟੀਮ ਇੰਡੀਆ ਨੂੰ ਕਈ ਮੈਚਾਂ ‘ਚ ਆਪਣੇ ਦਮ ‘ਤੇ ਜਿੱਤ ਦਿਵਾਈ ਹੈ। ਹਰਭਜਨ ਦੀ ਸਪਿਨ ਦੇ ਸਾਹਮਣੇ ਤਜਰਬੇਕਾਰ ਬੱਲੇਬਾਜ਼ ਵੀ ਢੇਰ ਹੋ ਜਾਂਦੇ ਸਨ। ਕ੍ਰਿਕਟ ਤੋਂ ਸੰਨਿਆਸ ਲੈਣ ਦੇ ਐਲਾਨ ਦੇ ਨਾਲ ਹੀ ਹੁਣ ਚਰਚਾ ਹੋ ਰਹੀ ਹੈ ਕਿ ਕੀ ਹਰਭਜਨ ਸਿੰਘ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ? ਵੈਸੇ, ਹਰਭਜਨ ਨੇ ਸਾਲ 2016 ਵਿੱਚ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਖੇਡਿਆ ਸੀ। ਉਹ ਕਾਫੀ ਸਮੇਂ ਤੋਂ ਟੀਮ ਤੋਂ ਬਾਹਰ ਚੱਲ ਰਿਹਾ ਸੀ। ਪਰ ਜੇਕਰ ਹਰਭਜਨ ਦੇ ਸੰਨਿਆਸ ਦੀ ਟਾਈਮਿੰਗ ‘ਤੇ ਨਜ਼ਰ ਮਾਰੀਏ ਤਾਂ ਇਹ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੈ। ਪੰਜਾਬ ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ ਅਤੇ ਚਰਚਾ ਹੈ ਕਿ ਹਰਭਜਨ ਸਿੰਘ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

ਪਿਛਲੇ ਦਿਨੀਂ ਅਜਿਹੀਆਂ ਖਬਰਾਂ ਵੀ ਆਈਆਂ ਸਨ ਕਿ ਹਰਭਜਨ ਸਿੰਘ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਦੱਸਿਆ ਜਾ ਰਿਹਾ ਸੀ ਕਿ ਪਾਰਟੀ ਉਨ੍ਹਾਂ ਨੂੰ ਜਲੰਧਰ ਤੋਂ ਉਤਾਰ ਸਕਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸੰਕੇਤ ਦਿੱਤੇ ਸਨ ਕਿ ਹਰਭਜਨ ਸਿੰਘ ਜਲਦ ਹੀ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੇ ਹਰਭਜਨ ਦੇ ਨਾਲ ਇੱਕ ਫੋਟੋ ਟਵੀਟ ਕੀਤੀ ਸੀ। ਸਿੱਧੂ ਨੇ ਲਿਖਿਆ ਸੀ ਕਿ ‘ਸੰਭਾਵਨਾਵਾਂ ਦੇ ਨਾਲ ਸਟਾਰ ਹਰਭਜਨ ਨਾਲ ਇੱਕ ਤਸਵੀਰ।’

ਇਹ ਵੀ ਪੜ੍ਹੋ : ਮੁਗਲ ਪਰਿਵਾਰ ਨਾਲ ਸਬੰਧਿਤ ਮਹਿਲਾ ਨੇ ਦਿੱਲੀ ਹਾਈਕੋਰਟ ‘ਚ ਪਟੀਸ਼ਨ ਪਾ ਲਾਲ ਕਿਲ੍ਹੇ ‘ਤੇ ਜਤਾਇਆ ਹੱਕ !

ਇਸ ਤੋਂ ਪਹਿਲਾਂ ਇਹ ਵੀ ਚਰਚਾ ਸੀ ਕਿ ਹਰਭਜਨ ਸਿੰਘ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ, ਪਰ ਬਾਅਦ ‘ਚ ਉਨ੍ਹਾਂ ਨੇ ਇੰਨ੍ਹਾਂ ਕਿਆਸਰਾਈਆਂ ਨੂੰ ਖਾਰਜ ਕਰ ਦਿੱਤਾ ਸੀ। ਹਰਭਜਨ ਨੇ ਕਿਹਾ ਸੀ ਕਿ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ‘ਚ ਕੋਈ ਸੱਚਾਈ ਨਹੀਂ ਹੈ। ਹਰਭਜਨ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ਨੂੰ ਤਾਂ ਸਿਰੇ ਤੋਂ ਨਕਾਰ ਦਿੱਤਾ ਹੈ ਪਰ ਕਾਂਗਰਸ ‘ਤੇ ਉਨ੍ਹਾਂ ਨੇ ਚੁੱਪ ਧਾਰੀ ਹੋਈ ਹੈ। ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ ਹਰਭਜਨ ਸਿੰਘ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਹਾਲਾਂਕਿ ਇਸ ਬਾਰੇ ਕਾਂਗਰਸ ਅਤੇ ਹਰਭਜਨ ਸਿੰਘ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ‘ਚ ਚੋਣਾਂ ਤੋਂ ਪਹਿਲਾ ਹਰਭਜਨ ਦਾ ਸੰਨਿਆਸ, ਸਿਆਸੀ ਮੈਦਾਨ ‘ਚ ਉੱਤਰ ਨਵੀਂ ਪਾਰੀ ਦੀ ਕਰਨਗੇ ਸ਼ੁਰੂਆਤ ? appeared first on Daily Post Punjabi.